ਇਹ ਤਿੰਨ ਜ਼ਨਾਨੀਆਂ ਕਰਦੀਆਂ ਸੀ ਅਜਿਹਾ ਕੰਮ,ਜਿਸ ਨੂੰ ਵੇਖ ਤੁਹਾਡੇ ਵੀ ਉੱਡ ਜਾਣਗੇ ਹੋਸ਼ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਤੇ ਕੁਝ ਅਜਿਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਅੱਜ ਦੀ ਇਹ ਮੰਦਭਾਗੀ ਘਟਨਾ

ਜੋ ਕਿ ਲੋਕਾਂ ਨੂੰ ਹੈਰਾਨ ਕਰ ਦੇਣ ਵਾਲੀ ਹੈ ਕਿ ਸਾਹਮਣੇ ਨਿਕਲ ਕੇ ਆਈ ਹੈ ਜ਼ਿਲ੍ਹਾ ਲੁਧਿਆਣਾ ਤੋਂ ਜਿਥੇ ਕਿੱਕ ਤਿੱਨ ਜ਼ਨਾਨੀਆਂ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਇੱਕ ਉਹਨਾਂ ਨਾਲ ਵਿਅਕਤੀ ਵੀ ਕਾਬੂ ਕੀਤਾ ਗਿਆ।ਮਿਲੀ ਜਾਣਕਾਰੀ ਮੁਤਾਬਕ ਦੱਸਦੀ ਹੈ ਕਿ ਇਹ ਜ਼ਨਾਨੀਆਂ ਸ਼ਹਿਰ ਵਿਚ ਇਧਰ ਉਧਰ ਘੁੰਮ ਕੇ ਅਜਿਹੀਆਂ ਹਰਕਤਾਂ ਕਰਦੀਆਂ ਸਨ ਜਿੰਨੀ ਕਿ ਹੈਰਾਨ ਕਰਨ ਦੇਣ ਵਾਲੀਆਂ ਸਨ,ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਹੀ ਜ਼ਨਾਨੀਆਂ ਜਿਹੜੀਆਂ ਕਿ ਤਿੰਨਾਂ ਮੌਕੇ ਤੇ ਪੁਲਸ ਵੱਲੋਂ ਗ੍ਰਿਫਤਾਰ ਕੀਤੀਆਂ ਗਈਆਂ ਹਨ।

ਅਤੇ ਇਨ੍ਹਾਂ ਨਾਲ ਏਕਾ ਵਿਅਕਤੀ ਇਹ ਅਜਿਹੇ ਕੰਮਾਂ ਨੂੰ ਅੰਜਾਮ ਦਿੰਦੇ ਸਨ ਅਤੇ ਲੋਕਾਂ ਨੂੰ ਗੱਲਾਂ ਵਿੱਚ ਲਗਾ ਕੇ ਆਪਣੀ ਕਾਰ ਵਿੱਚ ਬਿਠਾ ਕੇ ਉਨ੍ਹਾਂ ਨਾਲ ਅਜਿਹੇ ਕੰਮ ਨੂੰ ਅੰਜਾਮ ਦਿੰਦੇ ਸਨ।ਜਿਹੜਾ ਕਿ ਤੁਹਾਨੂੰ ਵੀ ਹੈਰਾਨ ਕਰ ਦੇਵੇਗਾ,ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨ ਔਰਤਾਂ ਹੋਰ ਲੋਕਾਂ ਨੂੰ ਆਪਣੀਆਂ ਗੱਲਾਂ ਵਿਚ ਲਗਾ ਕੇ ਉਨ੍ਹਾਂ ਦੇ ਸੋਨੇ ਦੇ ਗਹਿਣੇ ਅਤੇ ਕੁਝ ਹੋਰ ਕੀਮਤੀ ਸਾਮਾਨ ਚੁਰਾ ਲੈਂਦੀਆਂ ਸਨ।

ਅਤੇ ਪੁਲੀਸ ਨੂੰ ਇਨ੍ਹਾਂ ਚੋਰੀਆਂ ਦੀ ਭਣਕ ਲਗਦੀ ਪੁਲਸ ਕ੍ਰਾਈਮ ਬ੍ਰਾਂਚ ਨੇ ਇਨ੍ਹਾਂ ਉੱਤੇ ਪੂਰੀ ਕਾਰਵਾਈ ਕੀਤੀ ਅਤੇ ਇਨ੍ਹਾਂ ਨੂੰ ਮੌਕੇ ਤੇ ਹੀ ਕਾਬੂ ਕੀਤਾ ਗਿਆ,ਅਤੇ ਹੁਣ ਇਨ੍ਹਾਂ ਤੇ ਪੂਰੀ ਤਰ੍ਹਾਂ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੁਲੀਸ ਪ੍ਰਸ਼ਾਸਨ ਨੇ ਜਦੋਂ ਇਨ੍ਹਾਂ ਉੱਤੇ ਹੋਰ ਵੀ ਪਰਦੇ ਫਾਸ਼ ਕੀਤੇ ਤਾਂ ਹੋਰ ਵੀ ਕੁਝ ਅਜਿਹੀਆਂ ਗੱਲਾਂ ਸਾਹਮਣੇ ਆਈਆਂ,ਜੋ ਕਿ ਪੁਲਸ ਪ੍ਰਸ਼ਾਸਨ ਨੇ ਆਪਣੇ ਬਿਆਨਾਂ ਅਨੁਸਾਰ ਦੱਸੀਆਂ ਹਨ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *