ਪੂਰੇ ਪੰਜਾਬ ‘ਚ ਇਸ ਦਿਨ ਬੰਦ ਰਹਿਣਗੇ 24 ਘੰਟੇ ਪੈਟਰੋਲ ਪੰਪ-ਆਈ ਵੱਡੀ ਤਾਜ਼ਾ ਖ਼ਬਰ !

Uncategorized

ਪੂਰੇ ਪੰਜਾਬ ‘ਚ ਇਸ ਦਿਨ 24 ਘੰਟੇ ਬੰਦ ਰਹਿਣਗੇ ਪੈਟਰੋਲ ਪੰਪ-ਆਈ ਵੱਡੀ ਤਾਜ਼ਾ ਖ਼ਬਰ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀ ਗਤੀਵਿਧੀਆਂ ਨੂੰ ਲੈ ਕੇ ਅਤੇ ਸਰਕਾਰ ਵਿਚ ਚੱਲ ਰਹੀਆਂ ਕੁਝ ਅਜਿਹੀ ਉੱਥਲਾਂ ਪੱਥਰਾਂ ਨੂੰ ਲੈ ਕੇ ਆਈਦਿਰ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਏ ਉਤਾਂਹ ਜੋਤਾਂ ਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੈਟਰੋਲ ਦੀਆਂ ਦਰਾਂ ਵਿੱਚ ਵਾਧਾ ਜਾਰੀ ਕੀਮਤਾਂ ਅਤੇ ਪੈਟਰੋਲ ਪੰਪਾਂ ਦੇ ਮਾਲਕਾਂ ਵੱਲੋਂ ਇਹੀ ਬਿਆਨ ਰੱਖੇ ਗਏ ਹਨ ਕਿ ਉਨ੍ਹਾਂ ਨੇ ਲੁਧਿਆਣਾ ਵਿੱਚ ਰੱਖੀ ਗਈ ਮੀਟਿੰਗ ਦੌਰਾਨ ਇਹ ਫ਼ੈਸਲੇ ਲਏ ਹਨ ਕਿ ਸਭ ਦੇ ਪੰਜ ਵਜੇ ਤੋਂ ਬਾਅਦ ਕੋਈ ਪੈਟਰੋਲ ਪੰਪ ਖੁੱਲ੍ਹਾ ਨਹੀਂ ਰਹੇਗਾ ਅਤੇ ਸਵੇਰੇ ਸੱਤ ਵਜੇ ਪੈਟਰੋਲ ਪੰਪ ਚਾਲੂ ਹੋਣਗੇ ਕਿਉਂਕਿ ਤੁਹਾਨੂੰ ਪਤਾ ਹੀ ਹੈ

ਕਿ ਪੈਟਰੋਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਲੋਕਾਂ ਨੂੰ ਵਧੇਰੇ ਤੌਰ ਤੇ ਇਸ ਵਿੱਚੋਂ ਮਾਰ ਪੈ ਰਹੀ ਹੈ ਅਤੇ ਇਸਦੇ ਨਾਲ ਹੀ ਪੈਟਰੋਲ ਪੰਪਾਂ ਦੇ ਮਾਲਕਾਂ ਦੀ ਘਾਟੇ ਵਿੱਚ ਜਾ ਰਹੇ ਹਨ।ਅਤੇ ਪੈਟਰੋਲ ਪੰਪ ਐਸੋਸੀਏਸ਼ਨ ਦੇ ਮਾਲਕਾਂ ਨੇ ਇਹ ਵੀ ਮੀਟਿੰਗ ਰੱਖੀ ਹੈ ਕਿ ਚੰਡੀਗਡ਼੍ਹ ਵਿਚ ਅਤੇ ਪੰਜਾਬ ਵਿੱਚ ਵਧ ਰਹੀਆਂ ਪੈਟਰੋਲ ਦੀਆਂ ਕੀਮਤਾਂ ਅਤੇ ਪੰਜਾਬ ਵਿੱਚ ਸਭ ਤੋਂ ਵੱਧ ਲਾਗਤਾਂ ਪੈਟਰੋਲ ਪੈਟਰੋਲ ਡੀਜ਼ਲ ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਉਸਨੂੰ ਵੱਲੋਂ ਇਹੀ ਮੁੱਦੇ ਚੁੱਕੇ ਗਏ ਹਨ।

ਮਿਲੀ ਜਾਣਕਾਰੀ ਮੁਤਾਬਕ ਉਦਾਸੀ ਦੇਵੇਗੀ ਇਹ ਵੀ ਸਭ ਤੋਂ ਵੱਡੀ ਖਬਰ ਸਾਹਮਣੇ ਨਿਕਲ ਕੇ ਆਈ ਹੈ ਕਿ ਬਾਈ ਨਵੰਬਰ ਨੂੰ ਸਾਰੇ ਪੰਜਾਬ ਵਿੱਚ ਪੈਟਰੋਲ ਪੰਪ ਬੰਦ ਰਹਿਣਗੇ।ਅਤੇ ਹੋਰ ਵਧੇਰੇ ਤੌਰ ਤੇ ਜਾਣਕਾਰੀ ਲੈਣ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.