ਹਵਾਈ ਯਾਤਰਾ ਕਰਨ ਵਾਲੇ ਪੰਜਾਬੀਆਂ ਲਈ ਦੀਵਾਲੀ ਤੋਂ ਪਹਿਲਾਂ ਇਹ ਵੱਡਾ ਤੋਹਫਾ !

Uncategorized

ਹਵਾਈ ਯਾਤਰਾ ਕਰਨ ਵਾਲੇ ਪੰਜਾਬੀਆਂ ਲਈ ਆਈ ਦੀਵਾਲੀ ਤੋਂ ਪਹਿਲਾਂ ਇਹ -ਵੱਡੀ ਤਾਜ਼ਾ ਖ਼ਬਰ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੋਰੋਨਾ ਮਹਾਂਮਾਰੀ ਕਾਰਨ ਦੇਸ਼ ਵਿਦੇਸ਼ਾਂ ਵਿਚ ਚੱਲ ਰਹੀਆਂ ਉਡਾਣਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਨੇ ਅਹਿਮ ਫ਼ੈਸਲੇ ਲਏ ਸਨ ।ਅਤੇ ਹੁਣ ਤੁਹਾਨੂੰ ਪਤਾ ਹੀ ਹੈ ਕਿ ਕਰੁਣਾ ਦੀ ਮਹਾਂਮਾਰੀ ਦੇ ਕੇਸ ਘੱਟ ਹੋਣ ਜਾਣ ਕਾਰਨ ਸਰਕਾਰਾਂ ਨੇ ਉਡਾਣਾਂ ਵਿੱਚ ਵਾਧਾ ਕਰ ਦਿੱਤਾ ਗਿਆ ਸੀ।

ਤਾਂ ਜੋ ਐਮਰਜੈਂਸੀ ਦੌਰਾਨ ਕੁਝ ਲੋਕ ਆਪਣੀਆਂ ਮੰਜ਼ਿਲਾਂ ਤੇ ਸਮੇਂ ਸਿਰ ਪਹੁੰਚ ਸਕਣ ,ਫਿਲਮ ਇਨ੍ਹਾਂ ਗੱਲਾਂ ਨੂੰ ਨਜ਼ਰੀਂ ਰੱਖਦੇ ਹੋਏ ਸਰਕਾਰ ਨੇ ਕੁਝ ਅਹਿਮ ਅਤੇ ਵੱਡੇ ਫੈਸਲੇ ਲਏ ਹਨ ਜੋ ਕਿ ਲੋਕਾਂ ਦੇ ਹਿੱਤਾਂ ਲਈ ਕਾਰਗਰ ਸਾਬਤ ਹੋਣਗੇ।ਇਕ ਪਾਸੇ ਗੱਲ ਕਰੀਏ ਤਾਂ ਹੁਣ ਪੰਜਾਬੀਆਂ ਲਈ ਦੀਵਾਲੀ ਤੋਂ ਪਹਿਲਾਂ ਇਹ ਵੱਡੀ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਕਿ ਦੁਬਈ ਨੂੰ ਜਾਣ ਵਾਲੀਆਂ ਉਡਾਣਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ

ਇਹ ਸਾਰੀ ਜਾਣਕਾਰੀ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੂੰ ਪ੍ਰਾਪਤ ਕੀਤੀ ਗਈ ਹੈ।ਉਨ੍ਹਾਂ ਨੇ ਦੱਸਿਆ ਹੈ ਕਿ ਭਾਰਤ ਵਿੱਚ ਘਟ ਰਹੇ ਕੋਰੋਨਾ ਦੇ ਕੇਸਾਂ ਨੂੰ ਨਜ਼ਰੀਏ ਰੱਖਦੇ ਹੋਏ ਕਿ ਹੁਣ ਉਡਾਣਾਂ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਹੁੰਦੀ ਸਬਦੀਸ਼ ਨੂੰ ਜਾਣ ਵਾਲੀਆਂ ਉਡਾਣਾਂ ਸ਼ੁਰੂ ਹੋਣਗੀਅਾਂ,ਹੋਰ ਵਧੇਰੇ ਤੌਰ ਤੇ ਜਾਣਕਾਰੀ ਲੈਣ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਅਾਪਣੀ ਰਾੲਿ ਜ਼ਰੂਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *