ਹੁਣੇ ਹੁਣੇ ਪੰਜਾਬ ਵਿੱਚ ਛੁੱਟੀਆਂ ਦਾ ਹੋਇਆ ਵੱਡਾ ਐਲਾਨ,ਵੱਡੀ ਤਾਜ਼ਾ ਅਪਡੇਟ !

Uncategorized

ਹੁਣੇ ਹੁਣੇ ਪੰਜਾਬ ਚ ਇਹਨਾਂ ਲਈ ਛੁੱਟੀ ਦਾ ਹੋਇਆ ਵੱਡਾ ਐਲਾਨ-ਤਾਜ਼ਾ ਵੱਡੀ ਖ਼ਬਰ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਪੰਜਾਬ ਭਰ ਦੀਆਂ ਵੱਡੀਆਂ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ,ਜਿੱਥੇ ਗੱਲਬਾਤ ਕਰਾਂਗੇ ਪੰਜਾਬ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਨ੍ਹਾਂ ਵੱਡੇ ਐਲਾਨਾਂ ਬਾਰੇ,ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਭਾਰਤ ਦੇ ਸਿੱਖ ਗੁਰੂਆਂ ਪੀਰਾਂ ਦੀ ਧਰਤੀ ਹੈ ਜਿਥੇ ਕਿ ਇਨ੍ਹਾਂ ਤਿਉਹਾਰਾਂ ਦੇ ਚਲਦਿਆਂ ਹੋਇਆ ਸਮਾਜ ਵੱਲੋਂ ਇਨ੍ਹਾਂ ਤਿਉਹਾਰਾਂ ਨੂੰ ਬੜੀ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ ।

ਅਤੇ ਇਨ੍ਹਾਂ ਖਾਸ ਦਿਨਾਂ ਨੂੰ ਲੈ ਕੇ ਸਰਕਾਰਾਂ ਵੱਲੋਂ ਕੀਤੀਆਂ ਗਈਆਂ ਇਹ ਸਰਕਾਰੀ ਛੁੱਟੀ ਵੀਹ ਘੋਸ਼ਿਤ ਕੀਤੀਆਂ ਜਾਂਦੀਆਂ ਹਨ।ਅਤੇ ਜਿਨ੍ਹਾਂ ਨਾਲ ਸੰਬੰਧਤ ਅਸੀਂ ਇਨ੍ਹਾਂ ਤਿਉਹਾਰਾਂ ਨੂੰ ਮਨਾਉਂਦੇ ਹਨ।ਜਿੱਥੇ ਇੱਕ ਪਾਸੇ ਗੱਲ ਕਰੀਏ ਤਾਂ ਭਾਰਤ ਵਿੱਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਿਆ ਹੈ,ਪਤੀ ਭਾਰਤ ਦੇਸ਼ ਵਿੱਚ ਚਾਰੇ ਪਾਸੇ ਰੌਣਕਾਂ ਹੀ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ।ਅਤੇ ਦੂਜੇ ਪਾਸੇ ਦੇਸ਼ ਵਿਚ ਕਈ ਸੂਬਿਆਂ ਵਿੱਚ ਚੋਣਾਂ ਦਾ ਵੀ ਪੂਰਾ ਜ਼ੋਰ ਹੈ,

ਸਿਆਸੀ ਪਾਰਟੀਆਂ ਇੱਕ ਦੂਜੇ ਨੂੰ ਘੇਰਨ ਦੇ ਰੂਪ ਵਿਚ ਆਪਣੀ ਕੁਰਸੀ ਦੇ ਸਿਲਸਿਲਿਆਂ ਨੂੰ ਲੈ ਕੇ ਆਪਣੇ ਚੋਣ ਪ੍ਰਚਾਰ ਕਰ ਰਹੀਆਂ ਹਨ। ਅਤੇ ਤੁਹਾਨੂੰ ਦੱਸਦੀਏ ਕਿ ਆ ਰਹੀਆਂ ਦੋ ਹਜਾਰ ਬਾਈ ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਹੀ ਚੋਣ ਪ੍ਰਚਾਰ ਕਰਨ ਵਿੱਚ ਲੱਗੀਆਂ ਹੋਈਆਂ ਹਨ ਅਤੇ ਇੱਕ ਪਾਸੇ ਗੱਲ ਕਰੀਏ ਤਾਂ ਇਨ੍ਹਾਂ ਤਿਉਹਾਰਾਂ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ ਅਤੇ ਹੋਰ ਸੂਬਿਆਂ ਨੇ ਕਈ ਅਜਿਹੀਆਂ ਸੰਸਥਾਵਾਂ ਵਿਚ ਛੁੱਟੀਆਂ ਦੇ ਐਲਾਨ ਕਰ ਦਿੱਤੇ ਹਨ।

ਜੋ ਕਿ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਦੇ ਕੁਝ ਅਜਿਹੇ ਮੁਲਾਜ਼ਮਾਂ ਨੂੰ ਇਨ੍ਹਾਂ ਛੁੱਟੀਆਂ ਦਾ ਭਰਪੂਰ ਆਨੰਦ ਲੈ ਰਹੇ ਹਨ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਵਿੱਚ ਚੱਲ ਰਹੇ ਤਹਿਰਾਨ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਲੋਕ ਆਪਣੇ ਘਰਾਂ ਵਿੱਚ ਖ਼ੁਸ਼ੀਆਂ ਮਨਾਉਂਦੇ ਹਨ ਅਤੇ ਆਪਣੇ ਘਰ ਪਰਿਵਾਰਾਂ ਨਾਲ ਜੁਡ਼ੇ ਰਹਿੰਦੇ ਹਨ।ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਹਰਿਆਣਾ ਦੇ ਨਾਲ ਲਗਦੇ ਖੇਤਰਾਂ ਵਿਚ ਜੋ ਫੈਕਟਰੀਆਂ ਸਥਿਤ ਹਨ।ਉਨ੍ਹਾਂ ਫੈਕਟਰੀਆਂ ਵਿਚ ਕੰਮ ਕਰ ਰਹੇ ਕਰਮਚਾਰੀ ਜੋ ਕਿ ਹਰਿਆਣਾ ਦੇ ਵੋਟਰ ਹਨ।

ਉਹ ਹਰਿਆਣਾ ਦੇ ਆਧਾਰ ਤੇ ਜੋ ਵੋਟਰ ਹਨ ਉਨ੍ਹਾਂ ਨੂੰ ਅੱਜ ਤੀਹ ਅਕਤੂਬਰ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।ਅਤੇ ਤੁਹਾਨੂੰ ਦੱਸਦੀਏ ਕਿ ਜੋ ਕਿ ਇਹ ਫੈਕਟਰੀਆਂ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਇਹ ਵੱਡਾ ਲਾਭ ਮਿਲਿਆ ਹੈ ਅਤੇ ਅੱਜ ਦੇ ਦਿਨ ਉਨ੍ਹਾਂ ਲਈ ਇਹ ਵੱਡੀ ਛੁੱਟੀ ਦਿੱਤੀ ਗਈ ਹੈ ਤਾਂ ਜੋ ਉਹ ਆਪਣੀ ਵੋਟ ਪਾਉਣ ਦਾ ਅਧਿਕਾਰ ਦੇ ਸਕਣ।ਅਤੇ ਉਨ੍ਹਾਂ ਨੂੰ ਵੋਟ ਪਾਉਂਦਾ ਅਤੇ ਤਨਖ਼ਾਹ ਦੇਣ ਸਮੇਤ ਛੁੱਟੀ ਦੇਣ ਦਾ ਅੈਲਾਨ ਕਰ ਦਿੱਤਾ ਗਿਆ ਹੈ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਪੂਰੀ ਜਾਣਕਾਰੀ ਤੁਸੀਂ ਉਥੋਂ ਪ੍ਰਾਪਤ ਕਰ ਸਕਦੇ ਹੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *