ਮੁੱਖ ਮੰਤਰੀ ਚੰਨੀ ਨੇ ਪੰਜਾਬ ਲਈ ਕਰਤਾ ਇਹ ਐਲਾਨ ,,ਹੁਣ 600 ਰੁਪਏ ‘ਚ ਮਿਲੇਗਾ ਇਹ ਵੱਡੀ ਸਹੂਲਤ !

Uncategorized

ਚੀਨੀ ਸਰਕਾਰ ਨੇ ਪੰਜਾਬ ‘ਚ ਘਰ ਦਾ ਵੱਡਾ ਐਲਾਨ 600 ਰੁਪਏ ਚ ਮਿਲੇਗੀ ਇਹ ਸਹੂਲਤ-ਤਾਜ਼ਾ ਵੱਡੀ ਖ਼ਬਰ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਆਏ ਦਿਨ ਹੀ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੂੰ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਸਮੇਂ ਸਿਰ ਜਾਣਕਾਰੀ ਦਿੰਦੇ ਰਹੀਏ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ

ਕਿ ਪੰਜਾਬ ਦੇ ਬਣੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣਾ ਅਹੁਦਾ ਸੰਭਾਲਦਿਆਂ ਹੀ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕੁਝ ਅਜਿਹੇ ਵੱਡੇ ਫੈਸਲੇ ਲਏ ਹਨ ਅਤੇ ਕੁਝ ਅਜਿਹੇ ਸਿਸਟਮ ਵਿੱਚ ਸੁਧਾਰ ਕੀਤੇ ਹਨ ਜੋ ਕਿ ਲੋਕਾਂ ਦੀ ਭਲਾਈ ਲਈ ਕਾਰਗਰ ਸਾਬਤ ਹੋਣਗੇ।ਅਤੇ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਚੱਲ ਰਹੀ ਕੁੱਜੇ ਜਿਹੀ ਸਮੱਸਿਆਵਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਨੌਜਵਾਨਾਂ ਲਈ ਕੁਝ ਅਜਿਹੀਆਂ ਵੱਡੀਆਂ ਨੌਕਰੀਆਂ ਦੇਣ ਦਾ ਫ਼ੈਸਲਾ ਕੀਤਾ ਹੈ ਅਤੇ ਸਾਰੇ ਸਿਸਟਮ ਨੂੰ ਠੇਕੇਦਾਰੀ ਤੋਂ ਹਟਾ ਕੇ ਇਹ ਵੱਡੇ ਐਲਾਨ ਕੀਤੇ ਹਨ ਕਿ ਠੇਕੇਦਾਰੀ ਤੇ ਕੋਈ ਵੀ ਭਰਤੀ ਨਹੀਂ ਹੋਵੇਗੀ।ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਰੁਜ਼ਗਾਰ ਦੇਣ ਦੀ ਮੁਹਿੰਮ ਚਲਾਈ ਹੈ।ਜੇਕਰ ਗੱਲ ਕਰੀਏ ਹੁਣ ਚੀਨੀ ਸਰਕਾਰ ਨੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ।

ਜਿੱਥੇ ਇਹ ਵੱਡਾ ਐਲਾਨ ਕੀਤਾ ਹੈ ਕਿ ਹੁਣ ਛੇ ਸੌ ਰੁਪਏ ਵਿਚ ਇਹ ਮਿਲੇਗੀ ਸਹੂਲਤ ਜਿਸ ਬਾਰੇ ਵੱਡੀ ਖਬਰ ਸਾਹਮਣੇ ਨਿਕਲ ਕੇ ਆਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕਿ ਪੰਜਾਬ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।ਉਥੇ ਹੀ ਸਰਕਾਰ ਨੂੰ ਵੀ ਇਸੇ ਤਰ੍ਹਾਂ ਦੀਆਂ ਚਿੰਤਾ ਪੈ ਗਈ ਹੈ।ਇਸ ਲਈ ਲੋਕਾਂ ਨੂੰ ਇਹ ਅਪੀਲ ਕੀਤੀ ਜਾ ਰਹੀ ਹੈ ਕਿ ਘਰਾਂ ਵਿੱਚ ਲੋਕਾਂ ਨੂੰ ਇਕੱਠਿਆਂ ਨਾ ਹੋਣ ਦਿੱਤਾ ਜਾਵੇ ਤਾਂ ਜੋ ਡੇਂਗੂ ਨੂੰ ਫੈਲਣ ਤੋਂ ਰੋਕਿਆ ਜਾਵੇ।

ਪੰਜਾਬ ਸਰਕਾਰ ਨੂੰ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ।ਬੱਤੀ ਹੀ ਨੌਜਵਾਨਾਂ ਨੂੰ ਵੱਖ ਵੱਖ ਵਿਭਾਗਾਂ ਵਿੱਚ ਤੈਨਾਤ ਕੀਤਾ ਜਾ ਰਿਹਾ ਹੈ,ਜਿੱਥੇ ਸਰਕਾਰ ਵੱਲੋਂ ਕਰੋਨਾ ਦੇ ਦੌਰ ਵਿਚ ਲੋਕਾਂ ਦੀ ਸਿਹਤ ਸਬੰਧੀ ਸਮੱਸਿਆਵਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਨੌਜਵਾਨਾਂ ਨੂੰ ਭਰਤੀ ਕੀਤਾ ਗਿਆ ਸੀ।ਜੇ ਸੰਬੰਧੀ ਲੋਕਾਂ ਨੂੰ ਸਿਹਤ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਸਾਹਮਣੇ ਨਾ ਆਵੇ ਇਸੇ ਕਾਰਨਾਂ ਕਰਕੇ ਪੰਜਾਬ ਸਰਕਾਰ ਨੇ ਕੁਝ ਅਜਿਹੇ ਵੱਡੇ ਐਲਾਨ ਕੀਤੇ ਹਨ।

ਸਿਹਤ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਇਹ ਵੱਡਾ ਐਲਾਨ ਜਿੱਥੇ ਕਿ ਡੇਂਗੂ ਦੇ ਮਰੀਜ਼ ਆਪਣੇ ਇਲਾਜ ਲਈ ਛੇ ਸੌ ਰੁਪਏ ਵਿਚ ਹੀ ਆਪਣਾ ਇਲਾਜ ਕਰਵਾ ਸਕਦੇ ਹਨ ਅਤੇ ਟੈਸਟ ਕਰਵਾ ਸਕਦੇ ਹਨ ਡੇਂਗੂ ਦੇ ਇਨ੍ਹਾਂ ਖ਼ਬਰਾਂ ਨੂੰ ਹੋਰ ਵਧੇਰੇ ਤੌਰ ਤੇ ਜਾਣਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *