CM ਚੰਨੀ ਨੇ ਅਚਾਨਕ ਕਰਤਾ ਇਹ ਵੱਡਾ ਹੁਕਮ ,ਅਗਲੇ 15 ਦਿਨਾਂ ਵਿੱਚ ਹੋ ਜਾਵੇਗਾ ਲਾਗੂ !

Uncategorized

CM ਚੰਨੀ ਨੇ ਕਰਤਾ ਅਚਾਨਕ ਇਹ ਵੱਡਾ ਹੁਕਮ ਅਗਲੇ 15 ਦਿਨਾਂ ਵਿੱਚ ਹੋ ਜਾਵੇਗਾ ਲਾਗੂ-ਤਾਜ਼ਾ ਵੱਡੀ ਖ਼ਬਰ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਜਿਵੇਂ ਜਿਵੇਂ ਦੋ ਹਜਾਰ ਬਾਈ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਉਨ੍ਹਾਂ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਦਾ ਰੰਗ ਹੋਰ ਉੱਭਰ ਕੇ ਆ ਰਿਹਾ,ਅਤੇ ਤੁਹਾਨੂੰ ਦੱਸਦੀ ਕਿ ਚਾਰੇ ਪਾਸੇ ਸਿਆਸਤ ਦਾ ਰੰਗ ਵੇਖਣ ਨੂੰ ਮਿਲ ਰਿਹਾ।ਗੱਲ ਕੀਤੀ ਜਾਵੇ ਜੇਕਰ ਚਰਨਜੀਤ ਸਿੰਘ ਚੰਨੀ ਦੀ ,ਤਾਂ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡੇ ਐਲਾਨ ਕੀਤੇ ਗਏ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ

ਕਿ ਦੋਸਤੋ ਪੰਜਾਬ ਦੀ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਵੇਂ ਤੋਂ ਨਵੇਂ ਫ਼ਸਾਦ ਖੜ੍ਹੇ ਹੁੰਦੇ ਰਹਿੰਦੇ ਹਨ ਅਤੇ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੇ ਗਏ ਵੱਡੇ ਐਲਾਨਾਂ ਬਾਰੇ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ।ਉਥੇ ਹੀ ਜੇਕਰ ਗੱਲ ਕਰੀਏ ਤਾਂ ਪੰਜਾਬ ਵਿੱਚ ਬਿਜਲੀ ਦੇ ਮਸਲਿਆਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਵੇਂ ਤੋਂ ਨਵਾਂ ਵੇਖਣ ਨੂੰ ਮਿਲਦਾ ਹੈ।

ਅਤੇ ਤੁਹਾਨੂੰ ਦੱਸਦੀ ਕਿ ਦਿੱਲੀ ਦੇ ਗੇਡ਼ਿਆਂ ਮਗਰੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਹ ਵੱਡਾ ਐਕਸ਼ਨ ਲਿਆ।ਉਨ੍ਹਾਂ ਨੇ ਇਹ ਫ਼ੈਸਲਾ ਲੈਂਦਿਆਂ ਪ੍ਰਾਈਵੇਟ ਕੰਪਨੀਆਂ ਨਾਲ ਬਿਜਲੀ ਖਰੀਦ ਸਮਝੌਤਾ ਰੱਦ ਕਰ ਦਿੱਤਾ।ਪਾਵਰਕੌਮ ਨੇ ਕੰਪਨੀ ਨੂੰ ਰੱਦ ਕਰਨ ਦਾ ਨੋਟਿਸ ਜਾਰੀ ਵੀ ਕਰ ਦਿੱਤਾ।ਇਹ ਸਮਝੌਤਾ ਅਕਾਲੀ-ਦਲ ਬੀਜੇਪੀ ਸਰਕਾਰ ਵੇਲੇ ਗੋਇੰਦਵਾਲ ਸਾਹਿਬ ਜੀਵੀਕੇ ਕੰਪਨੀ ਨਾਲ ਕੀਤਾ ਗਿਆ ਸੀ।ਅਤੇ ਹੀ ਸਮਝੌਤੇ ਲੋਕਾਂ ਦੀ ਅਤੇ ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ

ਇਹ ਵੱਡੀ ਫ਼ੈਸਲੇ ਲਏ ਤਾਂ ਜੋ ਇਨ੍ਹਾਂ ਕੰਪਨੀਆਂ ਨਾਲ ਸਮਝੌਤਾ ਕਰਨ ਦੌਰਾਨ ਪੰਜਾਬ ਸੂਬੇ ਦੀ ਸਰਕਾਰ ਅਤੇ ਲੋਕਾਂ ਤੇ ਆਰਥਿਕਤਾ ਤੇ ਪ੍ਰਭਾਵ ਨਾ ਪਵੇ।ਅਤੇ ਧੁਨ ਦੱਸਦੀ ਕਿ ਉਨ੍ਹਾਂ ਨੇ ਕੋਲੇ ਦੀਆਂ ਵੱਡੀਆਂ ਖਾਨਾ ਖੋਲ੍ਹਣ ਲਈ ਵੀ ਇਹ ਵੱਡਾ ਸਮਝੌਤਾ ਕੀਤਾ ਸੀ ਪਰ ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਸਮਝੌਤੇ ਰੱਦ ਕਰ ਦਿੱਤੇ।ਅਤੇ ਚੰਨੀ ਸਰਕਾਰ ਨੇ ਹੀ ਦੇਖਦਿਆਂ ਹੋਇਆ ਇਹ ਸਮਝੌਤਾ ਕੀਤਾ ਕਿ ਪੀ ਪੀ ਕੰਪਨੀ ਪੰਜਾਬ ਤੂੰ ਪ੍ਰਤੀ ਜਨਤਾ ਦੇ ਮੁਤਾਬਿਕ ਨਾਲ ਬਹੁਤ ਜ਼ਿਆਦਾ ਵਸੂਲਣਾ ਚਾਹੁੰਦੀ ਹੈ,

ਇਸੇ ਗੱਲਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਪੰਜਾਬ ਸਰਕਾਰ ਨੇ ਇਹੀ ਵੱਡਾ ਐਕਸ਼ਨ ਲਿਆ ਅਤੇ ਇਸ ਕੰਪਨੀ ਨਾਲ ਬਿਜਲੀ ਸਮਝੌਤਾ ਰੱਦ ਕਰ ਦਿੱਤਾ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਕੇ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁ ਮਿੰਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.