ਆਖ਼ਰ ਖੇਤੀ ਕਾਨੂੰਨਾਂ ਬਾਰੇ ਸਰਕਾਰ ਨੇ ਸੁਣਾਇਆ ਇਹ ਵੱਡਾ ਫੈਸਲਾ,ਜਲਦ ਵੇਖੋ

Uncategorized

ਖੇਤੀ ਕਾਨੂੰਨਾਂ ਬਾਰੇ ਪੰਜਾਬ ਸਰਕਾਰ ਨੇ ਆਖ਼ਰ ਕਰਤਾ ਇਹ ਵੱਡਾ ਐਲਾਨ-ਹਰ ਕੋਈ ਰਹਿ ਗਿਆ ਹਰਾਨ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਅਾਂ ਉੱਥਲਾ-ਪੁੱਥਲਾ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਣ ਜ਼ਰੂਰ ਦਬਾਓ ਤਾਂਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪਿਛਲੇ ਕੁਝ ਲੰਬੇ ਸਮੇਂ ਤੋਂ ਹੀ ਕਿਸਾਨੀ ਸੰਯੁਕਤ ਮੋਰਚਾ ਦਿੱਲੀ ਦੀਆਂ ਸਰਹੱਦਾਂ ਉੱਤੇ ਕਿਵੇਂ ਕਿਸਾਨ ਆਪਣੇ ਹੱਕਾਂ ਲਈ ਅਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਬੜੇ ਹੀ ਲੰਮੇ ਸਮੇਂ ਤੋਂ ਬੈਠੇ ਹਨ।ਅਤੇ ਕੇਂਦਰ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਅਜੇ ਤਕ ਵੀ ਕੋਈ ਐਕਸ਼ਨ ਨਹੀਂ ਲੈ ਰਹੀ ,ਅਤੇ ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀ ਸਿਆਸਤ ਹੁਣ ਕਿਸਾਨ ਹੀ ਤੈਅ ਕਰਨਗੇ!ਇਹ ਗੱਲ ਹੁਣ ਸਾਰੀ ਸਿਆਸੀ ਪਾਰਟੀਆਂ ਨੂੰ ਸਮਝ ਆ ਗਈ ਹੈ ।

ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਹਰ ਇੱਕ ਪਾਰਟੀ ਲੱਗੀ ਹੋਈ ਹੈ ਆਪਣਾ ਆਪਣਾ ਚੋਣ ਪ੍ਰਚਾਰ ਕਰਨ ਲਈ,ਪਰ ਇੱਕ ਪਾਸੇ ਗੱਲ ਕਰੀਏ ਤਾਂ ਕੋਈ ਵੀ ਅਜਿਹੀ ਗੱਲ ਕਿਸਾਨਾਂ ਪ੍ਰਤੀ ਨਹੀਂ ਗੱਲ ਜੋ ਕਿ ਕਾਲੇ ਕਾਨੂੰਨ ਰੱਦ ਕਰਵਾਉਣ ਬਾਰੇ ਹੋਵੇ।ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਲੇ ਕਾਨੂੰਨਾ ਦਾ ਮਸਲਾ ਹੱਲ ਕਰਵਾ ਕੇ ਨਵੀਂ ਸਿਆਸੀ ਪਾਰੀ ਖੇਡਣ ਦਾ ਐਲਾਨ ਕੀਤਾ।ਤਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਿੱਧਾ ਕਿਸਾਨਾਂ ਨਾਲ ਸੰਵਾਦ ਰਚਾਉਣਾ ਸ਼ੁਰੂ ਕੀਤਾ।

ਉਨ੍ਹਾਂ ਨੇ ਐਲਾਨ ਕੀਤਾ ਕਿ ਕਿਸਾਨਾਂ ਦੇ ਸੁਝਾਅ ਨੂੰ ਲੈ ਕੇ ਚੋਣ ਮੈਨੀਫੈਸਟੋ ਸ਼ੁਰੂ ਕੀਤਾ ਜਾਵੇਗਾ।ਜਿੱਥੇ ਗੱਲਬਾਤ ਹੋਵੇਗੀ ਕਿਸਾਨਾਂ ਦੇ ਹੱਕਾਂ ਸੱਚਾਂ ਬਾਰੇ ਅਤੇ ਉਨ੍ਹਾਂ ਨੂੰ ਇਨਸਾਫ ਮਿਲੇਗਾ ,ਅਤੇ ਤੁਹਾਨੂੰ ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਸਰਗਰਮੀ ਨੂੰ ਲੈ ਕੇ ਹੁਣ ਕਾਂਗਰਸ ਪਾਰਟੀ ਵੀ ਤਣਾਅ ਵਿੱਚ ਆ ਗਈ ਹੈ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੁਣ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਪੰਜਾਬ ਚ ਰੱਦ ਕਰਵਾਉਣ

ਬਾਰੇ ਕਿਸਾਨ ਸੰਯੁਕਤ ਮੋਰਚੇ ਦੇ ਲੀਡਰ ਬਲਬੀਰ ਸਿੰਘ ਰਾਜੇਵਾਲ ਨਾਲ ਗੱਲ ਕਰਕੇ ਸੰਯੁਕਤ ਕਿਸਾਨ ਮੋਰਚੇ ਦੀ ਰਾਏ ਮੰਗੀ ਹੈ,ਅਤੇ ਤੁਹਾਨੂੰ ਦੱਸਦੀ ਕਿ ਇਹ ਜੋ ਗੱਲਬਾਤ ਕਰਦਿਆਂ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਇਹ ਵੱਡਾ ਫੈਸਲਾ ਲਿਆ ਜੋ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਸਾਡੇ ਅੱਗੇ ਜੋ ਵੀ ਕਿਸੇ ਵੀ ਤਰ੍ਹਾਂ ਦੀਆਂ ਮੰਗਾਂ ਰੱਖਣਗੇ ਉਹ ਪੰਜਾਬ ਸਰਕਾਰ ਉਨ੍ਹਾਂ ਲਈ ਪੂਰਾ ਕਰੇਗੀ,ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਹੇਠ ਦਿੱਤੇ ਲਿੰਕ ਉ ੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.