ਪੰਜਾਬ ਸਰਕਾਰ ਨੇ ਕੀਤਾ ਨਵਾਂ ਐਲਾਨ,,ਪਿੰਡਾਂ ਅਤੇ ਸ਼ਹਿਰਾਂ ਵਿੱਚ ਕਰਿਆ ਇਹ ਕੁਝ ਮੁਆਫ਼ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੀ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀੇਏ।

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੁਝ ਅਜਿਹੇ ਵੱਡੇ ਅਤੇ ਅਹਿਮ ਫੈਸਲੇ ਲਏ ਹਨ ਜੋ ਕਿ ਲੋਕਾਂ ਲਈ ਵਰ੍ਹਿਆ ਕਾਰਗਰ ਸਾਬਤ ਹੋਣਗੇ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਪਾਣੀ ਦੀ ਸਪਲਾਈ ਨੂੰ ਲੈ ਕੇ ਕੁਝ ਅਜਿਹੀਆਂ ਵੱਡੀਆਂ ਸਮੱਸਿਆਵਾਂ ਬਣੀਆਂ ਹੋਈਆਂ ਹਨ।ਉੱਥੇ ਹੀ ਕੁਝ ਅਜਿਹੇ ਬਿਜਲੀ ਦੇ ਮਾਮਲਿਆਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਵੇਂ ਮਾਮਲੇ ਸਾਹਮਣੇ ਆਉਂਦੇ ਹਨ

ਅਤੇ ਉੱਥੇ ਹੀ ਕੁਝ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਝ ਵੱਡੇ ਫ਼ੈਸਲੇ ਲਏ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਬਿਜਲੀ ਦੇ ਬਿਲਾਂ ਨੂੰ ਦੇਖਦੇ ਹੋਏ ਸਾਰੇ ਹੀ ਕੁਝ ਅਜਿਹੇ ਬਕਾਇਆ ਪਏ ਬਿੱਲਾਂ ਨੂੰ ਸਾੜ ਦਿੱਤਾ ਗਿਆ ਹੈ।ਮੁੱਖ ਮੰਤਰੀ ਚੰਨੀ ਨੇ ਇਨ੍ਹਾਂ ਬਿਜਲੀ ਦੇ ਬਿਲਾਂ ਨੂੰ ਪਾੜਦਿਆਂ ਹੋਇਆ ਵੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਪਾਈ ਹੈ ਜਿਹੜੀ ਕਿ ਸਾਫ਼ ਜ਼ਾਹਿਰ ਕਰਦੀ ਹੈ

ਕਿ ਬਕਾਇਆ ਪਏ ਬਿਜਲੀ ਦੇ ਬਿਲਾਂ ਨੂੰ ਸਾੜ ਦਿੱਤਾ ਗਿਆ ਹੈ।ਅਤੇ ਇਕ ਨਵੇਂ ਸਿਰੇ ਤੋਂ ਸ਼ੁਰੂਆਤ ਕੀਤੀ ਗਈ ਹੈ।ਅਤੇ ਚਰਨਜੀਤ ਸਿੰਘ ਚੰਨੀ ਨੇ ਆਪਣੇ ਬਿਆਨਾਂ ਅਨੁਸਾਰ ਇਹ ਵੀ ਸਾਫ ਜ਼ਾਹਿਰ ਕੀਤਾ ਹੈ ਕਿ ਪਿੰਡਾਂ ਦੀਆਂ ਪੰਚਾਇਤਾਂ ਦੇ ਬਿਜਲੀ ਦੇ ਬਿਲਾਂ ਦਾ ਬਕਾਇਆ ਸੱਤ ਸੌ ਕਰੋੜ ਰੁਪਏ ਮੁਆਫ਼ ਕਰ ਦਿੱਤਾ ਗਿਆ ਹੈ।ਅਤੇ ਉਨ੍ਹਾਂ ਨੇ ਕਿਹਾ ਹੈ ਕਿ ਗਿਆਰਾਂ ਸੌ ਅਠਾਹਠ ਸੋ ਕਰੋਡ਼ ਪੰਚਾਇਤਾਂ ਦੇ ਬਿਜਲੀ ਬਿੱਲ ਵੀ ਮੁਆਫ਼ ਕਰ ਦਿੱਤੇ ਗਏ ਹਨ।

ਸੱਜੇ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੀ ਸਰਕਾਰ ਨੇ ਕੁਝ ਅਜਿਹੇ ਅਹਿਮ ਅਤੇ ਵੱਡੇ ਫ਼ੈਸਲੇ ਵੀ ਲਏ ਹਨ ਜੋ ਕਿ ਲੋਕਾਂ ਦੇ ਲਈ ਵਧੀਆ ਕਾਰਗਰ ਸਾਬਤ ਹੋਣਗੇ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *