ਵੇਖੋ ਇਨ੍ਹਾਂ ਫ਼ਿਲਮੀ ਅਦਾਕਾਰਾਂ ਦੇ ਕਾਰਨਾਮੇ,ਵੇਖ ਕੇ ਰਹਿ ਜਾਵੋਗੇ ਹੈਰਾਨ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਤੇ ਫ਼ਿਲਮ ਅਦਾਕਾਰਾਂ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਦੋਸਤੋ ਅੱਜ ਤੁਹਾਡੇ ਅੱਗੇ ਅਜਿਹੀ ਫਿਲਮੀ ਅਦਾਕਾਰਾਂ ਬਾਰੇ ਗੱਲ ਕਰਾਂਗੇ

ਜਿਹੜੇ ਕਿ ਤੁਹਾਡੀ ਜ਼ਿੰਦਗੀ ਦੇ ਬੜੇ ਹੀ ਵੱਡੇ ਕਲਾਕਾਰ ਫ਼ਨਕਾਰ ਹੁੰਦੇ ਹਨ ਅਤੇ ਫ਼ਿਲਮੀ ਵੱਡੇ ਅਦਾਕਾਰ ਹੁੰਦੇ ਹਨ।ਤੁਹਾਨੂੰ ਪਤਾ ਹੀ ਹੈ ਕਿ ਜੇ ਤੁਸੀਂ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਇਸ ਤਰੀਕੇ ਨਾਲ ਸੋਚਦੇ ਰਹਿੰਦੇ ਹਾਂ ਕਿ ਅਸੀਂ ਅਜਿਹੇ ਫ਼ਿਲਮੀ ਵੱਡੇ ਅਦਾਕਾਰਾਂ ਨੂੰ ਮਿਲੀਏ ਅਤੇ ਪਰ ਤੁਹਾਡੇ ਕੋਲ ਉਨ੍ਹਾਂ ਨੂੰ ਮਿਲਣ ਦਾ ਕੁਝ ਵੀ ਅਜਿਹਾ ਜ਼ਰਿਆ ਨਾ ਹੋਵੇ ਪਰ ਤੁਹਾਨੂੰ ਪਤਾ ਹੀ ਹੈ ਕਿ ਕਦੇ ਉਹ ਸੋਢੀ ਜ਼ਿੰਦਗੀ ਵਿੱਚ ਅਚਾਨਕ ਹੀ ਸਾਹਮਣੇ ਆਉਣ ਤਾਂ ਤੁਹਾਨੂੰ ਕਿਵੇਂ ਲੱਗੇਗਾ ਅਜਿਹੀ ਹੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ

ਜਿਥੇ ਕਿ ਇਕ ਫ਼ਿਲਮ ਇੰਡਸਟਰੀ ਦੇ ਵੱਡੇ ਅਦਾਕਾਰ ਅਕਸ਼ੈ ਕੁਮਾਰ ਜਿਵੇਂ ਤੁਹਾਨੂੰ ਪਤਾ ਹੈ ਕਿ ਉਨ੍ਹਾਂ ਦੀ ਪਹਿਲਾਂ ਫ਼ਿਲਮ ਰਿਲੀਜ਼ ਹੋਈ ਜਿਹੜੀ ਕਿ ਬੜੀ ਹੀ ਚਰਚਾ ਦਾ ਵਿਸ਼ਾ ਬਣੀ ਅਤੇ ਉਨ੍ਹਾਂ ਨੇ ਆਪਣੀ ਫ਼ਿਲਮ ਦੀ ਪ੍ਰਮੋਸ਼ਨ ਲਈ ਵੱਡੇ ਵੱਡੇ ਸ਼ਹਿਰਾਂ ਵਿੱਚ ਜਾ ਕੇ ਆਪਣੀ ਫ਼ਿਲਮ ਦਾ ਪ੍ਰਚਾਰ ਕੀਤਾ। ਅਤੇ ਤੁਹਾਨੂੰ ਦੱਸ ਦਈਏ ਕਿ ਇਸ ਫ਼ਿਲਮ ਦੇ ਰਿਲੀਜ਼ ਹੋਣ ਉਪਰੰਤ ਹੀ ਜਦੋਂ ਇਹ ਫ਼ਿਲਮ ਸਿਨਮਿਆਂ ਵਿੱਚ ਲੱਗਣੀ ਸ਼ੁਰੂ ਹੋਈ ਤਾਂ ਉਸ ਫ਼ਿਲਮ ਨੂੰ ਦੇਖਣ ਲਈ ਕੁਝ ਲੋਕਾਂ ਨੂੰ ਚੁਣਿਆ ਗਿਆ ਜਿਹੜੀਆਂ

ਕਿ ਇਸ ਫ਼ਿਲਮ ਨੂੰ ਪਹਿਲਾਂ ਫਰੀ ਦੇਖਣਗੇ ਅਤੇ ਇਹ ਪਹਿਲੇ ਸ਼ਖ਼ਸ ਹੋਣਗੇ।ਪਰ ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਜਦ ਉਹ ਉਸ ਥਿਏਟਰ ਵਿੱਚ ਫਿਲਮ ਦੇਖਣ ਲਈ ਜਾਂਦੇ ਹਨ ਤਾਂ ਉਥੋਂ ਦੇ ਸਿਸਟਮ ਨੇ ਦੱਸਿਆ ਜਾਂਦਾ ਹੈ ਕਿ ਕਿਸੇ ਕਾਰਨਾਂ ਕਰਕੇ ਉਹ ਅੱਜ ਫ਼ਿਲਮ ਨਾ ਚੱਲ ਸਕੀ ਅਤੇ ਉਹ ਨਿਰਾਸ਼ਾ ਦਾ ਮੂੰਹ ਦੇਖਦੇ ਹਨ ਪਰ ਕੁਝ ਦੇਰ ਬਾਅਦ ਕੁਝ ਅਜਿਹਾ ਹੀ ਅਚਾਨਕ ਹੁੰਦਾ ਹੈ ਕਿ ਉਹ ਵੇਖ ਕੇ ਹੈਰਾਨ ਰਹਿ ਜਾਂਦੇ ਹਨ।ਤੁਹਾਨੂੰ ਦੱਸ ਦਈਏ

ਕਿ ਜਦ ਉਹ ਨਿਰਾਸ਼ਾ ਦਾ ਮੂੰਹ ਵੇਖਦੇ ਹਨ ਤਾਂ ਉਨ੍ਹਾਂ ਦੇ ਸਾਹਮਣੇ ਉਥੇ ਮੌਕੇ ਤੇ ਹੀ ਅਕਸ਼ੈ ਕੁਮਾਰ ਆ ਜਾਂਦੇ ਹਨ ਤੇ ਉਹ ਸਾਰੀ ਲੋਕ ਜਿਹੜੇ ਫ਼ਿਲਮ ਵੇਖਣ ਆਏ ਸਨ ਤਾਂ ਉਹ ਬੜੀ ਹੀ ਹੈਰਾਨ ਹੁੰਦੇ ਹਨ ਅਤੇ ਉਨ੍ਹਾਂ ਨੂੰ ਭੱਜ ਦੌੜ ਕੇ ਮਿਲਣ ਲਈ ਜਾਂਦੇ ਹਨ ਅਤੇ ਤੁਹਾਨੂੰ ਦੱਸਦੀ ਕਿ ਉਹ ਕੁਝ ਸਮਾਂ ਲਈ ਅਕਸ਼ੇ ਕੁਮਾਰ ਉਥੇ ਉਨ੍ਹਾਂ ਨਾ ਬੈਠ ਕੇ ਗੱਲਬਾਤ ਵੀ ਕਰਦੇ ਹਨ।ਕੁਝ ਲੋਕਾਂ ਲਈ ਇਹ ਬੜਾ ਹੀ ਮਨਮੋਹਕ ਸਮਾਂ ਹੁੰਦਾ ਹੈ

ਕਿਉਂਕਿ ਸਾਡੀ ਜ਼ਿੰਦਗੀ ਦੇ ਬੜੇ ਹੀ ਚਹੇਤੇ ਵੱਡੇ ਅਦਾਕਾਰ ਜਦ ਸਨ ਸਾਡੀਆਂ ਸਾਹਮਣੇ ਨਜ਼ਰਾਂ ਦੇ ਮਿਲਦੇ ਹਨ ਤਾਂ ਸੀ ਬੜੀ ਹੀ ਖੁਸ਼ੀ ਮਹਿਸੂਸ ਕਰਦੇ ਹਾਂ।ਅਜਿਹੀ ਹੀ ਇਹ ਲੋਕਾਂ ਵੱਲੋਂ ਉਸ ਸਮੇਂ ਖੁਸ਼ੀ ਮਹਿਸੂਸ ਕੀਤੀ ਗਈ।ਪਤੀ ਤੁਹਾਨੂੰ ਦੱਸਦੀ ਕਿ ਇਹ ਸਾਰੀ ਜਾਣਕਾਰੀ ਤੋਂ ਡੇਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨੀ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.