ਪੰਜਾਬ ਸਰਕਾਰ ਨੇ ਲੋਕਾਂ ਲਈ ਕੱਢੀ ਨਵੀਂ ਸਕੀਮ,,ਹੁਣ ਨਹੀਂ ਆਵੇਗਾ ਬਿਜਲੀ ਬਿੱਲ !

Uncategorized

ਚਰਨਜੀਤ ਸਿੰਘ ਚੰਨੀ ਦੀ ਨਵੀਂ ਸਕੀਮ ਹੋਣਾ ਨਹੀਂ ਆਵੇਗਾ-ਬਿਜਲੀ ਬਿਲ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੀ ਫੇਜ਼ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਆ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਰਕਾਰ ਦੀਅਾਂ ਚੱਲ ਰਹੀਅਾਂ ਨੀਤੀਅਾਂ ਬਾਰੇ ਆਏ ਦਿਨ ਹੀ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਅਤੇ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਝ ਅਜਿਹੇ ਵੱਡੀ ਅਤੇ ਅਹਿਮ ਫੈਸਲੇ ਲਏ ਹਨ ਜੋ ਕਿ ਲੋਕਾਂ ਲਈ ਵਧੀਆ ਕਾਰਗਰ ਸਾਬਤ ਹੋਣਗੇ।ਚਰਨਜੀਤ ਸਿੰਘ ਚੰਨੀ ਨੇ ਆਪਣੇ ਬਿਆਨਾਂ ਅਨੁਸਾਰ ਇਹ ਵੀ ਦੱਸਿਆ ਹੈ

ਕਿ ਪਹਿਲਾਂ ਕਿਵੇਂ ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਲੋਕਾਂ ਨੂੰ ਬਿੱਲ ਨਹੀਂ ਆਉਣਗੇ ਪਰ ਹੁਣ ਕਿਵੇਂ ਦੇਖੋ ਬਿਜਲੀ ਦੇ ਬਿੱਲ ਆ ਰਹੇ ਹਨ।ਅਤੇ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਅਸੀਂ ਬਿਲਾਂ ਨੂੰ ਅੱਗ ਲਾ ਕੇ ਫੂਕ ਦੇਵਾਂਗੇ।ਤਾਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਜਿਨ੍ਹਾਂ ਲੋਕਾਂ ਤੋਂ ਬਿਜਲੀ ਦੇ ਬਿੱਲ ਨਹੀਂ ਦਿੱਤੇ ਜਾ ਰਹੇ ਸੀ।ਉਨ੍ਹਾਂ ਦੇ ਬਿਜਲੀ ਦੇ ਬਿਲਾਂ ਦਾ ਖਰਚਾ ਪੰਜਾਬ ਸਰਕਾਰ ਨੇ ਚੱਕ ਲਿਆ ਹੈ।ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਲੋਕਾਂ ਵਾਸਤੇ ਅਤੇ ਬਿਜਲੀ ਬਿਲਾਂ ਵਾਸਤੇ ਵੱਡੇ ਫੈਸਲੇ ਲਵਾਂਗੇ।

ਅਤੇ ਚੰਨੀ ਸਰਕਾਰ ਨੇ ਇਹ ਵੀ ਕਿਹਾ ਹੈ ਕਿ ਜੋ ਗ਼ਰੀਬਾਂ ਦੇ ਸਿਰ ਬਿਜਲੀ ਦੇ ਬਿਲਾਂ ਦਾ ਇੰਨਾ ਜ਼ਿਆਦਾ ਖਰਚਾ ਖੜ੍ਹਾ ਹੈ।ਅਤੇ ਕਈ ਕਾਰਨਾਂ ਕਰਕੇ ਉਨ੍ਹਾਂ ਦੇ ਘਰਾਂ ਵਿੱਚੋਂ ਬਿਜਲੀ ਦੇ ਕੁਨੈਕਸ਼ਨ ਵੀ ਕੱਟੇ ਗਏ ਹਨ ਅਤੇ ਉਨ੍ਹਾਂ ਦਾ ਸਾਰਾ ਭਾਰ ਸਾਡੀ ਹੁਣ ਸਰਕਾਰ ਚੁੱਕੇਗੀ ਅਤੇ ਕਿਸੇ ਦੇ ਘਰ ਦਾ ਕੋਈ ਵੀ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ ।ਜਾਣਕਾਰੀ ਮੁਤਾਬਕ ਦੱਸ ਦਈਏ ਕਿ ਹੁਣ ਜਿਹੜੀਆਂ ਪਾਣੀ ਦੀਆਂ ਸਮੱਸਿਆਵਾਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਣੀਆਂ ਹੋਈਆਂ ਹਨ

ਉਨ੍ਹਾਂ ਦੀ ਵੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਚੁੱਕੇਗੀ ਅਤੇ ਕਿਸੇ ਦਾ ਵੀ ਪਾਣੀ ਦਾ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ।ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਕੁਝ ਅਜਿਹੇ ਅਹਿਮ ਵੱਡੇ ਫੈਸਲੇ ਲਏ ਹਨ।ਇਹ ਤੁਹਾਡੇ ਅੱਗੇ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਹੋਰ ਵਧੇਰੇ ਜਾਣਕਾਰੀ ਲੈਣ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *