ਹੁਣੇ ਹੁਣੇ ਮੁੱਖਮੰਤਰੀ ਚੰਨੀ ਦੇ ਕਰਤਾ ਇਹ ਵੱਡਾ ਐਲਾਨ !

Uncategorized

ਵੱਡੀ ਖ਼ਬਰ:ਚੰਨੀ ਨੇ ਕਰਤਾ ਪੰਜਾਬੀਆਂ ਦੇ ਹੱਕ ਵਿਚ-ਵੱਡਾ ਫੈਸਲਾ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਵਜੋਂ ਅਜਿਹੀਆਂ ਉੱਥਲਾਂ-ਪੁੱਥਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡੇ ਐਲਾਨਾਂ ਬਾਰੇ ਕੁਝ ਪੰਜਾਬ ਦੀ ਸਰਕਾਰ ਨੇ ਵੱਡੇ ਫੈਸਲੇ ਲਏ ਹਨ ਅਤੇ ਦੇਸ਼ ਭਰ ਵਿੱਚ ਚੱਲ ਰਹੇ ਤਿਉਹਾਰਾਂ ਦੇ ਦਿਨਾਂ ਨੂੰ ਲੈ ਕੇ ਸਰਕਾਰਾਂ ਨੇ ਕੁਝ ਅਹਿਮ ਮੁੱਦੇ ਚੁੱਕੇ ਹਨ ਜੋ ਕਿ ਲੋਕਾਂ ਦੇ ਹਿੱਤਾਂ ਲਈ ਕਾਰਗਰ ਸਾਬਤ ਹੋਣਗੇ।ਅਤੇ ਹੁਣ ਚੀਨੀ ਸਰਕਾਰ ਨੇ ਪੰਜਾਬ ਦੇ ਪੰਜਾਬੀ ਲੋਕਾਂ ਲਈ ਕੁਝ ਅਹਿਮ ਤੇ ਵੱਡੇ ਫੈਸਲੇ ਲਏ ਹਨ।

ਮਿਲੀ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਪੁਲਸ ਅਧਿਕਾਰੀਆਂ ਨੂੰ ਇਹ ਵੱਡੇ ਐਲਾਨ ਕੀਤੇ ਹਨ ਕਿ ਉਹ ਆਪਣੀ ਡਿਊਟੀ ਨੂੰ ਠੀਕ ਢੰਗ ਤਰੀਕੇ ਨਾਲ ਨਿਭਾਉਣ,ਨਹੀਂ ਤਾਂ ਤਬਾਦਲੇ ਕੀਤੇ ਜਾਣਗੇ।ਅਤੇ ਪੁਲਸ ਫੋਰਸ ਨੂੰ ਸਾਰੇ ਹੀ ਸੂਬੇ ਵਿੱਚ ਅਮਨ ਕਾਇਮ ਰੱਖਣ ਲਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ

ਜੋ ਕਿ ਪੰਜਾਬ ਦੇ ਲੋਕਾਂ ਲਈ ਵਧੀਆ ਕਾਰਗਰ ਸਾਬਤ ਹੋਵੇ।ਅਤੇ ਆਮ ਲੋਕਾਂ ਦਾ ਭਰੋਸਾ ਪੈਦਾ ਕੀਤਾ ਜਾ ਸਕੇ।ਚਰਨਜੀਤ ਸਿੰਘ ਚੰਨੀ ਨੇ ਆਪਣੀ ਮੀਟਿੰਗ ਦੌਰਾਨ ਪੁਲਸ ਫੋਰਸ ਨੂੰ ਇਹ ਵੀ ਜਾਣਕਾਰੀ ਦਿੰਦਿਆਂ ਕਿਹਾ ਕਿ ਨਸ਼ਿਆਂ ਨੂੰ ਰੋਕਣਾ ਤੇ ਭ੍ਰਿਸ਼ਟਾਚਾਰ ਨੂੰ ਅਤੇ ਹੋਰ ਕੁਝ ਅਜਿਹੀਆਂ ਅਣਗਹਿਲੀਆਂ ਵਰਤਣ ਵਾਲੇ ਲੋਕਾਂ ਨੂੰ ਰੋਕਣ ਲਈ ਅਹਿਮ ਕਦਮ

ਚੁੱਕੇ ਜਾਣ ਤਾਂ ਜੋ ਇਨ੍ਹਾਂ ਲੋਕਾਂ ਵਿਚ ਸੁਧਾਰ ਲਿਆਇਆ ਜਾ ਸਕੇ,ਤਾਂ ਜੋ ਸੂਬੇ ਦੀ ਅਰਥਵਿਵਸਥਾ ਕਾਇਮ ਰਹਿ ਸਕੇ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.