ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੀਵਾਲੀ ਤੋਂ ਪਹਿਲਾਂ ਲੋਕਾਂ ਨੂੰ ਦਿੱਤਾ ਇਹ ਵੱਡਾ ਤੋਹਫ਼ਾ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੀ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀੇਏ।

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਜਿਵੇਂ ਸੂਬੇ ਦੀ ਸਰਕਾਰ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਝ ਵੱਡੇ ਅਤੇ ਅਹਿਮ ਐਲਾਨ ਕਰ ਰਹੀ ਹੈ ਜਿਸ ਕਾਰਨ ਲੋਕਾਂ ਵਿਚ ਬਹੁਤ ਰਾਹਤ ਦਿਖਾਈ ਦੇ ਰਹੀ ਹੈ।ਅਤੇ ਇੱਕ ਪਾਸੇ ਗੱਲ ਕਰੀਏ ਤਾਂ ਪੰਜਾਬ ਵਿੱਚ ਵਧ ਰਹੀ ਮਹਿੰਗਾਈ ਕਾਰਨ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।ਜਿੱਥੇ ਕਿ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਸਿਲੰਡਰਾਂ ਦੀਆਂ ਵਧ ਰਹੀਆਂ ਕੀਮਤਾਂ ਨੇ ਲੋਕਾਂ ਇਨ੍ਹਾਂ ਗੱਲਾਂ ਨੂੰ ਲੈ ਕੇ ਵਧੇਰੇ ਜਨਤਾ ਵਿਚ ਹਨ ।

ਉਥੇ ਹੀ ਸੂਬੇ ਦੀ ਨਵੀਂ ਸਰਕਾਰ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵੱਡੇ ਐਲਾਨ ਕੀਤੇ ਗਏ ਹਨ ।ਜਿਸ ਕਰਕੇ ਲੋਕਾਂ ਨੂੰ ਕੁਝ ਸਮੇਂ ਲਈ ਰਾਹਤ ਮਿਲ ਰਹੀ ਹੈ।ਅਤੇ ਉਨ੍ਹਾਂ ਦੇ ਸ਼ਲਾਘਾਯੋਗ ਇਹ ਕਦਮ ਚੁੱਕੇ ਜਾਣ ਕਾਰਨ ਲੋਕਾਂ ਦੇ ਦਿਲਾਂ ਵਿੱਚ ਹੋਰ ਵੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਥਾਂ ਲੈ ਲਈ ਹੈ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਵਿੱਚ ਵਧ ਰਹੀ ਮਹਿੰਗਾਈ ਕਾਰਨ ਆਮ ਜਨਤਾ ਦਾ ਬੜਾ ਹੀ ਗੁਜ਼ਾਰਾ ਮੁਸ਼ਕਿਲ ਹੁੰਦਾ ਹੈ।

ਦਿਨ ਬ ਦਿਨ ਵਧ ਰਹੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅਤੇ ਹੋਰ ਕੁਝ ਅਜਿਹੀਆਂ ਵਸਤਾਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਵੇਂ ਤੋਂ ਨਵੇਂ ਐਲਾਨ ਸੁਣਨ ਨੂੰ ਮਿਲਦੇ ਹਨ ਪਰ ਚੀਨੀ ਸਰਕਾਰ ਨੇ ਲੋਕਾਂ ਲਈ ਬਿਜਲੀ ਦੀਆਂ ਯੂਨਿਟਾਂ ਵਿੱਚ ਕਟੌਤੀ ਕਰਦਿਆਂ ਇਹ ਵੱਡੇ ਐਲਾਨ ਕੀਤੇ ਹਨ।ਤਾਂ ਜੋ ਆਮ ਲੋਕ ਆਪਣੇ ਲਈ ਦੋ ਵਕਤ ਦੀ ਰੋਟੀ ਦਾ ਗੁਜ਼ਾਰਾ ਕਰ ਸਕਣ।

ਅਤੇ ਚੰਨੀ ਸਰਕਾਰ ਨੇ ਇਹ ਐਲਾਨ ਕਰਦਿਆਂ ਸੂਬੇ ਵਿੱਚ ਸ਼ਾਂਤੀ ਦਾ ਮਾਹੌਲ ਬਣਾਈ ਰੱਖਣ ਲਈ ਵੱਡੇ ਫੈਸਲੇ ਲਏ ਹਨ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਹਿ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.