ਹੁਣੇ-ਹੁਣੇ ਲੁਧਿਆਣਾ ‘ਚ ਵਾਪਰਿਆ ਵੱਡਾ ਸੜਕ ਹਾਦਸਾ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀੇਏ।ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਕਿ ਇਹ ਵੀ ਮੰਨਿਆ ਜਾਂਦਾ ਹੈ !

ਕਿ ਲੁਧਿਆਣੇ ਨੂੰ ਹੁਣ ਸਮਾਰਟ ਸਿਟੀ ਦਾ ਦਰਜਾ ਦਿੱਤਾ ਗਿਆ ਹੈ,ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਉਥੋਂ ਦੀ ਵਧ ਰਹੀ ਪਾਪੂਲੇਸ਼ਨ ਦੇ ਹਿਸਾਬ ਨਾਲ ਉੱਥੇ ਬਹੁਤ ਸਾਰੇ ਬਦਲਾਅ ਕੀਤੇ ਗਏ ਹਨ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਟ੍ਰੈਫਿਕ ਬਹੁਤ ਜ਼ਿਆਦਾ ਹੋਣ ਕਰਕੇ ਕੁਝ ਅਜਿਹੀਆਂ ਅਹਿਮ ਵੱਡੀਆਂ ਸੜਕਾਂ ਬਣਾਈਆਂ ਗਈਆਂ ਹਨ,ਜਿਸ ਨਾਲ ਟ੍ਰੈਫਿਕ ਪ੍ਰਤੀ ਕੰਟਰੋਲ ਕੀਤਾ ਜਾਵੇ।ਉਥੇ ਹੀ ਇਕ ਅਜਿਹੀ ਸਮਾਰਟ ਸਿਟੀ ਵਿਚ ਅਜਿਹੇ ਭਿਆਨਕ ਹਾਦਸੇ ਵਾਪਰਦੇ ਹਨ।

ਜਿਸ ਨੂੰ ਵੇਖ ਅਸੀਂ ਹੈਰਾਨ ਰਹਿ ਜਾਂਦੇ ਹਾਂ ਅਜਿਹੀ ਹੀ ਤਾਜ਼ਾ ਖਬਰ ਸਾਹਮਣੇ ਨਿਕਲ ਗਈ ਹੈ ਜਿੱਥੇ ਕਿ ਇੱਕ ਨਗਰ ਵਿੱਚ ਇਕ ਸੜਕ ਥੱਲੇ ਧਸ ਜਾਣ ਦੇ ਮਾਮਲਾ ਸਾਹਮਣੇ ਆਇਆ ਹੈ।ਉੱਥੋਂ ਦੇ ਲੋਕਾਂ ਦੇ ਬਿਆਨਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੀ ਪਹਿਲਾਂ ਇਕ ਬੱਸ ਗੁਜਰੀ ਜਿਸ ਤੋਂ ਬਾਅਦ ਇਹ ਸੜਕ ਥੱਲੇ ਹੀ ਧੱਸ ਗਈ।ਅਤੇ ਉੱਥੇ ਇੱਕ ਵੱਡਾ ਡੂੰਘਾ ਟੋਆ ਬਣ ਗਿਆ।

ਜਿਸ ਤੋਂ ਬਾਅਦ ਉੱਥੇ ਇਕ ਸਕੂਟਰ ਮੋਟਰਸਾਈਕਲ ਵਾਲਾ ਉਸ ਵਿਚ ਡਿੱਗ ਗਿਆ ਪਰ ਕੇ ਸਿੱਧਾ ਜ਼ਾਲਮਾਂ ਦਾ ਨੁਕਸਾਨ ਤਾਂ ਨਹੀਂ ਹੋਇਆ ਪਰ ਇਹ ਪ੍ਰਸ਼ਾਸਨ ਨੂੰ ਵਿਖਾਇਆ ਜਾ ਰਿਹਾ ਹੈ ਕਿ ਕਿਵੇਂ ਅਜਿਹੀਆਂ ਅਣਗਹਿਲੀਆਂ ਕਾਰਨ ,ਅਜਿਹੀਆਂ ਵੱਡੀਆਂ ਘਟਨਾਵਾਂ ਹੋ ਜਾਂਦੀਆਂ ਹਨ ਕਿਉਂਕਿ ਅਗਰ ਜੇ ਉਹ ਬਸ ਇਸ ਟੋਏ ਵਿਚ ਧੱਸ ਜਾਂਦੀ ਤਾਂ ਉਸ ਵਿਚ ਬੈਠੀਆਂ ਬਹੁਤ ਸਾਰੀਆਂ ਸਵਾਰੀਆਂ ਦਾ ਨੁਕਸਾਨ ਹੋ ਸਕਦਾ ਸੀ।

ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਤਸਵੀਰਾਂ ਸਾਫ ਜ਼ਾਹਿਰ ਕਰਦੇ ਹਨ ਕਿ ਜਿਵੇਂ ਤੁਸੀਂ ਦੇਖੇਗੀ ਇੱਕ ਉੱਥੋਂ ਦੀ ਇੱਕ ਬੱਸ ਗੁਜ਼ਰਦੀ ਹੈ ਅਤੇ ਪਿੱਛੇ ਐਕਟਿਵਾ ਤੇ ਆ ਰਹੀਆਂ ਸਕੂਲ ਵਿਚ ਪੜ੍ਹਨ ਵਾਲੀਆਂ ਵਿਦਿਆਰਥਣਾਂ ਉਨ੍ਹਾਂ ਦੀ ਸਕੂਟਰੀ ਉਸ ਖੱਡੇ ਵਿਚ ਡਿੱਗ ਜਾਂਦੀ ਹੈ,ਪਰ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਤਾਂ ਨਹੀਂ ਹੋਇਆ ਪਰ ਫੇਰ ਵੀ ਇਕ ਪਾਸੇ ਸੋਚਿਆ ਜਾਵੇ

ਤਾਂ ਇਹ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧ ਬੜੇ ਹੀ ਨਾਜ਼ੁਕ ਹਨ।ਅਤੇ ਉਥੋਂ ਦੇ ਲੋਕਾਂ ਵੱਲੋਂ ਕਿਹਾ ਗਿਆ ਕਿ ਇਨ੍ਹਾਂ ਉੱਤੇ ਵਧੇਰੇ ਤੌਰ ਤੇ ਧਿਆਨ ਦੇਣ ਦੀ ਗੱਲ ਹੈ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.