ਅੱਜ ਸੂਬਾ ਦੀਆਂ ਤਾਜ਼ਾ ਵੱਡੀਆਂ ਖ਼ਬਰਾ !

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਅਸੀਂ ਅਕਸਰ ਹੀ ਤੁਹਾਡੇ ਲਈ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਤੇ ਤਾਜ਼ਾ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਜਿੱਥੇ ਗੱਲਬਾਤ ਕਰਾਂਗੇ ਪੰਜਾਬ ਵਿੱਚ ਕੀਤੇ ਗਏ ਨਵੇਂ ਐਲਾਨਾਂ ,ਬਾਰੇ ਅਤੇ ਹੋਰ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਜਿੱਥੇ ਕਿ ਪੰਜਾਬ ਵਿਚ ਮਹਿੰਗਾਈ ਦੀਆਂ ਦਰਾਂ ਨੂੰ ਲੈ ਕੇ ਵੱਡੇ ਮਸਲੇ ਖੜ੍ਹੇ ਹੁੰਦੇ ਹਨ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਏ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਅੱਜ ਦੇ ਦਿਨ ਦੀਆਂ ਤਾਜ਼ਾ ਖ਼ਬਰਾਂ ਇਸ ਪ੍ਰਕਾਰ ਹਨ।ਪ੍ਰਾੲੀਵੇਟ ਬੈਂਕਾਂ ਨੂੰ ਪੰਜਾਬ ਸਰਕਾਰ ਦਾ ਝਟਕਾ:ਸਰਕਾਰੀ ਅਤੇ ਅਰਧ ਸਰਕਾਰੀ ਹੁਣ ਲੈਣ ਦੇਣ ਹੁਣ ਸਹਿਕਾਰੀ ਬੈਂਕਾਂ ਰਾਹੀਂ ਹੋਵੇਗਾ।ਇਨ੍ਹਾਂ ਹੁਕਮਾਂ ਨੂੰ ਹੁਣ ਸਰਕਾਰ ਵੱਲੋਂ ਪੰਦਰਾਂ ਦਿਨਾਂ ਵਿਚ ਲਾਗੂ ਕੀਤਾ ਜਾਵੇਗਾ,ਪੰਜਾਬ ਸਰਕਾਰ ਨੇ ਦੀਵਾਲੀ ਦੇ ਲੋਕਾਂ ਨੂੰ ਦਿੱਤੀ ਰਾਹਤ:ਕਿਰਤ ਘਰੇਲੂ ਬਿਜਲੀ ਕੀਤੀ ਤਿੱਨ ਰੁਪਏ ਸਸਤੀ,ਸਰਕਾਰੀ ਮੁਲਾਜ਼ਮਾਂ ਦੇ ਡੀਏ ਚ 11% ਵਾਧਾ!

ਵੱਢੀਖੋਰ ਅਤੇ ਅੜਿੱਕੇ ਡਾਹੁਣ ਵਾਲੇ ਅਫ਼ਸਰਾਂ ਤੇ,ਮੁਲਾਜ਼ਮਾਂ ਦੀ ਸ਼ਾਮਤ ਸੀਐਮ ਚਰਨਜੀਤ ਸਿੰਘ ਚੰਨੀ ਨੇ ਕੀਤਾ ਐਲਾਨ।ਵਿਦੇਸ਼ ਜਾਣ ਦਾ ਸੁਪਨਾ ਵੇਖਣ ਵਾਲਿਆਂ ਲਈ ਵੱਡੀ ਖੁਸ਼ਖਬਰੀ,ਆਸਟ੍ਰੇਲੀਆ ਅਮਰੀਕਾ ਨਿਊਜ਼ੀਲੈਂਡ,ਕੈਨੇਡਾ ਅਤੇ ਇੰਗਲੈਂਡ ਨੇ ਖੋਲ੍ਹੇ ਦਰ।ਭਾਰਤ ਵਿਚ ਪਿਆਜ਼ ਦੀਆਂ ਕੀਮਤਾਂ ਵਧੀਆਂ ਤੁਹਾਨੂੰ ਜਾਣਕਾਰੀ ਮੁਤਾਬਕ ਦੱਸਦੀ ਕਿ ਪੰਜਾਬ ਅਤੇ ਹੋਰ ਸੂਬਿਆਂ ਵਿਚ ਸਾਰੇ ਭਾਰਤ ਵਿੱਚ ਹੀ ਪਿਆਜ਼ ਦੀਆਂ ਕੀਮਤਾਂ ਦੀਆਂ ਦਰਾਂ ਵਿੱਚ ਵਾਧਾ ਹੋਇਆ ਹੈ।

ਤੁਹਾਨੂੰ ਪਤਾ ਹੀ ਹੈ ਕਿ ਪਿਆਜ਼ ਤੋਂ ਬਿਨਾਂ ਕੋਈ ਵੀ ਦਾਲ ਸਬਜ਼ੀ ਨਹੀਂ ਬਣਦੀ ਇਸ ਦੀਆਂ ਦਰਾਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ।ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਵੱਡਾ ਝਟਕਾ;ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ਚ ਦੋ ਸੌ ਪੈਂਹਠ ਰੁਪਏ ਕੀਤਾ ਵਾਧਾ।ਸਹਿਕਾਰੀ ਬੈਂਕਾਂ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਦਾ ਐਲਾਨ ।ਇਨ੍ਹਾਂ ਖ਼ਬਰਾਂ ਨੂੰ ਹੋਰ ਵਧੇਰੇ ਤੌਰ ਤੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.