ਹੁਣੇ ਹੁਣੇ ਕਿਸਾਨਾਂ ਨੇ ਹਟਾਏ ਬੈਰੀਕੇਡ ,ਰਾਕੇਸ਼ ਟਿਕੈਤ ਦਾ ਵੱਡਾ ਐਲਾਨ !

Uncategorized

ਹੁਣੇ ਹੁਣੇ ਕਿਸਾਨਾਂ ਨੇ ਹਟਾਏ ਬੈਰੀਗੇਟ-ਰਾਕੇਸ਼ ਟਿਕੈਤ ਦਾ ਵੱਡਾ ਐਲਾਨ

ਜ਼ਿਵੇ ਕੀ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਤੇ ਕਿਸਾਨੀ ਮੋਰਚੇ ਨੂੰ ਲੈ ਕੇ ਹੋ ਰਹੀਆਂ ਕੁਝ ਅਜਿਹੀਆਂ ਵੀਡੀਓ ਆਏ ਦਿਨ ਹੀ ਵਾਇਰਲ ਹੁੰਦੀਆਂ ਦਿਖਾਈ ਦਿੰਦੀਆਂ ਹਨ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ

ਕਿ ਕਿਸਾਨੀ ਮੋਰਚੇ ਨੂੰ ਚਲਦਿਆਂ ਬੜਾ ਹੀ ਲੰਬਾ ਸਮਾਂ ਹੋ ਚੁੱਕਿਆ ਹੈ ਅਤੇ ਬੜੇ ਹੀ ਲੰਮੇ ਸਮੇਂ ਤੋਂ ਲੈ ਕੇ ਕਿਸਾਨ ਜਥੇਬੰਦੀਆਂ ਦਿੱਲੀ ਦੇ ਬਾਰਡਰਾਂ ਉੱਤੇ ਬੈਠੀਆਂ ਹਨ।ਅਤੇ ਉੱਥੇ ਹੀ ਕੁਝ ਆਏ ਦਿਨ ਅਜਿਹੀਆਂ ਵੀਡੀਓ ਵਾਇਰਲ ਹੁੰਦੀਆਂ ਹਨ ਜਿਹੜੀਆਂ ਕਿ ਸਾਨੂੰ ਹਿਲਾ ਕੇ ਰੱਖ ਦਿੰਦੀਆਂ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਿਸਾਨ ਜਥੇਬੰਦੀਆਂ ਦੇ ਜੱਥੇਦਾਰ ਕਿਸਾਨਾਂ ਦੀ ਹੱਕ ਸੱਚ ਲਈ ਦਿੱਲੀ ਦੇ ਵਾਡਰਾ ਤੇ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ।

ਅਤੇ ਉੱਥੇ ਹੀ ਉਹ ਕਿਸਾਨਾਂ ਲਈ ਕੁਝ ਅਜਿਹੇ ਵੱਡੇ ਅਤੇ ਅਹਿਮ ਫ਼ੈਸਲੇ ਲੈਂਦੇ ਹਨ।ਮਿਲੀ ਜਾਣਕਾਰੀ ਮੁਤਾਬਕ ਦੱਸਦੀਏ ਕਿ ਗਾਜ਼ੀਪੁਰ ਬਾਰਡਰ ਤੋਂ ਆਈ ਇਹ ਵੱਡੀ ਖ਼ਬਰ ਜਿੱਥੇ ਕਿ ਰਾਕੇਸ਼ ਟਿਕੈਤ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਹੁਣ ਉਨ੍ਹਾਂ ਨੇ ਇਹ ਵੱਡੇ ਐਲਾਨ ਕਰ ਦਿੱਤੇ ਹਨ ਕਿ ਅਸੀਂ ਸੜਕਾਂ ਨੂੰ ਖਾਲੀ ਕਰ ਦੇਵਾਂਗੇ ਅਗਰ ਪੁਲਸ ਵੀ ਆਪਣੀ ਬੈਰੀਕੇਟ ਹਟਾ ਲਵੇ।ਅਤੇ ਸੋਸ਼ਲ ਮੀਡੀਆ ਉੱਤੇ ਬਿਆਨ ਦੱਸਦੇ ਹੋਏ

ਉਨ੍ਹਾਂ ਨੇ ਕਿਹਾ ਹੈ ਕਿ ਹੁਣ ਅਸੀਂ ਸਿੱਧਾ ਦਿੱਲੀ ਦੇ ਉਸ ਸੰਸਦ ਭਵਨ ਵਿਚ ਜਾਵਾਂਗੇ ਜਿੱਥੇ ਇਹ ਕਾਲੇ ਕਾਨੂੰਨ ਕਿਸਾਨਾਂ ਤੇ ਥੋਪੇ ਗਏ ਹਨ।ਅਤੇ ਅਸੀਂ ਸਿੱਧਾ ਉੱਥੇ ਜਾ ਕੇ ਆਪਣੀ ਸੁਣਵਾਈ ਰੱਖਾਂਗੇ।ਅਤੇ ਉਨ੍ਹਾਂ ਨੇ ਕਿਹਾ ਕਿ ਅਸੀਂ ਵੀ ਪੁਲਸ ਪ੍ਰਸ਼ਾਸਨ ਅੱਗੇ ਹੀ ਰੱਖਦੇ ਹਾਂ ਕਿ ਅਸੀਂ ਵੀ ਇਨ੍ਹਾਂ ਸੜਕਾਂ ਨੂੰ ਖਾਲੀ ਕਰ ਦੇਵਾਂਗੇ ਜਿੱਥੇ ਕਿ ਲੋਕ ਆਸਾਨੀ ਨਾਲ ਆਪਣਾ ਸਫ਼ਰ ਤੈਅ ਕਰ ਸਕਣ।ਅਤੇ ਉਥੇ ਹੀ ਤੁਸੀਂ ਵੀ ਇਨ੍ਹਾਂ ਬੈਰੀਕੇਡਾਂ ਨੂੰ ਹਟਾ ਲਓ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ।

ਕਿ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਕਿਸਾਨ ਕਿਵੇਂ ਆਪਣੀ ਮੰਗਾਂ ਨੂੰ ਲੈ ਕੇ ਉੱਥੇ ਬੜੀ ਹੀ ਲੰਮੇ ਸਮੇਂ ਤੋਂ ਬੈਠੇ ਹਨ।ਅਤੇ ਤੁਹਾਨੂੰ ਪਤਾ ਹੀ ਹੈ ਕਿ ਕਿੰਨਾ ਲੰਮਾ ਸਮਾਂ ਹੋ ਚੁੱਕਿਆ ਹੈ ਕਿ ਸਰਕਾਰ ਨੇ ਅਜੇ ਤੱਕ ਟੱਸ ਤੋਂ ਮੱਸ ਨਹੀਂ ਹੋਈ ਅਤੇ ਕਿਸਾਨਾਂ ਦੀਆਂ ਮੰਗਾਂ ਅਜੇ ਤੱਕ ਵੀ ਨਹੀਂ ਪੂਰੀਆਂ ਕੀਤੀਆਂ।ਅਤੇ ਇਨ੍ਹਾਂ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ

ਕਿਸਾਨੀ ਜਥੇਬੰਦੀਆਂ ਨੇ ਇਹ ਫ਼ੈਸਲੇ ਲਏ ਹਨ ਕੀ ਉਹ ਸੁਣ ਸਿੱਧਾ ਦਿੱਲੀ ਦੇ ਵਿੱਚ ਦਾਖ਼ਲ ਹੋਣਗੇ ਅਤੇ ਉਸ ਜਗ੍ਹਾ ਤੇ ਪਹੁੰਚ ਕੇ ਆਪਣੀਆਂ ਮੰਗਾਂ ਰੱਖਣਗੇ।ਇਹ ਸਾਰੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰੈਜਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *