ਹੁਣੇ ਹੁਣੇ ਦੀਵਾਲੀ ਅਤੇ ਗੁਰਪੁਰਬ ਤੋਂ ਪਹਿਲਾਂ ,ਪੰਜਾਬ ਸਰਕਾਰ ਨੇ ਦਿੱਤੀ ਹੈ ਵੱਡੇ ਹੁਕਮ !

Uncategorized

ਹੁਣੇ ਹੁਣੇ ਦੀਵਾਲੀ ਅਤੇ ਗੁਰਪੁਰਬ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਦਿੱਤੇ ਇਹ ਵੱਡੇ ਹੁਕਮ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡੇ ਐਲਾਨ ਕੀਤੇ ਗਏ ਹਨ।ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਵੇਂ ਤੋਂ ਨਵੇਂ ਫ਼ਸਾਦ ਖਡ਼੍ਹੇ ਦੇਖਣ ਨੂੰ ਮਿਲਦੇ ਹਨ।ਅਤੇ ਹੋਰ ਤਾਇਆ ਵੱਡੀ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਜੇਕਰ ਇੱਕ ਪਾਸੇ ਗੱਲ ਕਰੀਏ

ਤਾਂ ਪੰਜਾਬ ਦੇ ਨਵੇਂ ਮੁੱਖ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਿਨ੍ਹਾਂ ਨੂੰ ਕੈਪਟਨ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਅਹੁਦਾ ਮਿਲਿਆ।ਅਤੇ ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਵਿੱਚ ਇੱਕ ਵਧੀਆ ਅਹਿਮ ਭੂਮਿਕਾ ਨਿਭਾ ਕੇ ਉਨ੍ਹਾਂ ਨੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਵਿਚ ਵੱਡੇ ਐਲਾਨ ਕੀਤੇ ਹਨ ਅਤੇ ਵੱਡੇ ਕੰਮ ਕੀਤੇ ਗਏ ਹਨ।ਜਿਸ ਦੇ ਚੱਲਦਿਆਂ ਪੰਜਾਬ ਅਤੇ ਪੰਜਾਬੀਆਂ ਨੂੰ ਕੁਝ ਰਾਹਤ ਦੇਖਣ ਨੂੰ ਮਿਲ ਰਹੀ ਹੈ

ਅਤੇ ਪੰਜਾਬ ਵਿੱਚ ਚਾਰੇ ਪਾਸੇ ਹੀ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ।ਅਤੇ ਹੁਣ ਤੁਹਾਨੂੰ ਦੱਸਦੀਏ ਕਿ ਕੇਂਦਰ ਸਰਕਾਰ ਦੇ ਨਿਯਮਾਂ ਅਨੁਸਾਰ ਹੀ ਸੂਬਾ ਸਰਕਾਰ ਨੇ ਇਸ ਤਿਉਹਾਰਾਂ ਦੇ ਸੀਜ਼ਨ ਵਿੱਚ ਪਟਾਕੇ ਚਲਾਉਣ ਅਤੇ ਵੇਚਣ ਦੀ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।ਅਤੇ ਸੂਬਾ ਸਰਕਾਰ ਨੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਰਸਾਇਣਕ ਪਟਾਕੇ ਬਰੂਦ ਵਾਲੇ ਜਿਹੇ ਚਲਾਉਣ ਅਤੇ ਰੱਖਣ ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ।

ਤਾਂ ਜੋ ਆਮ ਜਨਤਾ ਨੂੰ ਇਨ੍ਹਾਂ ਵੱਡੀਆਂ ਘਟਨਾਵਾਂ ਤੋਂ ਬਚਾਇਆ ਜਾ ਸਕੇ ਕਿਮ ਤੁਹਾਨੂੰ ਪਤਾ ਹੀ ਹੈ ਕਿ ਤਿਉਹਾਰਾਂ ਦੇ ਸੀਜ਼ਨ ਵਿੱਚ ਪਟਾਕੇ ਕੁਝ ਹੋਰ ਅਜਿਹੇ ਪਦਾਰਥ ਆਮ ਜਨਤਾ ਵੱਲੋਂ ਵਧੇਰੇ ਤੌਰ ਤੇ ਚਲਾੇਏ ਜਾਂਦੇ ਹਨ।ਜਿਸ ਨਾਲ ਦੇਸ਼ ਵਿੱਚ ਅਤੇ ਸੂਬੇ ਵਿੱਚ ਬਹੁਤ ਤਰ੍ਹਾਂ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਉਨ੍ਹਾਂ ਤੇ ਨੱਥ ਪਾਉਣ ਲਈ ਹੁਣ ਪੰਜਾਬ ਸਰਕਾਰ ਨੇ ਇਨ੍ਹਾਂ ਅਜਿਹੇ ਰਸਾਇਣ ਪਟਾਕਿਆਂ ਉੱਤੇ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੀ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *