ਚੰਨੀ ਸਰਕਾਰ ਨੇ ਕਿਸਾਨਾਂ ਨੂੰ ਸੌਂਪੇ ਪੱਤਰ,416 ਕਰੋੜਾਂ ਰੁਪਏ ਦੇਣ ਦਾ ਐਲਾਨ !

Uncategorized

ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਤੇ ਰਾਇਨ ਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਵਾਈ ਉਤਾਂਹ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਵਿੱਚ ਕੁਝ ਲੋਕਾਂ ਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਉਪਰਾਲਿਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ।ਅਤੇ ਤੁਹਾਨੂੰ ਪਤਾ ਹੀ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਨਵੇਂ ਸੀਐਮ ਬਣਨ ਉਪਰੰਤ ਹੀ ਕੁਝ ਕਿਸਾਨਾਂ ਲਈ ਅਤੇ ਕਿਸਾਨਾਂ ਦੇ ਹੱਕਾਂ ਲਈ ਬੜੇ ਹੀ ਵੱਡੇ ਉਪਰਾਲੇ ਕੀਤੇ ਹਨ। ਹਾਥੀ ਤੁਹਾਨੂੰ ਹੋਰ ਵੀ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸ ਦੇਈਏ ਕਿ ਪੰਜਾਬ ਦੀ ਸਰਕਾਰ ਨੇ ਕਿਸਾਨਾਂ ਲਈ ਕੁਝ ਅਹਿਮ ਵੱਡੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਹਨ

ਜੋ ਕਿ ਕਿਸਾਨਾਂ ਲਈ ਇਕ ਵਧੀਆ ਕਾਰਗਰ ਸਾਬਤ ਹੋਣਗੀਆਂ।ਅਤੀਤ ਹੋਣ ਦੱਸਦੀ ਕਿ ਪੰਜਾਬ ਦੇ ਸੀਐਮ ਚੰਨੀ ਨੇ ਕਈ ਮੀਟਿੰਗਾਂ ਵਿੱਚ ਪੰਜਾਬ ਦੇ ਲੋਕਾਂ ਲਈ ਕੁਝ ਅਹਿਮ ਅਤੇ ਵੱਡੀਆਂ ਸਹੂਲਤਾਂ ਪ੍ਰਦਾਨ ਕੀਤੀਆਂ।ਅਤੇ ਹੁਣ ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਲਈ ਜਿਵੇਂ ਤੁਹਾਨੂੰ ਪਤਾ ਹੀ ਹੈ ਕਿਸਾਨਾਂ ਦੀਆਂ ਹੋਈਆਂ ਨਰਮੇ ਦੀਆਂ ਫਸਲਾਂ ਖਰਾਬ ਹੋ ਜਾਣ ਕਾਰਨ ਉਨ੍ਹਾਂ ਨੂੰ ਬੜਾ ਹੀ ਵੱਡਾ ਝਟਕਾ ਲੱਗਿਆ ਹੈ ਅਤੇ ਕਿਸਾਨ ਬੜੀ ਹੀ ਇਨ੍ਹਾਂ ਗੱਲਾਂ ਨੂੰ ਲੈ ਕੇ ਪ੍ਰੇਸ਼ਾਨ ਹਨ।

ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਲਈ ਵੱਡਾ ਉਪਰਾਲਾ ਕੀਤਾ ਅਤੇ ਕਿਸਾਨਾਂ ਨੂੰ 416 ਕਰੋੜ ਰੁਪਏ ਤੋਂ ਬਾਅਦ ਤਿਰਾਸੀ ਦੇਣ ਦਾ ਐਲਾਨ ਕੀਤਾ।ਮਾਲ ਅਤੇ ਮੁੜਵਸੇਬਾ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਅਤੇ ਖੇਤੀਬਾਡ਼ੀ ਮੰਤਰੀ ਸ.ਰਣਦੀਪ ਸਿੰਘ ਨਾਭਾ ਨੇ ਇਕ ਸਾਂਝੀ ਪ੍ਰੈੱਸ ਕਾਨਫਰੰਸ ਵਿਚ ਇਹ ਐਲਾਨ ਕੀਤਾ।ਕੀ ਪੰਜਾਬ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਵੱਡਾ ਅਤੇ ਅਹਿਮ ਕਦਮ ਚੁੱਕਦੇ ਹੋਏ ਗੁਲਾਬੀ ਸੁੰਡੀ ਨਾਲ ਨੁਕਸਾਨੇ ਗਏ ਨਰਮੇ ਦਾ ਮੁਆਵਜ਼ੇ ਲਈ ਚਾਰ ਸੌ ਸੋਲ਼ਾਂ ਕਰੋੜ ਰੁਪਏ ਤੋਂ ਵੱਧ ਦੀ ਰਾਸੀ ਜਾਰੀ ਕਰਨ ਦਾ ਫ਼ੈਸਲਾ ਲਿਆ।

ਤਾਂ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪਿਛਲੇ ਸਾਲ ਦੌਰਾਨ ਪੰਜਾਬ ਵਿੱਚ ਬੀਜੇ ਗਏ ਨਰਮੇ ਦੌਰਾਨ ਗੁਲਾਬੀ ਸੁੰਡੀ ਦੇ ਹੋਇਆ ਕਹਿਰ ਦੌਰਾਨ ਫਸਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ,ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਨਰਮੇ ਤੇ ਹੋਇਆ ਸੁੰਡੀ ਦਾ ਇਹ ਕਹਿਰ ਜੋ ਕਿ ਕਿਸਾਨਾਂ ਨੂੰ ਉਸ ਦਾ ਫਲ ਮਿਲਣ ਤੋਂ ਪਹਿਲਾਂ ਹੀ ਪੁੱਟਣਾ ਪਿਆ ਕਿਉਂਕਿ ਉਸ ਵਿੱਚ ਇੰਨੀ ਜ਼ਿਆਦਾ ਅਜਿਹੇ ਕੀਟਨਾਸ਼ਕਾਂ ਦੀ ਪੈਦਾਵਾਰ ਵਧ ਗਈ ਸੀ ਜਿਸ ਕਾਰਨ ਉਸ ਨਰਮੇ ਨੂੰ ਕਿਸਾਨਾਂ ਨੇ ਪੁੱਟਣਾ ਹੀ ਬਿਹਤਰ ਸਮਝਿਆ,ਅਤੇ ਇਸ ਤੋਂ ਬਾਅਦ ਹੋਏ ਨੁਕਸਾਨ ਨੇ ਕਿਸਾਨਾਂ ਨੂੰ ਬੜਾ ਹੀ ਪ੍ਰਭਾਵ ਪਿਆ,

ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿਸਾਨਾਂ ਨੇ ਬੜੀਆਂ ਹੀ ਮਿਹਨਤਾਂ ਨਾਲ ਇਨ੍ਹਾਂ ਫਸਲਾਂ ਦੀ ਰਾਖੀ ਕਰਦਿਆਂ ਦੌਰਾਨ ਅਤੇ ਕੁਦਰਤ ਦੇ ਵਾਪਰੇ ਅਜਿਹੇ ਕਹਿਰ ਕਾਰਨ ਕਿਸਾਨਾਂ ਦਾ ਬੜਾ ਹੀ ਨੁਕਸਾਨ ਹੋਇਆ ਅਤੇ ਪੰਜਾਬ ਸਰਕਾਰ ਨੇ ਉਨ੍ਹਾਂ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਲਈ ਇਹ ਵੱਡੇ ਫੈਸਲੇ ਲਏ,ਤਾਂ ਜੋ ਉਨ੍ਹਾਂ ਨੁਕਸਾਨ ਦੀ ਭਰਪਾਈ ਹੋ ਸਕੇ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.