ਬੀਜੇਪੀ ਵਾਲੇ ਪਿੰਡਾਂ ਵਿਚ ਵੰਡ ਰਹੇ ਸੀ ਪੈਸੇ,ਲੋਕਾਂ ਨੇ ਪਾਇਆ ਰੌਲਾ !

Uncategorized

ਦੋਸਤੋ ਸਾਡੇ ਦੇਸ਼ ਦੇ ਵਿੱਚ ਚੋਣਾਂ ਹੋਣ ਵਾਲੀਆਂ ਹਨ ਜਿਸ ਦੇ ਕਰਕੇ ਵੱਖ ਵੱਖ ਪਾਰਟੀਆਂ ਵੀ ਆਪਣੇ ਪ੍ਰਚਾਰ ਦੇ ਲਈ ਪੂਰਾ ਜ਼ੋਰ ਲਗਾ ਰਹੀਆਂ ਹਨ ਤਾਂ ਜੋ ਭਾਰਤ ਵਿੱਚ ਉਹ ਆਪਣੀ ਸਰਕਾਰ ਬਣਾ ਸਕਣ।ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਕੁਝ ਪਾਰਟੀਆਂ ਆਪਣੀ ਸਰਕਾਰ ਲਿਆਉਣ ਦੇ ਲਈ ਕੁਝ ਗ਼ ਲ ਤ ਕਦਮ ਵੀ ਚੁੱਕ ਰਹੀ ਹੈ ਇਸ ਤਰ੍ਹਾਂ ਦੀ ਹੀ ਖ਼ਬਰ ਅੱਜ ਸਾਡੇ ਸਾਹਮਣੇ ਆ ਰਹੀ ਹੈ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਬੀਜੇਪੀ ਦੇ ਉਮੀਦਵਾਰ ਨੇ ਲੋਕਾਂ ਨੂੰ ਪੈਸੇ ਵੰਡਣੇ ਸ਼ੁਰੂ ਕਰ ਦਿੱਤੇ ਹਨ ਅਤੇ ਉਹ ਘਰ ਘਰ ਜਾ ਕੇ ਲੋਕਾਂ ਨੂੰ ਪੈਸੇ ਵੰਡ ਰਿਹਾ ਸੀ ਤਾਂ ਜੋ ਉਸ ਦੀ ਜਿੱਤ ਹੋ ਜਾਵੇ ਪਰ ਦੋਸਤੋ ਇੱਕ ਵਾਇਰਲ ਹੋਈ ਵੀਡੀਓ ਨੇ ਉਹਦੀ ਸਾਰੀ ਕਰਤੂਤ ਦਾ ਪਰਦਾਫਾਸ਼ ਕਰ ਦਿੱਤਾ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ

ਕਿ ਇਕ ਵਿਅਕਤੀ ਨੇ ਸਾਰੀ ਸੱਚਾਈ ਸਭ ਦੇ ਸਾਹਮਣੇ ਲੈ ਆਂਦੀ ਜਿਸ ਦੇ ਵਿੱਚ ਅਸੀਂ ਸਾਫ ਦੇਖ ਸਕਦੇ ਹਾਂ ਕਿ ਪੁਲੀਸ ਵਾਲੇ ਵੀ ਉੱਥੇ ਖੜ੍ਹੇ ਸਨ ਪਰ ਉਨ੍ਹਾਂ ਨੇ ਬੀਜੇਪੀ ਦੇ ਉਮੀਦਵਾਰ ਨੂੰ ਨਹੀਂ ਰੋਕਿਆ। ਦੋਸਤੋ ਇਸ ਲਈ ਸਾਨੂੰ ਸਤਰਕ ਰਹਿਣਾ ਚਾਹੀਦਾ ਹੈ ਜੇਕਰ ਸਾਨੂੰ ਕੋਈ ਵੀ ਪੈਸਿਆਂ ਦੇ ਨਾਲ ਖ਼ਰੀਦਣਾ ਚਾਹੁੰਦਾ ਹੈ ਤਾਂ ਸਾਡੀ ਉਹ ਕੀਮਤ ਬਹੁਤ ਹੀ ਜ਼ਿਆਦਾ ਘੱਟ ਪਾ ਰਿਹਾ ਹੈ ਕਿਉਂਕਿ ਦੋਸਤੋ ਇੱਕ ਵਾਰ ਜੇਕਰ ਅਸੀਂ ਵਿਕ ਗੲੇ ਤਾਂ ਪੰਜ ਸਾਲ ਕੱਢਣੇ ਔਖੇ ਹੋ ਜਾਂਦੇ ਹਨ ਇਸ ਲਈ ਸੋਚ ਸਮਝ ਕੇ ਵੋਟ ਸਾਨੂੰ ਦੇਣੀ ਚਾਹੀਦੀ ਹੈ ਤੁਸੀਂ ਆਪਣੇ ਵਿਚਾਰ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਚੰਗੀਆਂ ਚੰਗੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *