ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਕੁੱਟਿਆ ਇੱਕ ਨੌਜਵਾਨ ,,ਕੁੱਟਮਾਰ ਦੀ ਵੀਡੀਓ ਹੋਈ ਤੇਜ਼ੀ ਨਾਲ ਵਾਇਰਲ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਦੋਸਤੋ ਤੁਹਾਨੂੰ ਦੱਸ ਦਈਏ ਕਿ ਵੀਡੀਓ ਵਿੱਚ ਦਿਖਾਈ ਦੇ ਰਿਹਾ

ਇਹ ਨੌਜਵਾਨ ਜੋ ਕਿ ਆਪਣੇ ਸਾਰੇ ਬਿਆਨ ਸੋਸ਼ਲ ਮੀਡੀਆ ਅੱਗੇ ਸਾਰੇ ਰੱਖ ਰਿਹਾ ਹੈ।ਉਸ ਨੇ ਆਪਣੇ ਬਿਆਨਾਂ ਅਨੁਸਾਰ ਦੱਸੋ ਕਿ ਕਿਵੇਂ ਉਸ ਨਾਲ ਇਕ ਗੁਰਦੁਆਰਾ ਸਾਹਿਬ ਵਿਚ ਉਥੋਂ ਦੇ ਪ੍ਰਬੰਧਕਾਂ ਅਤੇ ਪਾਠੀਆਂ ਵੱਲੋਂ ਕਿਵੇਂ ਉਸ ਦੀ ਕੁੱਟਮਾਰ ਕੀਤੀ ਗਈ ਇਹ ਸਾਰੀ ਦਾਸਤਾਂ ਉਸ ਨੇ ਇਸ ਵੀਡੀਓ ਵਿੱਚ ਦੱਸੀ।ਉਸ ਨੇ ਦੱਸਿਆ ਕਿ ਮੈਂ ਪਿੰਡ ਦੇ ਸਿਲਸਿਲੇ ਡੀ ਕੁਝ ਕੰਮ ਲਈ ਗੁਰਦੁਆਰਾ ਸਾਹਿਬ ਵਿੱਚ ਅਨਾਊਂਸਮੈਂਟ ਕਰਵਾਉਣ ਲਈ ਗਿਆ

ਅਤੇ ਜਦੋਂ ਮੈਂ ਸੋਚਿਆ ਕਿ ਮੈਂ ਗੁਰਦੁਆਰਾ ਸਾਹਿਬ ਵਿੱਚ ਉਸ ਕੰਮ ਪ੍ਰਤੀ ਅਨਾਊਂਸਮੈਂਟ ਕਰਵਾ ਦੇਵਾਂ ਤਾਂ ਉਸਨੇ ਕਿਹਾ ਕਿ ਮੇਰੇ ਕੋਲ ਸਿਰ ਢਕਣ ਲਈ ਕੁਝ ਵੀ ਅਜਿਹੀ ਵਸਤੂ ਨਹੀਂ ਸੀ ਜਿਸ ਨਾਲ ਮੈਂ ਸਿਰ ਆਪਣਾ ਸਿਰ ਤੱਕ ਸਕਾਂ ਪਰ ਉਸ ਨੇ ਕਿਹਾ ਕਿ ਜਿਥੇ ਗੁਰੂ ਮਹਾਰਾਜ ਦੀ ਬੀੜ ਹੁੰਦੀ ਹੈ ਮੈਂ ਉਸ ਤੋਂ ਬਹੁਤ ਦੂਰੀ ਤੇ ਸੀ ਅਤੇ ਮੈਂ ਉੱਥੋਂ ਦੇ ਪ੍ਰਬੰਧਕਾਂ ਨਾਲ ਗੱਲ ਕਰਨ ਲੱਗਾ ਕਿ ਕਿਹਾ ਕਿ ਮੈਂ ਇਸ ਕੰਮ ਲਈ ਅਨਾਊਂਸਮੈਂਟ ਕਰਵਾਉਣੋਂ ਚਾਹੁਣ

ਪਰ ਉਨ੍ਹਾਂ ਨੇ ਕੁਝ ਅਜਿਹੇ ਲਫ਼ਜ ਬੋਲਦਿਆਂ ਕਿਹਾ ਕਿ ਤੂੰ ਇੱਥੇ ਨੰਗੇ ਸਿਰ ਆਉਣ ਦੀ ਹਿੰਮਤ ਕਿਵੇਂ ਕਰ ਸਕਦਾ ਹਾਂ ਅਤੇ ਹੋਰ ਵੀ ਕੁਝ ਅਜਿਹੇ ਬੋਲ ਬੋਲੇ ਵੀਡੀਓ ਵਿੱਚ ਦਿਖਾਈ ਰਹੇ ਇਸ ਨੌਜਵਾਨ ਨੇ ਕਿਹਾ ਕਿ ਉਥੋਂ ਦੇ ਦੋ ਸਾਬਕਾ ਸਰਪੰਚ ਅਤੇ ਮੌਜੂਦਾ ਸਰਪੰਚ ਵੀ ਸ਼ਾਮਲ ਸੀ ਜਿੱਥੇ ਉਨ੍ਹਾਂ ਦੇ ਸਾਹਮਣੇ ਮੇਰੇ ਤੋਂ ਮੁਆਫੀ ਵੀ ਮੰਗਵਾਈ ਗਈ ਅਤੇ ਉਸ ਨੇ ਕਿਹਾ ਕਿ ਮੈਂ ਮੁਆਫੀ ਵੀ ਮੰਗੀ ਕੀ ਮੇਰਾ ਨੰਗਾ ਸਿਰ ਸੀ ਅਤੇ ਉਸ ਨੇ ਆਪਣੇ ਫੋਨ ਵਿਚ ਪਹਿਲਾਂ ਦੀ ਵੀਡੀਓ ਵੀ ਰਿਕਾਰਡ ਕੀਤੀ

ਕਿ ਮੈਂ ਉਥੋਂ ਦੇ ਪ੍ਰਬੰਧਕਾਂ ਨਾਲ ਕੁਝ ਅਜਿਹੇ ਬੋਲ ਨਹੀਂ ਬੋਲੇ ਜਿਸ ਨਾਲ ਮੇਰੇ ਨਾਲ ਅਜਿਹਾ ਸਲੂਕ ਉਨ੍ਹਾਂ ਨੂੰ ਕਰਨਾ ਪਵੇ।ਅਤੇ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਸ ਨੌਜਵਾਨ ਨੇ ਵੀਡੀਓ ਬਣਾਈ ਹੈ ਤਾਂ ਉਹ ਉਸ ਨੂੰ ਕਹਿਣ ਲੱਗੇ ਕਿ ਤੂੰ ਵੀਡੀਓ ਬਣਾਉਣ ਦੀ ਹਿੰਮਤ ਕਿਵੇਂ ਕਰ ਸਕਦਾ ਹੈ ਅਤੇ ਤੂੰ ਜ਼ਿਮੀਂਦਾਰਾਂ ਦੇ ਗੁਰੂ ਘਰ ਵਿਚ ਕਿਵੇਂ ਆ ਸਕਦਾ ਹੈ ਅਤੇ ਉਸ ਨੌਜਵਾਨ ਨੇ ਕਿਹਾ ਕਿ ਮੇਰੇ ਨਾਲ ਡਾਂਗਾਂ ਸੋਟਿਆਂ ਨਾਲ ਕੁੱਟ ਮਾਰ ਕੀਤੀ ਗਈ ਅਤੇ ਮੇਰਾ ਕੁੱਟ ਕੁੱਟ ਉਨ੍ਹਾਂ ਨੇ ਬੁਰਾ ਹਾਲ ਕਰ ਦਿੱਤਾ।ਅਤੇ ਉਸ ਨੌਜਵਾਨ ਨੇ ਕਿਹਾ ਕਿ ਮੈਨੂੰ ਬਿਨਾਂ ਵਜ੍ਹਾ ਤੋਂ ਹੀ ਇਨ੍ਹਾਂ ਵੱਲੋਂ ਕੁੱਟਮਾਰ ਕੀਤੀ ਗਈ ਅਤੇ

ਮੈਂ ਪੁਲਸ ਪ੍ਰਸ਼ਾਸਨ ਕੋਲ ਵੀ ਆਪਣੀ ਇਹ ਮੰਗ ਲੈ ਕੇ ਗਿਆ ਪਰ ਅਜੇ ਤਕ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ।ਅਤੇ ਉਸ ਨੇ ਕਿਹਾ ਕਿ ਮੇਰੇ ਨਾਲ ਬੀਨ ਵਜ੍ਹਾ ਤੋਂ ਹੀ ਉਨ੍ਹਾਂ ਵੱਲੋਂ ਕੁੱਟਮਾਰ ਕੀਤੀ ਗਈ।ਇਹ ਸਾਰੀ ਜਾਣਕਾਰੀ ਤੋਂ ਡੇਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੀਆਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *