ਕੈਪਟਨ ਦੇ ਅਸਤੀਫ਼ੇ ਤੋਂ ਬਾਅਦ,, ਕੈਪਟਨ ਪਰਿਵਾਰ ਲਈ ਆ ਗਈ ਇੱਕ ਚੰਗੀ ਖਬਰ !

Uncategorized

ਕੈਪਟਨ ਅਮਰਿੰਦਰ ਸਿੰਘ ਲਈ ਆਇਆਂ ਖ਼ੁਸ਼ੀ ਦਾ ਦਿਨ-ਮਹਾਰਾਣੀ ਪ੍ਰਨੀਤ ਕੌਰ ਨੇ ਦਿੱਤੀ ਇਹ ਜਾਣਕਾਰੀ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਜਿਹੀਆਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੀ ਪੇਜ਼ ਦੀ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀੇਏ।

ਦੋਸਤਾਂ ਨੂੰ ਪਤਾ ਹੀ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਵੇਂ ਤੋਂ ਨਵੇਂ ਫ਼ਸਾਦ ਖੜ੍ਹੇ ਮਿਲਦੇ ਹਨ।ਉਥੇ ਹੀ ਗੱਲ ਕਰੀਏ ਇੱਕ ਪਾਸੇ ਤਾਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਸਿਆਸਤ ਨੂੰ ਲੈ ਕੇ ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਕੁਝ ਨਵੇਂ ਤੋਂ ਨਵੇਂ ਐਲਾਨ ਮਿਲਣ ਨੂੰ ਸੁਣਦੇ ਹਨ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਹੁਣ ਥੋੜ੍ਹਾ ਸਮਾਂ ਹੀ ਰਹਿ ਗਿਆ ਹੈ।

ਅਤੇ ਆਪਣਾ ਉਨ੍ਹਾਂ ਚੋਣਾਂ ਉੱਤੇ ਹੱਕ ਬਣਾਈ ਰੱਖਣ ਲਈ ਪੰਜਾਬ ਦੀ ਸਿਆਸੀ ਲੀਡਰ ਕੁਝ ਨਵੇਂ ਤੋਂ ਨਵਾਂ ਕਰਨ ਦੀ ਕੋਸ਼ਿਸ਼ ਕਰਦੇ ਹਨ।ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸਾਬਕਾ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਜਦੋਂ ਕਾਂਗਰਸ ਨਾਲੋਂ ਨਾਤਾ ਤੋੜ ਕੇ ਵੱਖ ਹੋ ਗਏ ਸਨ।ਉਸ ਸਮੇਂ ਤੋਂ ਲੈ ਕੇ ਹੁਣ ਤਕ ਆਏ ਦਿਨ ਹੀ ਉਨ੍ਹਾਂ ਨਾਲ ਜੁੜੀਆਂ ਕੁਝ ਵੱਡੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ।

ਜਿੱਥੇ ਉਨ੍ਹਾਂ ਨੂੰ ਬਾਗ਼ੀ ਵਿਧਾਇਕਾਂ ਦਾ ਵਿਰੋਧ ਕੀਤੇ ਜਾਣ ਤੇ ਅਤੇ ਹਾਈ ਕਮਾਂਡ ਵੱਲੋਂ ਵਾਰ ਵਾਰ ਦਿੱਲੀ ਬੁਲਾਈ ਜਾਣ ਤੇ ਅਪਮਾਨ ਸਮਝਦੇ ਹੋਏ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ,ਕੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਜਿੱਥੇ ਤਿੰਨ ਤੋਂ ਚਾਰ ਵਾਰ ਦਿੱਲੀ ਗਏ ਸਨ।

ਉੱਥੇ ਹੀ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕਰਦੇ ਦੌਰਾਨ ਕੁਝ ਪੰਜਾਬ ਦੇ ਲੋਕਾਂ ਲਈ ਅਤੇ ਪੰਜਾਬ ਦੀ ਕਿਸਾਨੀ ਲਈ ਵੱਡੇ ਗੱਲਬਾਤ ਕੀਤੀ,ਤੁਹਾਨੂੰ ਦੱਸਦੀ ਕਿ ਪੰਜਾਬ ਦੀ ਸਿਆਸਤ ਵਿੱਚ ਚੱਲ ਰਹੀਆਂ ਕੁਝ ਜਿਹੀਆਂ ਗੱਲਾਂ ਨੂੰ ਲੈ ਕੇ ਵੱਡੇ ਨਵੇਂ ਫ਼ਸਾਦ ਖਡ਼੍ਹੇ ਹੁੰਦੇ ਹਨ ਇਸੇ ਕਾਰਨਾਂ ਕਰਕੇ ਪੰਜਾਬ ਦੀ ਕਾਂਗਰਸ ਪਾਰਟੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਬੜੇ ਵੱਡੇ ਹੀ ਖੁਲਾਸੇ ਸਾਹਮਣੇ ਆਉਂਦੇ ਹਨ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੀਆਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *