ਖ਼ੁਸ਼ਖ਼ਬਰੀ:ਪੰਜਾਬ ਲੲੀ ਹੋ ਗਿਆ ਵੱਡਾ ਐਲਾਨ,,25 ਅਕਤੂਬਰ ਤੱਕ ਮੌਕਾ !

Uncategorized

ਖੁਸ਼ਖਬਰੀ:ਪੰਜਾਬ ਚ ਨੌਜਵਾਨਾਂ ਲਈ ਹੋ ਗਿਆ ਇਹ ਵੱਡਾ ਐਲਾਨ-25 ਅਕਤੂਬਰ ਤੱਕ ਹੈ ਮੌਕਾ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਗਤੀਵਿਧੀਆਂ ਅਤੇ ਕੁਝ ਅਜਿਹੀਆਂ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਸਮੇਂ ਮੁਤਾਬਿਕ ਜਾਣਕਾਰੀ ਦਿੰਦੀ ਰਹੀੇਏ।

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਨੌਜਵਾਨ ਪੀੜ੍ਹੀ ਲਈ ਅਜਿਹੇ ਕਾਰਜ ਜਿਹੜੀ ਕਿ ਉਨ੍ਹਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਗੇ।ਅਤੇ ਪੰਜਾਬ ਸਰਕਾਰ ਨੇ ਕੁਝ ਅਜਿਹੀਆਂ ਵੱਡੀਆਂ ਮੀਟਿੰਗਾਂ ਦੌਰਾਨ ਅਜਿਹੇ ਵੱਡੇ ਫੈਸਲੇ ਲਏ ਹਨ ਜਿਹੜੀ ਕਿ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਵਧੀਆ ਕਾਰਗਰ ਸਾਬਤ ਹੋਣਗੇ।ਉੱਥੇ ਹੀ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਆਏ ਦਿਨ ਹੀ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ।

ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀਆਂ ਮੀਟਿੰਗਾਂ ਦੌਰਾਨ ਪੰਜਾਬ ਦੇ ਲੋਕਾਂ ਲਈ ਕੁਝ ਅਜਿਹੀਆਂ ਸੇਵਾ ਮੁਹੱਈਆ ਕਰਵਾਈਆਂ ਹਨ ਅਤੇ ਕੁਝ ਅਜਿਹੀਆਂ ਵੱਡੀਆਂ ਸਹੂਲਤਾਂ ਦਿੱਤੀਆਂ ਹਨ।ਅੱਜ ਆਪਣੇ ਅਹੁਦੇ ਤੇ ਰਹਿ ਕੇ ਉਹ ਲੋਕਾਂ ਦੇ ਹਿੱਤਾਂ ਲਈ ਵਧੀਆ ਕੰਮ ਕਰ ਰਹੇ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਲਈ ਨੌਜਵਾਨ ਪੀੜ੍ਹੀ ਲਈ ਇਕ ਲੱਖ ਨੌਕਰੀ ਦੇਣ ਦੇ ਵਾਅਦੇ ਕੀਤੇ ਸਨ।ਪਰ ਤੁਹਾਨੂੰ ਪਤਾ ਹੀ ਹੈ।

ਕਿ ਹੁਣ ਉਹ ਆਪਣੇ ਅਹੁਦੇ ਤੇ ਨਹੀਂ ਰਹੇ ਅਤੇ ਕੁਝ ਅਜਿਹੇ ਕਾਰਨਾਂ ਕਰਕੇ ਕਾਂਗਰਸ ਪਾਰਟੀ ਵਿੱਚ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।ਪਰ ਜੀ ਆਪਾਂ ਏਧਰ ਗੱਲ ਕਰੀਏ ਤਾਂ ਪੰਜਾਬ ਦੀ ਨੌਜਵਾਨ ਪੀੜ੍ਹੀ ਲਈ ਕੁਝ ਅਜਿਹੇ ਵੱਡੇ ਕੰਮ ਚੰਨੀ ਸਰਕਾਰ ਕਰ ਰਹੀ ਹੈ।ਜਾਣਕਾਰੀ ਮੁਤਾਬਕ ਉਦਾਸੀ ਵੀ ਪਈ ਪੰਜਾਬ ਦੇ ਕੁਝ ਅਜਿਹੇ ਜ਼ਿਲ੍ਹਿਆਂ ਵਿਚ ਪੱਚੀ ਅਕਤੂਬਰ ਤੱਕ ਇਹ ਵੱਡੇ ਐਲਾਨ ਕੀਤੇ ਗਏ ਹਨ ਜਿਹੜੇ ਕਿ ਨੌਜਵਾਨੋ ਰੁਜ਼ਗਾਰ ਸਬੰਧੀ ਕੁਝ ਅਜਿਹੀਆਂ ਸੇਵਾ ਮੁਹੱਈਆ ਕਰਵਾਉਣ।

ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਵਿੱਚ ਵਧ ਰਹੀ ਜਨ ਵਧਣ ਬੇਰੁਜ਼ਗਾਰੀ ਲੋਕਾਂ ਨੂੰ ਥੱਲੇ ਲਾ ਰਹੀ ਹੈ।ਅਤੇ ਚੀਜ਼ਾਂ ਦੀਆਂ ਕੀਮਤਾਂ ਵਿੱਚ ਦਿਨ ਬ ਦਿਨ ਵਾਧਾ ਹੋ ਰਿਹਾ ਹੈ ਅਤੇ ਹੋਰ ਵਧੇਰੇ ਤੌਰ ਤੇ ਜਾਣਕਾਰੀ ਲੈਣ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *