ਆਟੋ ਵਾਲੇ ਤੇ ਆਇਆ ਕਰੋੜਪਤੀ ਘਰਵਾਲੀ ਦਾ ਦਿਲ,ਹੋਏ ਘਰ ਤੋਂ ਫਰਾਰ !

Uncategorized

ਆਟੋ ਵਾਲੇ ਤੇ ਆਇਆ ਕਰੋੜਪਤੀ ਦੀ ਘਰਵਾਲੀ ਦਾ ਦਿਲ,45 ਲੱਖ ਲੈ ਕੇ ਘਰੋਂ ਭੱਜੀ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,ਫਿਰ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ

ਕਿ ਦੇਸ਼ ਭਰ ਵਿਚ ਫ਼ਾਇਦੇ ਨੂੰ ਹੀ ਕੁਝ ਅਜਿਹੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜਿਹੜੀਆਂ ਕਿ ਲੋਕਾਂ ਨੂੰ ਸ਼ਰਮਸਾਰ ਕਰ ਦਿੰਦੀਆਂ ਹਨ,ਅਜਿਹੀ ਹੀ ਅੱਜ ਦੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਕਰੋੜਪਤੀ ਦੀ ਘਰਵਾਲੀ ਦੇ ਨਾਜਾਇਜ਼ ਸਬੰਧੀ ਕਾਰਟੂਨ ਰਿਸਕੇ ਚਲਾਉਣ ਵਾਲੇ ਨਾਲ ਹੋ ਜਾਂਦੇ ਹਨ।ਜਿਸ ਦੇ ਚੱਲਦਿਆਂ ਉਨ੍ਹਾਂ ਦਾ ਰਿਸ਼ਤਾ ਬੜੇ ਹੀ ਲੰਬੇ ਸਮੇਂ ਤੋਂ ਚੱਲਦਾ ਆ ਰਿਹਾ

ਅਤੇ ਬਾਅਦ ਵਿੱਚ ਉਨ੍ਹਾਂ ਨੇ ਇਹ ਵੱਡੇ ਫੈਸਲੇ ਲਏ ਉਨ੍ਹਾਂ ਨੇ ਘਰ ਤੋਂ ਭੱਜਣ ਦੀ ਸਲਾਹ ਕਰਦਿਆਂ।ਉਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਵੱਡਾ ਫੈਸਲਾ ਲਿਆ ਅਤੇ ਉਸ ਕਰੋੜਪਤੀ ਦੀ ਘਰਵਾਲੀ ਨੇ ਪਨਤਾਲੀ ਰੱਖ ਆਪਣੇ ਘਰ ਵਿੱਚੋਂ ਚੁਰਾ ਕੇ ਉਸ ਨਾਲ ਭੱਜਣ ਦੀਆਂ ਸਲਾਹਾਂ ਬਣਾਈ, ਕਿਹਾ ਜਾਂਦਾ ਹੈ ਕਿ ਪਿਆਰ ਵਿਚ ਇੰਨੇ ਲੋਕਾਂ ਨੂੰ ਦੁਨੀਆਂਦਾਰੀ ਦਾ ਖਿਆਲ ਹੀ ਭੁੱਲ ਜਾਂਦੇ ਹਨ ।ਅਸੀਂ ਸਾਰਿਆਂ ਨੇ ਹੀ ਤਾਂ ਸੁਣਿਆ ਹੋਵੇਗਾ

ਕਿ ਪਿਆਰ ਅੰਨ੍ਹਾ ਹੁੰਦਾ ਹੈ।ਜਿਸ ਵਿੱਚ ਲੋਕਾਂ ਨੂੰ ਨਾ ਤਾਂ ਦੁਨੀਆਂਦਾਰੀ ਦਿਸਦੀ ਹੈ ਅਤੇ ਨਾ ਹੀ ਕੁਝ ਸੁਣਾਈ ਦਿੰਦਾ ਹੈ।ਇੱਥੋਂ ਤਕ ਹੀ ਪਿਆਰ ਚ ਅੰਨ੍ਹੇ ਲੋਕ ਆਪਣੀ ਉਮਰ ਵੀ ਨਹੀਂ ਦੇਖਦੇ,ਅਤੇ ਅਜਿਹੇ ਕਦਮ ਚੁੱਕ ਲੈਂਦੇ ਹਨ।ਜਿਸ ਕਾਰਨ ਪਰਿਵਾਰ ਨੂੰ ਸ਼ਰਮਸਾਰ ਹੋਣਾ ਪੈਂਦਾ ਹੈ।ਅਜਿਹਾ ਹੀ ਇੱਕ ਮਾਮਲਾ ਇੰਦੌਰ ਸ਼ਹਿਰ ਦੇ ਖਜਰਾਨਾ ਦੀ ਹਾਜੀ ਕਲੋਨੀ ਤੋਂ ਸਾਹਮਣੇ ਆਇਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦੇਈਏ

ਕਿ ਕਾਰਟੂਨ ਚਾਲਕ ਨਾਲ ਪ੍ਰੇਮ ਸੰਬੰਧ ਚਲਦੇ ਦੌਰਾਨ ਇਕ ਅਮੀਰ ਘਰਾਣੇ ਵੀ ਔਰਤ ਤੇ ਸਬੰਧ ਬੜੇ ਹੀ ਲੰਬੇ ਸਮੇਂ ਤੋਂ ਬਣੇ ਹੋਏ ਹਨ।ਇਹ ਸਾਰਾ ਮਾਮਲਾ ਪਹੁੰਚ ਦੀ ਨਿਗਰਾਨੀ ਵਿੱਚ ਲਿਆ ਦਿੱਤਾ ਗਿਆ।ਇਸ ਦੌਰਾਨ ਪੁਲਸ ਕਰਮਚਾਰੀਆਂ ਵੱਲੋਂ ਦੋਨੋਂ ਪ੍ਰੇਮੀਆਂ ਦੀ ਭਾਲ ਕੀਤੀ ਜਾ ਰਹੀ ਹੈ ਮਿਲੀ ਜਾਣਕਾਰੀ ਅਨੁਸਾਰ ਇਸ ਵਿੱਚ ਉੱਚ ਘਰਾਣੇ ਦੀ ਔਰਤ ਦੇ ਸਬੰਧ ਆਟੋ ਚਾਲਕ ਨਾਲ ਬਣੇ ਹੋਏ ਸਨ।

ਉੱਚ ਘਰਾਣੇ ਦੀ ਔਰਤ ਦੀ ਉਮਰ ਪਨਤਾਲੀ ਸਾਲ ਦੱਸੀ ਜਾ ਰਹੀ ਹੈ ਅਤੇ ਆਟੋ ਚਾਲਕ ਉਸ ਤੋਂ ਤੇਰਾਂ ਸਾਲ ਛੋਟਾ ਹੈ ।ਪੁਲਸ ਪ੍ਰਸ਼ਾਸਨ ਵੱਲੋਂ ਅਤੇ ਉਸ ਦੇ ਪਰਿਵਾਰ ਵੱਲੋਂ ਦੋਨੋਂ ਪ੍ਰੇਮੀਆਂ ਦੀ ਭਾਲ ਲਗਾਤਾਰ ਕੀਤੀ ਜਾ ਰਹੀ ਹੈ।ਇਹ ਸਾਰੀ ਜਾਣਕਾਰੀ ਤੁਹਾਡੇ ਗਈ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *