ਕਾਂਗਰਸੀ ਵਿਧਾਇਕ ਨੇ ਐਸ.ਡੀ.ਓ ਨੂੰ ਬੋਲੇ ਅਜਿਹੇ ਬੋਲ,,ਜਿਸ ਨੂੰ ਸੁਣ ਤੁਸੀਂ ਵੀ ਰਹਿ ਜਾਵੋਗੇ ਹੈਰਾਨ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਦੋ ਹਜਾਰ ਬਾਈ ਦੀਆਂ ਹੁਣ ਵੋਟਾਂ ਨੇੜੇ ਲੱਗੀਆਂ ਹੋਈਆਂ ਹਨ ਅਤੇ ਸਿਆਸਤਦਾਨ ਕੋਈ ਲੋਕਾਂ ਲਈ ਅਜਿਹੀਆਂ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਅਤੇ ਆਪਣੇ ਵੋਟਾਂ ਦੇ ਪ੍ਰਚਾਰ ਲਈ,ਕਈ ਸਿਆਸਤਦਾਨ ਬਿਜਲੀ ਮੁਆਫ ਕਰਾਉਣ ਦੇ ਐਲਾਨ ਕਰ ਰਹੇ ਹਨ ਅਤੇ ਵੱਡੀਆਂ ਰੈਲੀਆਂ ਕੱਢ ਰਹੇ ਹਨ,ਅਤੇ ਕਈਆਂ ਦਾ ਜੱਦੋਜਹਿਦ ਜ਼ੋਰ ਲੱਗਾ ਹੋਇਆ ਹੈ ਕੀ ਲੋਕਾਂ ਲਈ ਪੈਨਸ਼ਨਾਂ ਲਗਵਾ ਰਹੇ ਹਨ।

ਅਤੇ ਕਈ ਸਿਆਸਤਦਾਨ ਜਿੱਤਣ ਤੋਂ ਬਾਅਦ ਲੋਕਾਂ ਲਈ ਮੁਫ਼ਤ ਸਹੂਲਤਾਂ ਦੇਣ ਦੇ ਵਾਅਦੇ ਕਰ ਰਹੇ ਹਨ।ਅਤੇ ਉੱਧਰ ਹੀ ਕੁਝ ਅਜਿਹੀ ਵੱਡੀ ਅਪਡੇਟ ਸਾਹਮਣੇ ਨਿੱਕੇਈ ਹੈ ਜਿੱਥੇ ਕਿ ਕਾਂਗਰਸ ਵਿਧਾਇਕਾਂ ਵੱਲੋਂ ਇਕ ਐਸਡੀਓ ਨੂੰ ਅਜਿਹੇ ਨਾਜਾਇਜ਼ ਤਰੀਕੇ ਨਾਲ ਗਲਤ ਗੱਲਾਂ ਬੋਲਦਿਆਂ ਹੋਇਆ ਆਡੀਓ ਵੀ ਵਾਇਰਲ ਹੋਈ ਹੈ।ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਉਹ ਐਸਡੀਓ ਪਿੰਡ ਵਿਚ ਕਿਸੇ ਵੀ ਤਰ੍ਹਾਂ ਦੀ ਹੋਰ ਸਟੇਸ਼ਨ ਨੂੰ ਲੈ ਕੇ ਪਹੁੰਚੇ ਸਨ

ਅਤੇ ਉੱਥੇ ਉਨ੍ਹਾਂ ਨੇ ਜਦੋਂ ਦੇਖਿਆ ਤਾਂ ਪਿੰਡ ਵਿਚ ਬਿਜਲੀ ਚੋਰੀ ਕਰਨ ਦੀਆਂ ਕੁਝ ਅਜਿਹੀਆਂ ਗੱਲਾਂ ਹੋ ਰਹੀਆਂ ਸੀ ਅਤੇ ਉਨ੍ਹਾਂ ਨੇ ਪਿੰਡ ਵਾਲਿਆਂ ਨੂੰ ਜੁਰਮਾਨਾ ਕਰਦਿਆਂ ਆਖਿਆ ਅਤੇ ਉਹਨੇ ਐਸਡੀਓ ਨੇ ਦੱਸਿਆ ਕਿ ਸਾਨੂੰ ਪਿੰਡ ਦੇ ਲੋਕਾਂ ਵੱਲੋਂ ਕਿਸਾਨਾ ਨੇ ਘੇਰਾ ਪਾਇਆ ਅਸੀਂ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਹੀ ਇਸੇ ਕਾਰਨਾਂ ਕਰਕੇ ਉਨ੍ਹਾਂ ਉੱਤੇ ਜੁਰਮਾਨਾ ਲਗਾਇਆ।ਅਤੇ ਹੁਣ ਮਿਲੀ ਜਾਣਕਾਰੀ ਮੁਤਾਬਕ ਦੱਸੀਏ ਕਿ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਜਿਨ੍ਹਾਂ ਨੇ ਐਸ ਡੀ ਓ ਨਾਲ ਫੋਨ ਤੇ ਗੱਲਬਾਤ ਕਰਦਿਆਂ ਦੌਰਾਨ ਗੁੱਝੇ ਜਿਹੇ ਲਫ਼ਜ਼ ਬੋਲੇ

ਜਿਹੜੇ ਕਿ ਸੁਣਨ ਯੋਗ ਵੀ ਨਹੀਂ ਹਨ।ਅਤੇ ਉਨ੍ਹਾਂ ਨੇ ਕਿਹਾ ਐੱਸਡੀ ਨੂੰ ਕੀ ਅਸੀਂ ਤਾਂ ਸਰਕਾਰ ਲੋਕਾਂ ਦੇ ਕਰਜ਼ੇ ਮੁਆਫ਼ ਕਰ ਰਹੀ ਹੈ ਅਤੇ ਤੁਸੀਂ ਉਨ੍ਹਾਂ ਉੱਤੇ ਜੁਰਮਾਨੇ ਲਗਾ ਰਹੇ ਹੋ।ਇਨ੍ਹਾਂ ਗੱਲਾਂ ਬੋਲਦਿਆਂ ਅਤੇ ਉਨ੍ਹਾਂ ਨੇ ਹੋਰ ਵੀ ਕੁਝ ਅਜਿਹੀਆਂ ਗੱਲਾਂ ਬੋਲੀਆਂ ਜਿਹੜੀਆਂ ਕਿ ਉਨ੍ਹਾਂ ਦੇ ਬਹੁਤ ਜ਼ਿਆਦਾ ਖ਼ਿਲਾਫ਼ ਸਨ।ਅਤੇ ਉਨ੍ਹਾਂ ਨੂੰ ਆਖਿਆ ਕਿ ਤੁਹਾਡੀ ਮੈਂ ਬਦਲੀ ਵੀ ਕਰਵਾ ਦੇਵਾਂਗਾ।

ਅਤੇ ਉਨ੍ਹਾਂ ਨੇ ਕਿਹਾ ਕਿ ਸੁਧਰਮਾ ਹੈ ਤਾਂ ਸੁਧਰ ਜਾਓ ਨਹੀਂ ਤਾਂ ਤੁਹਾਡੇ ਉੱਤੇ ਹੋਰ ਵੀ ਕਾਰਵਾਈ ਹੋ ਸਕਦੀ ਹੈ।ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਅਸੀਂ ਵੀਡੀਓ ਦੇ ਆਧਾਰ ਤੇ ਹੀ ਰੱਖ ਰਹੇ ਹਾਂ,ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਤੁਸੀਂ ਵੀਡੀਓ ਦੇ ਲਿੰਕ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.