ਵੱਡੀ ਤਾਜ਼ਾ ਖ਼ਬਰ:ਕਿਸਾਨ ਮਨਾਉਣਗੇ ਮੋਦੀ ਦੇ ਘਰ ਮੂਹਰੇ ਦੀਵਾਲੀ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਥੱਲਾ ਇੱਕ ਦਾ ਬਟਨ ਜ਼ਰੂਰ ਦਬਾਓ ਥਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਦਿੱਲੀ ਪੁਲੀਸ ਦੇ ਵੱਲੋਂ ਟਿਕਰੀ ਅਤੇ ਗਾਜ਼ੀਪੁਰ ਦੀ ਬੈਰੀਗੇਟ ਹਟਾਏ ਜਾਣ ਤੋਂ ਬਾਅਦ ਸਰਕਾਰ ਨੂੰ ਇੱਕ ਚਿਤਾਵਨੀ ਅਤੇ ਲੋਕਾਂ ਨੂੰ ਇਕ ਅਪੀਲ ਕੀਤੀ ਹੈ ਚੁਣਨੀ ਵੱਲੋਂ ਇਹ ਗੱਲ ਹੀ ਗਈ ਕਿ ਸਰਕਾਰ ਕਈ ਦਿਨਾਂ ਤੋਂ ਬਾਰਡਰ ਖੋਲ੍ਹਣ ਦੀ ਤਿਆਰੀ ਕਰ ਰਹੀ ਹੈ ਅਤੇ ਲੋਕਾਂ ਦੇ ਵਿਚ ਵੀ ਬਹੁਤ ਹੀ ਜ਼ਿਆਦਾ ਅਫੜਾ ਦਫੜੀ ਹੈ ਖ਼ਬਰ ਇਹ ਚੱਲ ਰਹੀ ਹੈ ਕਿ ਦੀਵਾਲੀ ਤੋਂ ਪਹਿਲਾਂ ਪਹਿਲਾਂ ਸਰਕਾਰ ਸੜਕਾਂ ਨੂੰ ਖ਼ਾਲੀ ਕਰਵਾ ਦੇਵੇਗੀ ਗੁਰਨਾਮ ਸਿੰਘ ਚੜੂਨੀ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਇਹ ਗੱਲ ਕਹੀ ਕੀ ਸਰਕਾਰ ਕਿਸੇ ਵੀ ਭੁਲੇਖੇ ਦੇ ਵਿੱਚ ਨਾ ਰਹੇ ਜਾਂ ਫਿਰ ਕਿਸੇ ਗਲਤਫਹਿਮੀ ਦੇ ਵਿੱਚ ਨਾ ਰਹੇ

ਜੇਕਰ ਸਰਕਾਰ ਨੇ ਸੜਕਾਂ ਖਾਲੀ ਕਰਵਾਉਣ ਦੀ ਕੋਸ਼ਿਸ਼ ਕੀਤੀ ਤਾਂ ਇਸ ਵਾਰ ਦੀ ਦੀਵਾਲੀ ਮੋਦੀ ਦੇ ਘਰ ਦੇ ਦਰਵਾਜ਼ੇ ਦੇ ਬਾਹਰ ਮਨਾਈ ਜਾਵੇਗੀ ਸਾਰੇ ਕਿਸਾਨ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਘਰ ਅੱਗੇ ਡੇਰਾ ਲਾ ਲੈਣਗੇ ਅਤੇ ਦੀਵਾਲੀ ਉੱਥੇ ਹੀ ਮਨਾਉਣਗੇ ਇਸ ਲਈ ਸਰਕਾਰ ਨੂੰ ਇਹ ਅਪੀਲ ਹੈ ਕਿ ਅਸੀਂ ਕਿਸਾਨ ਮੋਰਚੇ ਦੇ ਵਿੱਚ ਸ਼ਾਂਤੀਪੂਰਵਕ ਬੈਠੇ ਹਾਂ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਦੰਗਾ ਨਹੀਂ ਕਰ ਰਹੇ ਹਨ ਪਰ ਇਸ ਦੇ ਨਾਲ ਸਰਕਾਰ ਕਿਸਾਨਾਂ ਦੇ ਨਾਲ ਛੇੜਛਾੜ ਕਰਦੀ ਹੈ ਜਾਂ ਫਿਰ ਕਿਸਾਨਾਂ ਨੂੰ ਜ਼ਬਰਦਸਤੀ ਉਠਾਉਣ ਦੀ ਕੋਸ਼ਿਸ਼ ਕਰਦੀ ਹੈ ਤਾਂ ਪੂਰੇ ਦੇਸ਼ ਦੇ ਕਿਸਾਨ ਦਿੱਲੀ ਕੂਚ ਕਰਨਗੇ

ਗੁਰਨਾਮ ਸਿੰਘ ਚੜੂਨੀ ਨੇ ਸਾਰੇ ਦੇਸ਼ ਦੇ ਕਿਸਾਨਾਂ ਨੂੰ ਇਹੀ ਅਪੀਲ ਕੀਤੀ ਹੈ ਕਿ ਕੀ ਸਾਰੇ ਕਿਸਾਨ ਹਰ ਵਕਤ ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਦੇ ਨਾਲ ਹਨ ਅਤੇ ਹਮੇਸ਼ਾ ਦਿੱਲੀ ਜਾਣ ਦੇ ਲਈ ਤਿਆਰ ਰਹਿਣ ਜਦੋਂ ਵੀ ਦਿੱਲੀ ਜਾਣ ਦਾ ਸੱਦਾ ਆਵੇ ਉਸੇ ਵੇਲੇ ਦਿੱਲੀ ਜਾਣ ਦੀਆਂ ਤਿਆਰੀਆਂ ਖਿੱਚ ਲੈਣ ਚਾਹੇ ਇਹ ਸੱਦਾ ਅੱਧੀ ਰਾਤ ਨੂੰ ਹੀ ਕਿਉਂ ਨਾ ਆ ਜਾਵੇ ਇਸੇ ਦੌਰਾਨ ਗੁਰਨਾਮ ਸਿੰਘ ਚੜੂਨੀ ਦੇ ਵੱਲੋਂ ਹੋਰ ਵੀ ਬਹੁਤ ਸਾਰੀਆਂ ਗੱਲਾਂ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਨੂੰ ਕੀਤੀਆਂ ਅਤੇ ਨਾਲ ਹੀ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਸਰਕਾਰ ਮੋਰਚਾ ਚੁੱਕਣ ਦੀ ਕੋਸ਼ਿਸ਼ ਕਰੇਗੀ ਤਾਂ ਫਿਰ ਅਸੀਂ ਦਿੱਲੀ ਵੱਲ ਨੂੰ ਕੂਚ ਕਰਾਂਗੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *