ਜੁਗਰਾਜ ਸਿੰਘ ਜੱਬੋਵਾਲ ਵੱਡੀ ਅਪਡੇਟ:ਹੈਰਾਨੀਜਨਕ ਖੁਲਾਸੇ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਸਮੇਂ ਮੁਤਾਬਕ ਅਪਡੇਟ ਦਿੰਦੇ ਰਹੀਏ,

ਜੁਗਰਾਜ ਸਿੰਘ ਜੱਬੋਵਾਲ ਜੋ ਕਿ ਇਕ ਗੁਰਦੁਆਰਾ ਤੇ ਹੈੱਡ ਗ੍ਰੰਥੀ ਦੀ ਸੇਵਾ ਨਿਭਾਅ ਰਿਹਾ ਸੀ ਉਸ ਬਾਰੇ ਸੋਸ਼ਲ ਮੀਡੀਆ ਉੱਤੇ ਤੁਹਾਨੂੰ ਪਤਾ ਹੀ ਹੈ ਕਿ ਅਸ਼ਲੀਲ ਵੀਡੀਓ ਦੇ ਮਾਮਲੇ ਵਿੱਚ ਬਹੁਤ ਜ਼ਿਆਦਾ ਮੁੱਦਾ ਭਖਿਆ ਹੋਇਆ ਹੈ।ਅਤੇ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਦੋਸਤੋ ਜਿੱਥੇ ਕਿ ਇਕ ਜੁਗਰਾਜ ਨਾਮ ਦੇ ਬਾਬੇ ਵੱਲੋਂ ਸੋਸ਼ਲ ਮੀਡੀਆ ਉਤੇ ਅਸ਼ਲੀਲ ਵੀਡੀਓ ਬਣਾ ਕੇ ਵਾਇਰਲ ਕਰਨ ਤੇ ਸਿਆਸਤ ਵਿੱਚ ਇਹ ਮੁੱਦਾ ਬਹੁਤ ਜ਼ਿਆਦਾ ਭਖਿਆ ਹੋਇਆ ਹੈ।

ਕਿਉਂਕਿ ਲੋਕਾਂ ਵੱਲੋਂ ਕੀਤਾ ਜਾ ਰਿਹਾ ਇਸ ਬਾਬੇ ਦਾ ਡਟ ਕੇ ਵਿਰੋਧ ਕਿਉਂ ਕੀ ਤੁਹਾਨੂੰ ਪਤਾ ਹੀ ਹੈ ਕਿ ਕੁੜੀ ਨਾਲ ਬਣਾਏ ਗਏ ਇਸ ਨੇ ਨਾਜਾਇਜ਼ ਸੰਬੰਧ ਅਤੇ ਉਸ ਦੀ ਸੋਸ਼ਲ ਮੀਡੀਆ ਉੱਤੇ ਵਾਇਰਲ ਕੀਤੀ ਗਈ ਵੀਡੀਓ ਨੂੰ ਲੈ ਕੇ ਕੁੜੀ ਅਤੇ ਕੁੜੀ ਦੇ ਪਰਿਵਾਰ ਵੱਲੋਂ ਬਹੁਤ ਮੁੱਦੇ ਉਠਾਏ ਜਾ ਰਹੇ ਹਨ ਅਤੇ ਹੁਣ ਇਕ ਤਾਜ਼ਾ ਵੱਡੀਆਂ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਕੁੜੀ ਦੇ ਪਰਿਵਾਰ ਦੇ ਇੱਕ ਮੈਂਬਰ ਨੇ ਉਸ ਦੀ ਮੌਤ ਬਾਰੇ ਕੁਝ ਵੱਡੇ ਖੁਲਾਸੇ ਕੀਤੇ ਹਨ।ਜਿੱਥੇ ਕਿ ਮਿਲੇ ਸੂਤਰਾਂ ਅਨੁਸਾਰ ਇਹ ਵੀ ਦੱਸਿਆ ਜਾ ਰਿਹਾ ਹੈ

ਕਿ ਇਕ ਨੇਡ਼ੇ ਦੇ ਹਸਪਤਾਲ ਵਿੱਚ ਕੁਝ ਅਣਪਛਾਤੇ ਲੋਕਾਂ ਵੱਲੋਂ ਇਸ ਬਾਬੇ ਦੀ ਦੇਹ ਨੂੰ ਛੱਡਿਆ ਗਿਆ ਅਤੇ ਡਾਕਟਰਾਂ ਵੱਲੋਂ ਇਹ ਬਿਆਨ ਦਿੱਤੇ ਗਏ ਕਿ ਇਸ ਬਾਬੇ ਦੀ ਹੋਣਾ ਮੌ ਤ ਹੋ ਚੁੱਕੀ ਹੈ,ਅਤੇ ਕੁੜੀ ਦੇ ਕਰੀਬੀ ਰਿਸ਼ਤੇਦਾਰ ਨੇ ਇਹ ਆਪਣੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਸਾਨੂੰ ਵੀ ਕੁਝ ਸਮਾਂ ਪਹਿਲਾਂ ਹੀ ਉਸ ਦੀ ਮੌਤ ਬਾਰੇ ਪਤਾ ਲੱਗਿਆ ਹੈ ਕਿ ਦੱਸਿਆ ਜਾ ਰਿਹਾ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਉਸ ਦੀ ਲਾਸ਼ ਨੂੰ ਗੁਰੂ ਰਾਮਦਾਸ ਹਸਪਤਾਲ ਦੇ ਐਮਰਜੈਂਸੀ ਗੇਟ ਮੂਹਰੇ ਸੁੱਟਿਆ ਗਿਆ ਅਤੇ ਉਨ੍ਹਾਂ ਨੇ ਦੱਸਿਆ ਕਿ ਪੁਲਸ ਦੀ ਵਰਦੀ ਪਹਿਨੇ ਹੋਏ ਦੋ ਵਿਅਕਤੀ ਅਤੇ ਔਰਤਾਂ ਨੇ ਉਸ ਦੀ ਬਾਡੀ ਨੂੰ ਐਮਰਜੈਂਸੀ ਗੇਟ ਦੀ ਮੂਹਰੇ ਸੁੱਟਿਆ,

ਅਤੇ ਉਹੋ ਸਵਿਫਟ ਗੱਡੀ ਵਿਚ ਬੈਠ ਕੇ ਉੱਥੋਂ ਫ਼ਰਾਰ ਹੋ ਗਏ।ਅਤੇ ਹੁਣ ਕੁੜੀ ਦੇ ਕਰੀਬੀ ਰਿਸ਼ਤੇਦਾਰ ਨੇ ਹੀ ਦੱਸਿਆ ਹੈ ਕਿ ਆਪਣੇ ਵੱਲੋਂ ਦਾ ਸੀ ਕੁਝ ਵੀ ਨਹੀਂ ਕਹਿ ਸਕਦੇ ਅਤੇ ਹੁਣ ਇਹ ਤਾਂ ਪੁਸ਼ਟੀ ਸਾਰੀ ਪੁਸਤਕ ਪ੍ਰਸ਼ਾਸਨ ਹੀ ਕਰ ਸਕਦਾ ਹੈ ਕਿ ਉਸ ਦੀ ਮੌਤ ਹੋ ਚੁੱਕੀ ਹੈ ਜਾਂ ਨਹੀਂ ਕਿਉਂਕਿ ਅਸੀਂ ਆਪਣੇ ਬਿਆਨਾਂ ਅਨੁਸਾਰ ਜ਼ਿਮੀਂ ਦੀ ਸਾਨੂੰ ਕੋਈ ਅਜਿਹੀ ਬਣਨ ਲੱਗੀ ਹੈ ਅਸੀਂ ਤੁਹਾਡੇ ਅੱਗੇ ਇਹੀ ਰੱਖਦੇ ਹਾਂ।ਅਤੇ ਇਕ ਪਾਸੇ ਅਗਰ ਗੱਲ ਕਰੀਏ ਤਾਂ ਇਸ ਬਾਬੇ ਨੇ ਅਜਿਹੀ ਵਾਰਦਾਤ ਨੂੰ ਅੰਜਾਮ ਦਿੱਤਾ ਜਿਸ ਨਾਲ ਸਾਰੇ ਸਮਾਜ ਵਿੱਚ ਹੀ ਤਰਥੱਲੀ ਮਚੀ ਹੋਈ ਹੈ।

ਅਤੇ ਸਾਰੇ ਹੀ ਉਸ ਬਾਬੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ,ਤੁਹਾਨੂੰ ਇਹ ਵੀ ਦੱਸਦੀ ਹੈ ਕਿ ਕੁੜੀ ਦੇ ਪਰਿਵਾਰ ਵੱਲੋਂ ਬਹੁਤ ਸਾਰੇ ਉਸ ਬਾਬੇ ਉੱਤੇ ਮੁੱਦੇ ਚੁੱਕੇ ਜਾ ਰਹੇ ਹਨ ਅਤੇ ਕੁੜੀ ਦੇ ਪਰਿਵਾਰ ਵੱਲੋਂ ਉਸ ਉੱਤੇ ਪੁਲੀਸ ਨੂੰ ਪਰਚਾ ਵੀ ਦਰਜ ਕਰਵਾਇਆ ਗਿਆ ਅਤੇ ਇਸ ਮਾਮਲੇ ਨੂੰ ਲੈ ਕੇ ਪੁਲੀਸ ਆਪਣੀ ਪੂਰੀ ਜਾਂਚ ਪਡ਼ਤਾਲ ਕਰ ਰਹੀ ਹੈ। ਕਿਉਂਕਿ ਉਨ੍ਹਾਂ ਨੇ ਆਪਣੇ ਬਿਆਨਾਂ ਅਨੁਸਾਰ ਕਿਹਾ ਹੈ ਕਿ ਸਾਨੂੰ ਇਨਸਾਫ਼ ਮਿਲੇ,ਤਾਂ ਜੋ ਅੱਗੇ ਤੋਂ ਅਜਿਹੇ ਗੁਰੂ ਦਾ ਬਾਣਾ ਪਹਿਨੇ ਹੋਏ ਲੋਕ ਅਜਿਹੀਆਂ ਹਰਕਤਾਂ ਨੂੰ ਅੰਜਾਮ ਨਾ ਦੇਣ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇੱਕ ਵੀਡੀਓ ਦਾ ਲਿੰਕ ਵੀ ਦਿੱਤਾ ਗਿਆ ਹੈ ਪੂਰੀ ਜਾਣਕਾਰੀ ਤੁਸੀਂ ਉਥੋਂ ਪ੍ਰਾਪਤ ਕਰ ਸਕਦੇ ਹੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *