ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵੱਡੇ ਐਲਾਨ,ਦੀਵਾਲੀ ਮੌਕੇ ਚੰਨੀ ਨੇ ਇਨ੍ਹਾਂ ਲੋਕਾਂ ਨੂੰ ਇੰਨੇ ਪੈਸੇ ਦੇਣ ਦਾ ਐਲਾਨ !

Uncategorized

ਹੁਣੇ ਹੁਣੇ ਮੁੱਖ ਮੰਤਰੀ ਚੰਨੀ ਨੇ ਇਨ੍ਹਾਂ ਲੋਕਾਂ ਨੂੰ 3100-3100 ਰੁਪਏ ਦੀਵਾਲੀ ਦਾ ਤੋਹਫਾ ਦੇਣ ਦਾ ਹੋ ਗਿਆ ਐਲਾਨ
ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਥੇ ਕਿ ਸਮਾਜ ਵਿਚ ਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਈਆਂ ਤਾਂ ਲਾਇਕ ਦਾ ਬਟਨ ਦਬਾਇਆ

ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਦੋਸਤੋ ਤਿਉਹਾਰਾਂ ਦੇ ਸੀਜ਼ਨ ਨੂੰ ਲੈ ਕੇ ਦੇਸ਼ ਵਿਦੇਸ਼ ਵਿੱਚ ਚੱਲ ਰਹੀਆਂ ਲੋਕਾਂ ਵਿੱਚ ਖ਼ੁਸ਼ੀਆਂ ਨੂੰ ਲੈ ਕੇ ਬਣਾਈ ਮਾਹੌਲ ਵਧੀਆ ਬਣਿਆ ਹੋਇਆ ਹੈ।ਇਕ ਪਾਸੇ ਤਿਉਹਾਰਾਂ ਦਾ ਸੀਜ਼ਨ ਹੈ ਅਤੇ ਲੋਕਾਂ ਦੇ ਵਿੱਚ ਇਨ੍ਹਾਂ ਤਿਉਹਾਰਾਂ ਨੂੰ ਲੈ ਕੇ ਕਾਫੀ ਖੁਸੀ ਵੇਖਣ ਨੂੰ ਮਿਲ ਰਹੀ ਹੈ।

ਅਤੇ ਦੱਸਦੀ ਕਿ ਦੀਵਾਲੀ ਦੇ ਦਿਨ ਵਿੱਚ ਲੋਕ ਇਨ੍ਹਾਂ ਦਿਨਾਂ ਵਿੱਚ ਬੜੀਆਂ ਹੀ ਖੁਸ਼ੀਆਂ ਮਨਾਉਂਦੇ ਹਨ ਅਤੇ ਮਨੋਰੰਜਨ ਕਰਦੇ ਹਨ।ਤੁਹਾਨੂੰ ਪਤਾ ਹੀ ਐ ਕਿ ਇਨ੍ਹਾਂ ਤਿਉਹਾਰਾਂ ਨੂੰ ਲੈ ਕੇ ਬਾਜ਼ਾਰ ਵਿੱਚ ਚਾਰੇ ਪਾਸੇ ਰੌਣਕਾਂ ਹੀ ਰੌਣਕਾਂ ਦਿਖਾਈ ਦਿੰਦੀਆਂ ਹਨ।ਦੂਜੇ ਪਾਸੇ ਪੰਜਾਬ ਸਿਆਸਤ ਦੇ ਵਿੱਚ ਵੀਹ ਪੰਜਾਬ ਸਿਆਸਤ ਦਾ ਗੂੜ੍ਹਾ ਰੰਗ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਦੇਖਣ ਨੂੰ ਮਿਲ ਰਿਹਾ ਹੈ।ਤੁਹਾਨੂੰ ਦੱਸ ਦਈਏ

ਕਿ ਜਿਥੇ ਬੀਤੇ ਦਿਨ ਕੁਝ ਦਿਨ ਪਹਿਲਾਂ ਹੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਕਰ ਦਿੱਤਾ ਗਿਆ।ਕੀ ਤੁਹਾਨੂੰ ਦੱਸਦੀ ਕਿ ਦੀਵਾਲੀ ਤੇ ਗੈਪ ਦਿੰਦੇ ਹੋਏ ਤਿੰਨ ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਆਮ ਜਨਤਾ ਦੀ ਬਿਜਲੀ ਦੀਆਂ ਕਟੌਤੀ ਦੀਆਂ ਦਰਾਂ ਚ ਕੀਤਾ ਗਿਆ ।ਉੱਥੇ ਹੀ ਚਰਨਜੀਤ ਸਿੰਘ ਚੰਨੀ ਵੱਲੋਂ ਇਕ ਵੱਡਾ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੈਲਾਨ ਕਰ ਦਿੱਤਾ ਗਿਆ ।ਜਿਸ ਦੇ ਚੱਲਦਿਆਂ ਹੋਇਆਂ

ਚਰਨਜੀਤ ਸਿੰਘ ਚੰਨੀ ਵੱਲੋਂ 3100-3100 ਰੁਪਏ ਦੀਵਾਲੀ ਗਿਫਟ ਦੇ ਰੂਪ ਵਿਚ ਤੋਹਫਾ ਦੇਣ ਦਾ ਐਲਾਨ ਕਰ ਦਿੱਤਾ ਗਿਆ।ਦਰਅਸਲ ਪੰਜਾਬ ਦੇ ਨਵੇਂ ਬਣੇ ਸਰਦਾਰ ਚਰਨਜੀਤ ਸਿੰਘ ਚੰਨੀ ਵੱਲੋਂ ਇਨ੍ਹਾਂ ਆਮ ਜਨਤਾ ਤੇ ਮਜ਼ਦੂਰਾਂ ਨੂੰ ਇਹ ਦੀਵਾਲੀ ਦਾ ਵੱਡਾ ਤੋਹਫਾ ਦੇਣ ਦਾ ਐਲਾਨ ਕਰ ਦਿੱਤਾ ਗਿਆ ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਵਿੱਚ ਵਧ ਰਹੀ

ਮਹਿੰਗਾਈ ਕਾਰਨ ਆਮ ਜਨਤਾ ਦਾ ਬਹੁਤ ਜ਼ਿਆਦਾ ਪ੍ਰਭਾਵ ਪਿਆ ਜਿਸ ਧਿਆਨ ਵਿੱਚ ਰੱਖਦਿਆਂ ਹੋਇਆਂ ਪੰਜਾਬ ਦੀ ਸਰਕਾਰ ਨੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਐਲਾਨ ਕਰ ਦਿੱਤੇ ਗਏ।ਇਹ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *