ਅੱਜ ਸੁਭਾ ਦੀਆਂ ਤਾਜ਼ਾ ਖ਼ਬਰਾ !

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਅਸੀਂ ਅਕਸਰ ਹੀ ਤੁਹਾਡੇ ਲਈ ਭਾਰਤ ਦੇ ਪੰਜਾਬ ਸੂਬੇ ਦੇ ਕੁਝ ਵੱਡੀਆਂ ਅਤੇ ਅਹਿਮ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ,ਜਿੱਥੇ ਗੱਲਬਾਤ ਕਰਾਂਗੇ ਪੰਜਾਬ ਵਿਚ ਕੀਤੇ ਗਏ ਨਵੇਂ ਐਲਾਨਾਂ ਬਾਰੇ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਉਪਰਾਲਿਆਂ ਬਾਰੇ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਜ ਉਤਾਰ ਨੋਇਡਾ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਅੱਜ ਦੀਆਂ ਚੋਣਵੀਆਂ ਖ਼ਬਰਾਂ ਇਸ ਪ੍ਰਕਾਰ ਹਨ।ਅੰਮ੍ਰਿਤਸਰ ਤੋਂ ਦੋ ਉਡਾਣਾਂ ਬੰਦ,ਏਅਰ ਇੰਡੀਆ ਦਾ ਟਾਟਾ ਵਿੱਚ ਜਾਣਾ ਤੋਂ ਪਹਿਲਾਂ ਅੰਮ੍ਰਿਤਸਰ ਨੂੰ ਝਟਕਾ।ਅਰੁਣਾ ਚੌਧਰੀ ਵੱਲੋਂ ਡਿਪਟੀ ਕਮਿਸ਼ਨਰ ਨੂੰ ਫ਼ਸਲਾਂ ਦੇ ਨੁਕਸਾਨ ਵਿੱਚ ਵਿਸ਼ੇਸ਼ ਗਿਰਦਾਵਰੀ ਕਰਨ ਦੇ ਆਦੇਸ਼।ਬੀਐਸਐਫ਼ ਅਧਿਕਾਰਾਂ ਨੂੰ ਲੈ ਕੇ,ਪੰਜਾਬ ਚ ਟਕਰਾਅ।ਸੀਐਮ ਚੰਡੀ ਦੀ ਸਰਬ ਪਾਰਟੀ ਮੀਟਿੰਗ:ਅਕਾਲੀ ਦਲ ਅਤੇ ਆਪ ਨਾਲ ਸਿੱਧੂ ਵੀ ਸ਼ਾਮਲ,bjp ਦਾ ਬਾਈਕਾਟ !

ਅਗਲੇ ਮਹੀਨੇ 150 ਰੁਪਏ ਤੋਂ ਵਧ ਕੇ 1000 ਹਜਾਰ ਰੁਪਏ ਗੈਸ ਸਿਲੰਡਰ ਤੋਂ ਵੱਧ ਹੋ ਸਕਦੀ ਹੈ ਕੀਮਤ,ਨਵੀਂ ਪਾਰਟੀ ਦੇ ਐਲਾਨ ਤੋਂ ਵੱਲੋਂ ਕੈਪਟਨ ਦਾ ਵੱਡਾ ਬਿਆਨ,ਭਾਜਪਾ ਨਾਲ ਗੱਠਜੋੜ ਬਾਰੇ ਕਹੀ ਇਹ ਗੱਲ,ਲਵੇਗੀ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਚੱਲ ਰਹੀ ਹੈ ਸਰਕਾਰ ਦੀਆਂ ਕੁਝ ਅਜਿਹੀਆਂ ਨੀਤੀਆਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਵੇਂ ਨਵੇਂ ਸਵਾਲ ਖੜ੍ਹੇ ਹੁੰਦੇ ਰਹਿੰਦੇ ਹਨ।

ਅਤੇ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਸਾਬਕਾ ਕੈਪਟਨ ਅਮਰਿੰਦਰ ਸਿੰਘ ਤੇ ਆਪਣੀ ਨਵੀਂ ਪਾਰਟੀ ਬਣਾਉਣ ਦੇ ਕੁਝ ਨਵੇਂ ਐਲਾਨ ਕੀਤੇ ਹਨ।ਇਹ ਸਾਰੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਪੀੜ੍ਹੀ ਦਾ ਲਿੰਕ ਵੀ ਦਿੱਤਾ ਗਿਆ ਹੈ ਹੋਰ ਵਧੇਰੇ ਖ਼ਬਰਾਂ ਬਾਰੇ ਅਹਿਮ ਜਾਣਕਾਰੀ ਲੈਣ ਲਈ ਥੱਲੇ ਇਕ ਵੀਡੀਓ ਦੇ ਲਿੰਕ ਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *