ਚੰਨੀ ਸਰਕਾਰ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਸਕੀਮ ਸ਼ੁਰੂ,ਪੂਰੇ ਪੰਜਾਬ ਨੂੰ ਮਿਲੇਗਾ ਇਸ ਸਕੀਮ ਦਾ ਲਾਭ !

Uncategorized

 

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਅਾਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਵੇਚਦੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਈ ਉਤਾਂਹ ਚ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਦੋਸਤੋ ਤੁਹਾਨੂੰ ਦੱਸਦੀ

ਕਿ ਦੇਸ਼ ਦੀ ਸਰਕਾਰ ਵੱਲੋਂ ਕੁਝ ਅਜਿਹੇ ਆਮ ਲੋਕਾਂ ਲਈ ਅਤੇ ਆਮ ਜਨਤਾ ਲਈ ਵੱਡੇ ਐਲਾਨ ਕੀਤੇ ਜਾਂਦੇ ਹਨ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਦੀ ਸਰਕਾਰ ਵੱਲੋਂ ਆਮ ਜਨਤਾ ਲਈ ਕੱਢੀਆਂ ਜਾ ਰਹੀਆਂ ਇਹ ਵੱਡੀਆਂ ਸਕੀਮਾਂ ਜੋ ਕਿ ਦੇਸ਼ ਦੇ ਲੋਕਾਂ ਲਈ ਵਧੀਆ ਕਾਰਗਰ ਸਾਬਤ ਹੋਣਗੀਆਂ।ਤੁਹਾਨੂੰ ਦੱਸ ਦਈਏ ਕਿ ਆਮ ਜਨਤਾ ਲਈ ਅਤੇ ਕੁਝ ਅਜਿਹੇ ਲੋਕ ਜਿਹੜੇ ਕਿ ਆਪਣਾ ਗੁਜ਼ਾਰਾ ਨਹੀਂ ਕਰ ਸਕਦੇ

ਅਤੇ ਉਨ੍ਹਾਂ ਨੂੰ ਦੋ ਵਕਤ ਦੀ ਰੋਟੀ ਵੀ ਨਹੀਂ ਮਿਲ ਪਾਉਂਦੀ ਉਨ੍ਹਾਂ ਲਈ ਦੇਸ਼ ਦੀ ਸਰਕਾਰ ਨੇ ਵੱਡੇ ਐਲਾਨ ਕੀਤੇ ਗਏ ਹਨ ਅਤੇ ਵੱਡੀਆਂ ਸਕੀਮਾਂ ਕੱਢੀਆਂ ਗਈਆਂ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੁਝ ਅਜਿਹੀਆਂ ਸ਼੍ਰੇਣੀਆਂ ਲਈ ਦੇਸ਼ ਦੀ ਸਰਕਾਰ ਨੇ ਕੁਝ ਲਾਭਪਾਤਰੀ ਕਾਰਡ ਬਣਾਏ ਹਨ ਜਿਸ ਨਾਲ ਉਨ੍ਹਾਂ ਨੂੰ ਪੰਜਾਬ ਸਰਕਾਰ ਅਤੇ ਦੇਸ਼ ਦੀ ਸਰਕਾਰ ਵੱਲੋਂ ਫ਼ਾਇਦਾ ਹੋ ਸਕੇ।ਅੱਜ ਤੁਹਾਨੂੰ ਦੱਸਦੀਏ

ਕਿ ਪੰਜਾਬ ਸਰਕਾਰ ਨੇ ਹੁਣ ਲਾਭਪਾਤਰੀ ਕਾਰਡ ਵਾਲਿਆਂ ਲਈ ਇਹ ਵੱਡੀ ਸਕੀਮ ਕੱਢ ਦਿੱਤੀ ਹੈ ਜਿੱਥੇ ਕਿ ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਹੈ ਕਿ ਜਿਸ ਦਾ ਕੋਈ ਲੇਬਰ ਕਾਰਡ ਵੀ ਬਣਿਆ ਹੋਇਆ ਹੈ ਉਨ੍ਹਾਂ ਲਈ ਸਾਈਕਲ ਸਕੀਮ ਕੱਢ ਦਿੱਤੀ ਗਈ ਹੈ ਤਾਂ ਜੋ ਚਾਹੇ ਉਹ ਮਰਦ ਹੋਵੇ ਚਾਹੇ ਲੋੜੀਂਦੀ ਔਰਤ ਜਿਸ ਦਾ ਵੀ ਇਹ ਲਾਭਪਾਤਰੀ ਕਾਰਡ ਬਣਿਆ ਹੋਵੇਗਾ ਉਨ੍ਹਾਂ ਲਈ ਸਾਈਕਲ ਸਕੀਮ ਮੁਹੱਈਆ ਕਰਵਾਈ ਜਾਵੇਗੀ।ਅਤੇ ਸਾਈਕਲ ਦੀ ਸਕੀਮ ਕੱਢੀ ਗਈ ਹੈ

ਤਾਂ ਜੋ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਪ੍ਰੀ ਸਾਈਕਲ ਦਿੱਤਾ ਜਾਵੇਗਾ।ਅਤੇ ਹੋਰ ਤੁਹਾਨੂੰ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸ ਦੇਈਏ ਕਿ ਇਸ ਵਿੱਚ ਜ਼ਰੂਰੀ ਸ਼ਰਤਾਂ ਹਨ ਜਿਹੜੇ ਕਿ ਇਸ ਦਾ ਫ਼ਾਇਦਾ ਲੈ ਸਕਦੇ ਹਨ।ਇਸ ਵਿੱਚ ਤੁਹਾਡਾ ਲਾਭਪਾਤਰੀ ਕਾਰਡ ਹੋਣਾ ਜ਼ਰੂਰੀ ਹੈ,ਅਤੇ ਤੁਹਾਨੂੰ ਦੱਸ ਦਈਏ ਕਿ ਤੁਹਾਡਾ ਲਾਭਪਾਤਰੀ ਕਾਰਡ ਦੋ ਸਾਲ ਪੁਰਾਣਾ ਹੋਣਾ ਚਾਹੀਦਾ ਹੈ ਅਤੇ ਉਸਦੀ ਵਿੱਚ ਅਣਐਲਾਨੀ ਰਾਸ਼ੀ ਤੁਹਾਡੀ ਆਉਣੀ ਜ਼ਰੂਰੀ ਲਾਜ਼ਮੀ ਹੈ ।ਪੰਜਾਬ ਸਰਕਾਰ ਵੱਲੋਂ ਕੱਢੇ ਗਏ ਇਹ ਸੇਵਾ ਮੁਹੱਈਆ ਵਾਲੀ ਵੱਡੇ ਕਾਰਜ,

ਤਾਂ ਜੋ ਲੋਕ ਅਤੇ ਦੇਸ਼ ਦੇ ਵਾਸੀਆਂ ਲਈ ਵੱਡੀਆਂ ਸੇਵਾਵਾਂ ਦੇ ਸਕਣ,ਤੁਹਾਨੂੰ ਪਤਾ ਹੀ ਹੈ ਕਿ ਸੂਬੇ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਇਹ ਵੱਡੇ ਐਲਾਨਾਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਾ ਕੁਝ ਵੱਡੇ ਐਲਾਨ ਕੀਤੇ ਜਾਂਦੇ ਹਨ ਅਤੇ ਆਮ ਜਨਤਾ ਲਈ ਵੱਡੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਨ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.