ਚੰਨੀ ਸਰਕਾਰ ਨੇ ਲਿਆ ਵੱਡਾ ਫੈਸਲਾ,5-5 ਲੱਖ ਰੁਪਏ ਦੇਣ ਦਾ ਐਲਾਨ !

Uncategorized

ਚੰਨੀ ਸਰਕਾਰ ਨੇ ਕਰ ਤਾ 5-5 ਲੱਖ-ਦੇਣ ਦਾ ਅੈਲਾਨ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਰਕਾਰ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਤਾਂ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡੇ ਉਪਰਾਲੇ ਅਤੇ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਨੇ ਕਈ ਮੀਟਿੰਗਾਂ ਦੌਰਾਨ ਪੰਜਾਬ ਦੇ ਲੋਕਾਂ ਲਈ ਬਹੁਤ ਵੱਡੇ ਐਲਾਨ ਕੀਤੇ ਗਏ ਹਨ,ਅਤੇ ਤੁਹਾਨੂੰ ਪਤਾ ਹੀ ਹੈ ਕਿ ਆਮ ਜਨਤਾ ਲਈ ਚੀਨੀ ਸਰਕਾਰ ਨੇ ਕੁਝ ਅਜਿਹੀਆਂ ਅਹਿਮ ਸੇਵਾਵਾਂ ਮੁਹੱਈਆ ਕਰਵਾਈਆਂ ਹਨ ਜਿਨ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਧੇਰੇ ਤੌਰ ਤੇ ਬਜ਼ੁਰਗਾਂ ਲਈ ਪੈਨਸ਼ਨ ਪੀ ਵਧ ਚੜ੍ਹ ਕੇ ਹੁਣ ਦਿੱਤੀ ਜਾ ਰਹੀ ਹੈ।ਤਾਂ ਦੋਸਤੋ ਤੁਹਾਨੂੰ ਪਤਾ ਹੀ ਹੈ।

ਕਿ ਬੜੇ ਹੀ ਲੰਮੇ ਸਮੇਂ ਤੋਂ ਕਿਸਾਨੀ ਸੰਯੁਕਤ ਮੋਰਚਾ ਕਿਸਾਨ ਲਗਾ ਕੇ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹਨ ਜਿਸ ਕਾਰਨ ਕਿਸਾਨਾਂ ਨੂੰ ਉਨ੍ਹਾਂ ਦੇ ਹੱਕਾਂ ਸੱਚਾਂ ਦੀ ਸੁਣਵਾਈ ਸਰਕਾਰ ਵੱਲੋਂ ਨਹੀਂ ਹੋ ਰਹੀ ਅਤੇ ਉਹ ਬੜੇ ਹੀ ਲੰਬੇ ਸਮੇਂ ਤੋਂ ਆਪਣੇ ਡੇਰੇ ਲਾਈ ਦਿੱਲੀ ਦੀਆਂ ਸਰਹੱਦਾਂ ਉਤੇ ਬੈਠੇ ਹਨ।ਅਤੇ ਤੁਹਾਨੂੰ ਪਤਾ ਹੀ ਹੈ ਕਿ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।ਪਰ ਫੇਰ ਵੀ ਇਹ ਕਿਸਾਨਾਂ ਉੱਤੇ ਥੋਪੇ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਸਰਕਾਰ ਵੱਲੋਂ ਨਹੀਂ ਰੱਦ ਕੀਤਾ ਜਾ ਰਿਹਾ ।

ਜਿਸ ਕਾਰਨ ਕਿਸਾਨਾਂ ਨੂੰ ਬੜੀਆਂ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਦੇਖਿਆ ਜਾਵੇ ਤਾਂ ਕਿਸਾਨਾਂ ਨੇ ਹੁਣ ਤਕ ਪੁਲਸ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਲਾਠੀਚਾਰਜ ਦਾ ਵੀ ਸਾਹਮਣਾ ਕੀਤਾ ਹੈ,ਅਤੇ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਕਿਸਾਨ ਇਸ ਅੰਦੋਲਨ ਵਿਚ ਆਪਣੀ ਜ਼ਾਨ ਵੀ ਗਵਾ ਚੁੱਕੇ ਹਨ।ਤਾਂ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਇਸ ਕਿਸਾਨੀ ਅੰਦੋਲਨ ਚੈਨਲੇ ਦੌਰਾਨ ਟਿਕਰੀ ਬਾਰਡਰ ਉੱਤੇ ਤਿੰਨ ਬੀਬੀਆਂ ਦੀ ਜਾ ਨ ਜਾ ਚੁੱਕੀ ਹੈ।

ਮਿਲੀ ਜਾਣਕਾਰੀ ਮੁਤਾਬਕ ਦੱਸਦੀ ਕਿ ਇਹ ਕਿਸਾਨ ਬੀਬੀਆਂ ਕਿਸਾਨੀ ਮੋਰਚੇ ਤੋਂ ਆਪਣੇ ਘਰਾਂ ਵੱਲ ਨੂੰ ਵਾਪਸ ਪਰਤ ਰਹੀਆਂ ਸਨ।ਅਤੇ ਜਦੋਂ ਇਨ੍ਹਾਂ ਨੇ ਸੜਕ ਦੇ ਕਿਨਾਰੇ ਬੈਠ ਕੇ ਇਕ ਆਟੋ ਦੀ ਉਡੀਕ ਕਰਦਿਅਾਂ ਦੌਰਾਨ ਬੈਠੀਆਂ ਸਨ ਤਾਂ ਸਾਹਮਣਿਓਂ ਦੀ ਇੱਕ ਟਰੱਕ ਆਉਂਦਾ ਅਤੇ ਅਤੇ ਇਨ੍ਹਾਂ ਔਰਤਾਂ ਨੂੰ ਕੁਚਲ ਕੇ ਲੰਘ ਜਾਂਦਾ ਹੈ।ਇਹ ਸਾਰੀ ਜਾਨਕੀ ਕਾਰੀ ਉਨ੍ਹਾਂ ਔਰਤਾਂ ਨੇ ਦਿੱਤੀ ਹੈ ਜੋ ਕਿ ਹੁਣ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਪਈਆਂ ਹਨ ਅਤੇ ਦੋ ਦੀ ਤਾਂ ਉਸੇ ਸਮੇਂ ਹੀ ਦੱਸਿਆ ਜਾ ਰਿਹਾ ਹੈ ਕਿ ਮੌਤ ਹੋ ਚੁੱਕੀ ਅਤੇ ਇਕ ਔਰਤ ਦੀ ਮੌਤ ਹਸਪਤਾਲ ਵਿਚ ਜਾਣ ਉਪਰੰਤ ਹੋਈ।ਦੋਸਤੋ ਤੁਹਾਨੂੰ ਦੱਸ ਦਈਏ ਕਿ ਇਸ ਖ਼ਬਰ ਬਾਰੇ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਲੋਕਾਂ ਵਲੋਂ ਸਾਹਮਣੇ ਆ ਰਹੀਆਂ ਹਨ ।

ਕਿ ਇਸ ਨੂੰ ਇਕ ਤਰਫੋਂ ਇਕ ਸਾਜਿਸ਼ ਦੱਸੀ ਜਾ ਰਹੀ ਹੈ ਪਰ ਦੂਜੇ ਤਰਫੋਂ ਹੀ ਕੁਝ ਅਜਿਹੇ ਲੋਕਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਹ ਅਚਾਨਕ ਹਾਦਸਾ ਵਾਪਰਿਆ ਪਰ ਇਸ ਬਾਰੇ ਚੀਨੀ ਸਰਕਾਰ ਨੇ ਇਹ ਫ਼ੈਸਲਾ ਲਿਆ ਕਿ ਮ੍ਰਿਤਕਾ ਬੀਬੀਆਂ ਦੇ ਪਰਿਵਾਰ ਲਈ ਪੰਜ ਪੰਜ ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।ਚੀਨੀ ਸਰਕਾਰ ਨੇ ਹੀ ਵੱਡੀ ਫ਼ੈਸਲਾ ਲੈਂਦਿਆਂ ਪੰਜਾਬ ਦੇ ਲੋਕਾਂ ਲਈ ਅਤੇ ਕਿਸਾਨੀ ਲਈ ਬਹੁਤ ਵੱਡੇ ਫੈਸਲੇ ਲਏ ਹਨ। ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.