ਮਹਿੰਗਾਈ ਨੇ ਤੋੜਿਆ ਲੋਕਾਂ ਦਾ ਲੱਕ ,ਐਨਾ ਮਹਿੰਗਾ ਹੋਇਆ ਆਲੂ ਤੇ ਪਿਆਜ

Uncategorized

ਮਹਿੰਗਾਈ ਨੇ ਤੋੜਿਆ ਲੋਕਾਂ ਦਾ ਲੱਕ-ਇੰਨਾ ਮਹਿੰਗਾ ਹੋਇਆ ਆਲੂ ਤੇ ਪਿਆਜ਼

ਜਿਵੇਂ ਕਿ ਕੀ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਉੱਤਰਾਂ ਫਸਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੀ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਜ਼ਿਵੇ ਕੀ ਤੁਹਾਨੂੰ ਪਤਾ ਹੀ ਹੈ ਕਿ ਕੋਰੋਨਾ ਦੀ ਮਹਾਂਮਾਰੀ ਕਾਰਨ ਦੇਸ਼ ਵਿੱਚ ਤਾਲਾਬੰਦੀ ਹੋਣ ਜਾਣ ਕਾਰਨ ਦੇਸ਼ ਦੀ ਆਰਥਿਕਤਾ ਨੂੰ ਬਹੁਤ ਜ਼ਿਆਦਾ ਪ੍ਰਭਾਵ ਪਿਆ ਹੈ ਅਤੇ ਉਥੇ ਹੀ ਆਮ ਜਨਤਾ ਲਈ ਕੁਝ ਅਜਿਹੀਆਂ ਵੱਡੀਆਂ ਸਮੱਸਿਆਵਾਂ ਖੜ੍ਹੀਆਂ ਹੋ ਗਈਆਂ ਹਨ।ਅਤੇ ਮਹਿੰਗਾਈ ਦਿਨੋਂ ਦਿਨ ਵੱਧਦੀ ਜਾ ਰਹੀ ਹੈ।ਅਤੇ ਦੇਸ਼ ਵਿਚ ਕੁਝ ਹੋਰ ਅਜਿਹੀਆਂ ਵੱਡੀਆਂ ਸਮੱਸਿਆਵਾਂ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਬੇ ਖ਼ਰਾਬ ਮੌਸਮ ਕਾਰਨ ਫ਼ਸਲਾਂ ਬਾਡੀਆਂ ਵਿਚ ਬਹੁਤ ਜ਼ਿਆਦਾ ਨੁਕਸਾਨ ਹੈ ।

ਅਤੇ ਅਜਿਹੇ ਖੇਤੀਬਾਡ਼ੀ ਦੀ ਕਾਰਜਾਂ ਵਿੱਚ ਬਹੁਤ ਜ਼ਿਆਦਾ ਰੁਕਾਵਟ ਆਈ ਹੈ।ਅਤੇ ਜਾਣਕਾਰੀ ਮੁਤਾਬਕ ਦੱਸਦੀ ਹੈ ਕਿ ਦੇਸ਼ ਦੇ ਵੱਖ ਵੱਖ ਸੂਬਿਆਂ ਵਿੱਚ ਟਮਾਟਰ ਦਾ ਭਾਅ ਕਿਸੇ ਪਾਸੇ ਡਿੱਗ ਰਿਹਾ ਹੈ ਅਤੇ ਕਿਸੇ ਪਾਸੇ ਚੜ੍ਹ ਰਿਹਾ ਹੈ ਉੱਥੇ ਹੀ ਆਲੂ ਦੀਆਂ ਵਧਦੀਆਂ ਜਾ ਰਹੀਅਾਂ ਦਿਨ ਵੱਧਣ ਕੀਮਤਾਂ ਲੋਕਾਂ ਵਿੱਚ ਚਿੰਤਾ ਦਾ ਵਿਸ਼ਾ ਬਣ ਰਹੀਆਂ ਹਨ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਬੇ ਖ਼ਰਾਬ ਮੌਸਮ ਕਾਰਨ ਫ਼ਸਲਾਂ ਵਾਲੀਆਂ ਵਿੱਚ ਬਹੁਤ ਜ਼ਿਆਦਾ ਗਿਰਾਵਟ ਹੋ ਰਹੀ ਹੈ ਕਿਉਂਕਿ ਘੱਟ ਨਿਕਾਲ ਨਿਕਲਣ ਕਾਰਨ ਇਨ੍ਹਾਂ ਫਸਲਾਂ ਵਾਢੀਆਂ ਵਿੱਚ ਬਹੁਤ ਜ਼ਿਆਦਾ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ।

ਅਤੇ ਦੇਸ਼ ਦੀਆਂ ਵੱਖ ਵੱਖ ਸੂਬਿਆਂ ਵਿਚ ਇਨ੍ਹਾਂ ਦੀਦਾਰ ਕਾਗਜ਼ ਘੱਟਦੀ ਵੱਧਦੀ ਜਾ ਰਹੀ ਹੈ।ਉੱਥੇ ਹੀ ਆਲੂ ਅਤੇ ਪਿਆਜ਼ ਦੀਆਂ ਕੀਮਤਾਂ ਦਿਨ ਬ ਦਿਨ ਵੱਧਦੀਆਂ ਜਾ ਰਹੀਆਂ ਹਨ।ਦੇਸ਼ ਦੀ ਆਰਥਿਕਤਾ ਨੂੰ ਸੁਧਾਰਨ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਵੱਡੀਆਂ ਨੀਤੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।ਉਥੇ ਹੀ ਸਰਕਾਰ ਵੱਲੋਂ ਕੀਤੇ ਗਏ ਲੋਕਾਂ ਲਈ ਵੱਡੇ ਐਲਾਨ ਅਤੇ ਕੁਝ ਅਜਿਹੀਆਂ ਸਹੂਲਤਾਂ ਜਿਹੜੀਆਂ ਕਿ ਲੋਕਾਂ ਲਈ ਵਧੀਆ ਕਾਰਗਰ ਸਾਬਤ ਹੋਣਗੀਆਂ।ਅਤੇ ਹੋਰ ਵਧੇਰੇ ਤੌਰ ਤੇ ਜਾਣਕਾਰੀ ਲੈਣ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *