ਜੂਠੇ ਭਾਂਡੇ ਮਾਂਜ ਧੀ ਦਾ ਸੋਹਣਾ ਵਿਆਹ ਕਰਨ ਲਈ ਜੋੜੇ ਸੀ ਪੈਸੇ,ਪਰ ਗੁਆਂਢੀ ਨੂੰ ਲੱਗੀ ਸੁੂਹ ਤਾਂ ਕਰਿਆ ਅਜਿਹਾ ਕੰਮ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਤੇ ਰਿਜਨਲ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅੱਗ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

 

ਅੱਜ ਦੀ ਇਹ ਮੰਦਭਾਗੀ ਘਟਨਾ ਸਾਹਮਣੇ ਨਿਕਲ ਕੇ ਜ਼ਿਲ੍ਹਾ ਗੁਰਦਾਸਪੁਰ ਤੋਂ ਜਿਥੇ ਕਿੱਕ ਪਰਿਵਾਰ ਨਾਲ ਅਜਿਹੀ ਠੱਗੀ ਵੱਜੀ ਜਿਸ ਨੂੰ ਸੁਣ ਤੁਸੀਂ ਵੀ ਹੈਰਾਨ ਰਹਿ ਜਾਵੋਗੇ।ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਹੀ ਗੁਆਂਢੀ ਨੌਜਵਾਨ ਨੇ ਅਤੇ ਉਸ ਦੀ ਮਾਂ ਨਾ ਨਾਲ ਮਿਲ ਕੇ ਗੁਆਂਢੀਆਂ ਨਾਲ ਅਜਿਹੀ ਹਰਕਤ ਕੀਤੀ ਜਿਸ ਨੂੰ ਦੇਖ ਸਾਰਾ ਪਿੰਡ ਹੀ ਸਹਿਮ ਉੱਠਿਆ,ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ

ਕਿ ਉਹ ਗੁਆਂਢੀ ਨੌਜਵਾਨ ਮੁੰਡਾ ਆਪਣੇ ਗਵਾਂਢੀਆਂ ਨਾਲ ਜਿਹੜੇ ਕਿ ਅਨਪੜ੍ਹ ਸਨ ਉਨ੍ਹਾਂ ਨੂੰ ਨਕਲੀ ਤਰੀਕੇ ਨਾਲ ਸਿਮ ਕਾਰਡ ਦਿੰਦਿਆਂ ਅਤੇ ਉਨ੍ਹਾਂ ਬਜ਼ੁਰਗ ਔਰਤਾਂ ਤੋਂ ਅੰਗੂਠੇ ਲਵਾਉਂਦਾ ਰਿਹਾ ਅਤੇ ਉਨ੍ਹਾਂ ਦੇ ਖਾਤਿਆਂ ਵਿੱਚੋਂ ਪੈਸੇ ਜ਼ਬਤ ਕਰਦਾ ਰਿਹਾ।ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਕ ਬਜ਼ੁਰਗ ਔਰਤ ਦੇ ਖਾਤੇ ਵਿੱਚੋਂ ਚਾਲੀ ਹਜ਼ਾਰ ਅਤੇ ਇੱਕ ਦੇ ਖਾਤੇ ਵਿਚੋਂ ਤਕਰੀਬਨ ਢਾਈ ਤਿੰਨ ਲੱਖ ਰੁਪਿਆ ਉਸ ਨੇ ਠੱਗੀ ਮਾਰ ਕੇ ਜ਼ਬਤ ਕਰ ਕੇ ਪਿੰਡ ਵਿੱਚੋਂ ਫ਼ਰਾਰ ਹੋ ਗਿਆ।

ਉਨ੍ਹਾਂ ਬਜ਼ੁਰਗ ਔਰਤਾਂ ਨੇ ਕਿਹਾ ਕਿ ਅਸੀਂ ਬੜੀ ਹੀ ਮਿਹਨਤ ਅਤੇ ਲਗਨ ਨਾਲ ਇਹੀ ਪੈਸਾ ਪਾਈ ਪਾਈ ਕਰ ਜੁਡ਼ਿਆ ਸੀ ਜਿਸ ਨੂੰ ਉਸ ਨੇ ਬੜੇ ਹੀ ਨਾਜਾਇਜ਼ ਤਰੀਕੇ ਨਾਲ ਸਾਰਾ ਗਾਇਬ ਕਰ ਕੇ ਲੈ ਗਿਆ।ਅਤੇ ਅਸੀਂ ਆਪਣੇ ਪਰਿਵਾਰ ਲਈ ਇਹ ਸਾਰਾ ਪੈਸਾ ਜੋੜ ਕੇ ਰੱਖਿਆ ਹੋਇਆ ਸੀ।ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਅੱਗੇ ਹੀ ਮੰਗ ਕੀਤੀ ਹੈ।

ਕਿ ਸਾਨੂੰ ਇਨਸਾਫ ਦਿਵਾਇਆ ਜਾਵੇ ਅਤੇ ਜਿਹੜਾ ਸਾਡਾ ਮਿਹਨਤ ਦਾ ਪੈਸਾ ਸੀ ਅਜਿਹੇ ਮੁਲਜ਼ਮ ਨੂੰ ਬਖਸ਼ਿਆ ਜਾਵੇ ਅਤੇ ਸਾਰਾ ਵਾਪਸ ਕਰਵਾਇਆ ਜਾਵੇ।ਅਤੇ ਪੁਲਸ ਨੇ ਹੀ ਸਾਰਾ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪੁਰਸ਼ ਪੂਰੀ ਜਾਂਚ ਪਡ਼ਤਾਲ ਕਰ ਰਹੀ ਹੈ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.