ਹੁਣੇ ਹੁਣੇ ਮੁੱੱਖ ਮੰਤਰੀ ਚੰਨੀ ਨੇ ਲਿਆ ਵੱਡਾ ਫੈਸਲਾ,,ਰਾਜੇਵਾਲ ਨੂੰ ਲਗਾਇਆ ਫ਼ੋਨ !

Uncategorized

ਹੁਣੇ ਹੁਣੇ ਮੁੱੱਖ ਮੰਤਰੀ ਚੰਨੀ ਨੇ ਲਾਇਆ ਰਾਜੇਵਾਲ ਨੂੰ ਫੋਨ-ਕਿਸਾਨਾਂ ਲਈ ਕਰਤਾਂ ਵੱਡਾ ਐਲਾਨ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,

ਜ਼ਿਵੇ ਕੀ ਤੁਹਾਨੂੰ ਪਤਾ ਹੀ ਹੈ ਕਿ ਕਿਸਾਨੀ ਸੰਘਰਸ਼ ਨੂੰ ਚਲਦਿਆਂ ਅੱਜ ਤਕਰੀਬਨ ਬਹੁਤ ਸਮਾਂ ਲੰਘ ਚੁੱਕਿਆ ਹੈ ਅਤੇ ਕਿਸਾਨ ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਕਿਵੇਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹਨ ਅਤੇ ਇਨ੍ਹਾਂ ਸਿਲਸਿਲਿਆਂ ਵਿੱਚ ਚਲਦੇ ਹੀ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਸਿਆਸਤ ਵਿਚ ਕੀ ਉਥਲ ਪੁਥਲਾਂ ਹੋੲੀਅਾਂ ਹਨ ਅਤੇ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦਾ ਸੀਐਮ ਬਦਲ ਜਾਣ ਕਾਰਨ

ਅਤੇ ਹੁਣ ਮੌਕੇ ਦੇ ਸੀਐਮ ਵੱਲੋਂ ਪੰਜਾਬ ਲਈ ਕੀਤੇ ਗਏ ਵੱਡੇ ਐਲਾਨ ਅਤੇ ਲੋਕਾਂ ਦੇ ਲਈ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੁਝ ਐਲਾਨ ਕੀਤੇ ਗਏ ਹਨ।ਜੋ ਕਿ ਲੋਕਾਂ ਲਈ ਅਤੇ ਲੋਕਾਂ ਦੇ ਹਿੱਤਾਂ ਲਈ ਵਧੀਆ ਕਾਰਗਰ ਸਾਬਤ ਹੋਣਗੇ।ਅਤੇ ਤੁਹਾਨੂੰ ਪਤਾ ਹੀ ਹੈ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਜਦੋਂ ਇਹ ਅਹੁਦਾ ਸੰਭਾਲਿਆ ਗਿਆ ਤਾਂ ਉਨ੍ਹਾਂ ਨੇ ਪੰਜਾਬ ਲਈ ਅਤੇ ਪੰਜਾਬ ਦੇ ਲੋਕਾਂ ਲਈ ਬਹੁਤ ਸਾਰੇ ਉਪਰਾਲੇ ਕੀਤੇ ਅਤੇ ਹੁਣ ਤਾਜ਼ਾ ਅਪਡੇਟ ਸਾਹਮਣੇ ਨਿਕਲ ਗਏ

ਜਿੱਥੇ ਕਿ ਉਨ੍ਹਾਂ ਨੇ ਸੰਯੁਕਤ ਕੌਰ ਕਿਸਾਨ ਮੋਰਚੇ ਬਾਰੇ ਗੱਲਬਾਤ ਘਰ ਦੇ ਦੌਰਾਨ ਆਪਣੀ ਮੀਟਿੰਗ ਵਿਚ ਰਾਜੇਵਾਲ ਜੋ ਕਿ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਹਨ ਉਨ੍ਹਾਂ ਨਾਲ ਫੋਨ ਕਾਲ ਤੇ ਗੱਲ ਕਰਦਿਆਂ ਹੋਇਆਂ ਕਿਹਾ ਕਿ ਤੁਸੀਂ ਕਿਸਾਨ ਜਥੇਬੰਦੀਆਂ ਇਕਜੁੱਟ ਹੋ ਕੇ ਸਾਨੂੰ ਇਹ ਦੱਸੋ ਕਿ ਤੁਹਾਡੇ ਕਿਸਾਨਾਂ ਲਈ ਕੀ ਕਰਨਾ ਬਣਦਾ ਹੈ ਅਸੀਂ ਉਹੀ ਅੱਜ ਤੋਂ ਲਾਗੂ ਕਰ ਦੇਵਾਂਗੇ,ਉਨ੍ਹਾਂ ਨੇ ਆਪਣੀ ਮੀਟਿੰਗ ਦੌਰਾਨ ਰਾਜੇਵਾਲ ਨਾਲ ਗੱਲ ਕਰਦਿਅਾਂ ਦੌਰਾਨ ਇਹ ਸਾਰੇ ਬਿਆਨ ਰੱਖੇ ,

ਅਤੇ ਉਨ੍ਹਾਂ ਨੇ ਅਫ਼ਸੋਸ ਕਰਦਿਆਂ ਇਹ ਵੀ ਕਿਹਾ ਕਿ ਜੋ ਕਿਸਾਨ ਬੀਰ ਇਨ੍ਹਾਂ ਕਿਸਾਨੀ ਮੋਰਚੇ ਵਿੱਚ ਸ਼ਹੀਦ ਹੋ ਰਹੇ ਹਨ ਅਸੀਂ ਉਨ੍ਹਾਂ ਨੂੰ ਵੀ ਸਰਨਾ ਅਗਲੀ ਦਿੰਦੇ ਹਾਂ। ਸਾਨੂੰ ਬੜਾ ਹੀ ਅਫ਼ਸੋਸ ਹੈ ਕਿ ਉਹ ਕਿਸਾਨ ਵੀਰ ਇਨ੍ਹਾਂ ਧਰਨਿਆਂ ਦੌਰਾਨ ਉਨ੍ਹਾਂ ਨਾਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਵੱਡੇ ਹਾਦਸੇ ਵਾਪਰੇ,ਪਤੀ ਵੱਲੋਂ ਨੇ ਕਿਹਾ ਕਿ ਅਸੀਂ ਆਪਣੇ ਵੱਲੋਂ ਜੋ ਪੰਜਾਬ ਦੀ ਸਰਕਾਰ ਪੰਜਾਬ ਦੇ ਕਿਸਾਨਾਂ ਲਈ ਕਰ ਸਕਦੀ ਹੈ ।

ਅਸੀਂ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਾਂਗੇ।ਅਤੇ ਉਨ੍ਹਾਂ ਨੇ ਕਿਹਾ ਕਿ ਜੋ ਸੰਯੁਕਤ ਕਿਸਾਨੀ ਮੋਰਚਾ ਸਾਨੂੰ ਇਹ ਦੱਸੇਗਾ ਅਤੇ ਅਸੀਂ ਉਨ੍ਹਾਂ ਲਈ ਉਹੀ ਲਾਗੂ ਕਰ ਦੇਵਾਂਗੇ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.