ਕੈਪਟਨ ਵੱਲੋਂ ਨਵੀਂ ਪਾਰਟੀ ਬਣਾਉਣ ਬਾਰੇ, ਆਈ ਵੱਡੀ ਤਾਜ਼ਾ ਖ਼ਬਰ !

Uncategorized

ਹੁਣੇ ਹੁਣੇ ਕੈਪਟਨ ਵੱਲੋਂ ਨਵੀਂ ਪਾਰਟੀ ਬਣਾਉਣ ਬਾਰੇ ਆਈ-ਵੱਡੀ ਤਾਜ਼ਾ ਖ਼ਬਰ
ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਤੇ ਰਾਜਨੀਤੀ ਵਿਚ ਚੱਲ ਰਹੀਆਂ ਕੁਝ ਅਜਿਹੀਆਂ ਉੱਥਲਾਂ-ਪੁੱਥਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਹਲਚਲਾਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਵੇਂ ਤੋਂ ਨਵੇਂ ਬਿਆਨ ਸੁਣਨ ਨੂੰ ਮਿਲਦੇ ਹਨ।ਅਤੇ ਉੱਥੇ ਹੀ ਕੁਝ ਅਜਿਹੀਆਂ ਗੱਲਾਂ ਸਾਹਮਣੇ ਆਉਂਦੀਆਂ ਹਨ ਜਿਹੜੀਆਂ ਕਿ ਪੰਜਾਬ ਦੀ ਆਰਥਿਕਤਾ ਤੇ ਬਹੁਤ ਜ਼ਿਆਦਾ ਪ੍ਰਭਾਵ ਪਾਉਂਦੀਆਂ ਹਨ।ਅੱਜ ਦੀ ਇਹ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਨੂੰ ਲੱਗਿਆ ਇਹ ਵੱਡਾ ਝਟਕਾ ਅਤੇ ਤੁਹਾਨੂੰ ਪਤਾ ਹੀ ਹੈ।

ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਸਤੀਫਾ ਦੇਣ ਤੋਂ ਬਾਅਦ ਇਕ ਨਵੀਂ ਪਾਰਟੀ ਬਣਾਉਣ ਦਾ ਅੈਲਾਨ ਕੀਤਾ ਜਿੱਥੇ ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਦਮ ਤੇ ਕਾਂਗਰਸ ਦੇ ਹੋਰ ਪਾਰਟੀਆਂ ਖ਼ਿਲਾਫ਼ ਇਕ ਨਵੀਂ ਪਾਰਟੀ ਖੜ੍ਹੀ ਕਰਨਗੇ।ਅਤੇ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਅੰਦਰ ਦੋ ਹਜਾਰ ਬਾਈ ਦੀਆਂ ਆਉਣ ਵਾਲੀਆਂ ਚੋਣਾਂ ਜਿਵੇਂ ਕਿ ਵਿਧਾਨ ਸਭਾ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਆਪਸੀ ਸਿਆਸੀ ਪਾਰਟੀਆਂ ਵਿੱਚ ਬਹੁਤ ਜ਼ਿਆਦਾ ਜ਼ੋਰਾਂ ਸ਼ੋਰਾਂ ਨਾਲ ਤਿਆਰੀਆਂ ਚੱਲ ਰਹੀਆਂ ਹਨ।

ਅਤੇ ਇੱਕ ਦੂਜੇ ਨੂੰ ਪਛਾੜਨ ਦੀ ਕੋਸ਼ਿਸ਼ ਕਰ ਰਹੀਆਂ ਹਨ।ਅਤੇ ਉੱਥੇ ਹੀ ਤੁਹਾਨੂੰ ਪਤਾ ਹੀ ਹੈ ਕਿ ਕਾਂਗਰਸ ਪਾਰਟੀ ਵਿੱਚ ਚੱਲ ਰਿਹਾ ਕਾਟੋ-ਕਲੇਸ਼ ਅਜੇ ਤੱਕ ਖਤਮ ਹੋਣ ਦਾ ਨਾਮ ਹੀ ਨਹੀਂ ਲੈ ਰਿਹਾ,ਜਿੱਥੇ ਤੁਹਾਨੂੰ ਪਤਾ ਹੈ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਅਤੇ ਉੱਥੇ ਹੀ ਕਾਂਗਰਸ ਦੇ ਵਿਧਾਇਕਾਂ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਘੋਸ਼ਿਤ ਕੀਤਾ ਗਿਆ।

ਅਤੇ ਹੁਣ ਤੁਹਾਨੂੰ ਦੱਸਦੀਏ ਕਿ ਮਿਲੀ ਜਾਣਕਾਰੀ ਮੁਤਾਬਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਵਿੱਚ ਮੁੜ ਫੇਰ ਤੂੰ ਦੁਬਾਰਾ ਸ਼ਾਮਲ ਹੋਣ ਬਾਰੇ ਆਪਣਾ ਪੱਖ ਸ਼ਾਮਲ ਕਰ ਦਿੱਤਾ ਗਿਆ ਹੈ।ਅਤਿ ਮਿਲੀ ਜਾਣਕਾਰੀ ਮੁਤਾਬਕ ਦੱਸ ਜੀ ਕਿ ਸ਼ਨੀਵਾਰ ਵਾਲੇ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਸਰਕਾਰ ਨਾਲ ਪਰਦੇ ਦੇ ਪਿੱਛੇ ਗੱਲਬਾਤ ਕਰਨ ਦੌਰਾਨ ਤੋਂ ਇਨਕਾਰ ਕਰ ਦਿੱਤਾ । ਅਤੇ ਉਨ੍ਹਾਂ ਨੇ ਕਿਹਾ ਕਿ ਉਹ ਮਿਡਲ ਫਿਰ ਤੋਂ ਦੁਬਾਰਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਨਹੀਂ ਹੋਣਗੇ ।

ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਦੋਸਤੋ ਕਾਂਗਰਸ ਪਾਰਟੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਪਹਿਲਾਂ ਹੀ ਨਵੇਂ ਤੋਂ ਨਵੇਂ ਫ਼ਸਾਦ ਖਡ਼੍ਹੇ ਹੁੰਦੇ ਰਹਿੰਦੇ ਹਨ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *