ਪੰਜਾਬ ‘ਚ ਸਰਕਾਰੀ ਬੱਸਾਂ ਬਾਰੇ ,ਸਰਕਾਰ ਵੱਲੋਂ ਆਈ ਵੱਡੀ ਖੁਸ਼ਖਬਰੀ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਤੇ ਸਰਕਾਰ ਵਿਚ ਚੱਲ ਰਹੀਆਂ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।ਕਾਵਿ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਆ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਸਮੇਂ ਸਿਰ ਜਾਣਕਾਰੀ ਦਿੰਦੇ ਰਹੀਏ।

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਟਰਾਂਸਪੋਰਟ ਦੇ ਨਵੇਂ ਬਣੇ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੁਝ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡੇ ਐਲਾਨ ਕੀਤੇ ਗਏ ਹਨ ਅਤੇ ਕੁਝ ਅਜਿਹੀਆਂ ਲੋਕਾਂ ਨੂੰ ਵੱਡੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ।ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਪੰਜਾਬ ਰੋਡਵੇਜ਼ ਟਰਾਂਸਪੋਰਟ ਵੱਲੋਂ ਹੁਣ ਅੱਠ ਸੌ ਬਿਆਲੀ ਹੋਰ ਬੱਸਾਂ ਸੜਕਾਂ ਉਪਰ ਚੱਲਣਗੀਆਂ ।

ਪੰਜਾਬ ਦੇ ਮੰਤਰੀ ਟ੍ਰਾਂਸਪੋਰਟ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਰੋਡਵੇਜ਼ ਟਰਾਂਸਪੋਰਟ ਮੁਕਤਸਰ ਸਾਹਿਬ ਦਾ ਜਾਇਜ਼ਾ ਲੈਂਦੇ ਹੋਏ ਇਹ ਵੱਡੇ ਐਲਾਨ ਕੀਤੇ ਹਨ ਕਿ ਉਨ੍ਹਾਂ ਨੇ ਕੁਝ ਹੋਰ ਨਵੀਂਆਂ ਬੱਸਾਂ ਸੜਕਾਂ ਉਤੇ ਲਿਆਉਣ ਦਾ ਫ਼ੈਸਲਾ ਲਿਆ ਹੈ।ਉਨ੍ਹਾਂ ਨੇ ਰੋਡਵੇਜ਼ ਡਿਪੂ ਦਾ ਜਾਇਜ਼ਾ ਲੈਂਦੇ ਹੋਏ ਇਹ ਗੱਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੇ ਲੋਕਾਂ ਲਈ ਕੁਝ ਅਜਿਹੇ ਵੱਡੇ ਐਲਾਨ ਕੀਤੇ ਹਨ।ਨੀਤੀਆਂ ਬਣਾਈਆਂ ਹਨ।

ਮਿਲੀ ਜਾਣਕਾਰੀ ਮੁਤਾਬਕ ਦੱਸ ਦਈਏ ਕਿ ਉਨ੍ਹਾਂ ਨੇ ਮੀਡੀਆ ਅੱਗੇ ਇਹੀ ਬਿਆਨ ਰੱਖੇ ਹਨ ਕਿ ਕਿਸੇ ਵੀ ਪ੍ਰਾਈਵੇਟ ਕੰਪਨੀ ਦੀ ਬੱਸ ਨੂੰ ਨਹੀਂ ਹਟਾਇਆ ਜਾਵੇਗਾ ।ਸਗੋਂ ਅਜਿਹੀਆਂ ਵੱਡੀਆਂ ਕੰਪਨੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ।ਇਹ ਲੋਕਾਂ ਨੂੰ ਸੇਵਾ ਮੁਹੱਈਆ ਕਰਵਾਈ ਗਈ ਹੈ।ਅਤੇ ਉਥੋਂ ਦੇ ਬੱਸ ਅੱਡਿਆਂ ਦੀ ਵਧੇਰੇ ਤੌਰ ਤੇ ਮੁਰੰਮਤ ਕਰਵਾਈ ਜਾਵੇਗੀ ਅਤੇ ਨਵੀਂ ਦਿੱਖ ਦਿਖਾਈ ਦੇਵੇਗੀ।

ਅਤੇ ਟਰਾਂਸਪੋਰਟ ਦੇ ਮਿਸਤਰੀ ਰਾਜਾ ਵੜਿੰਗ ਨੇ ਕੁਝ ਹੋਰ ਵੀ ਅਹਿਮ ਅਤੇ ਵੱਡੇ ਫੈਸਲੇ ਲਏ ਹਨ।ਇਹ ਸਾਰੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਆਧਾਰ ਤੇ ਹੀ ਦਿੱਤੀ ਗਈ ਹੈ ।ਅਤੇ ਹੋਰ ਵਧੇਰੇ ਤੌਰ ਤੇ ਜਾਣਕਾਰੀ ਲੈਣ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *