ਜੋਡ਼ਿਆਂ ਦੀ ਵਜ੍ਹਾ ਨਾਲ ਔਰਤ ਨਾਲ ਹੋਇਆ ਕੁਝ ਅਜਿਹਾ ਕਾਂਡ,ਵੇਖ ਕੇ ਤੁਹਾਡੀ ਵੀ ਰੂਹ ਕੰਬ ਜਾਵੇਗੀ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਨ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਦੋਸਤੋ ਅਗਰ ਜੇ ਗੱਲ ਕਰੀਏ ਤਾਂ ਪਰਿਵਾਰਕ ਮਸਲਿਆਂ ਬਾਰੇ ਤਾਂ ਅਕਸਰ ਹੀ ਪਰਿਵਾਰ ਵਿੱਚ ਕੁਝ

ਅਜਿਹੇ ਲੜਾਈ ਝਗੜੇ ਚਲਦੇ ਹੀ ਰਹਿੰਦੇ ਹਨ ਪਰ ਉਹ ਇਕ ਵੱਡੀ ਵਾਰਦਾਤ ਦਾ ਰੂਪ ਲੈ ਲੈਣ ਇਹ ਪਤਾ ਵੀ ਨਹੀਂ ਲੱਗਦਾ,ਅੱਜ ਦੀ ਇਹ ਤਾਜ਼ਾ ਅਪਡੇਟ ਸਾਹਮਣੇ ਨਿਕਲ ਗਈ ਹੈ ਜਿਥੇ ਇਕ ਪਰਿਵਾਰ ਵੱਲੋਂ ਪੁਲੀਸ ਸਟੇਸ਼ਨ ਵਿੱਚ ਇੱਕ ਕਾਲ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਵੱਲੋਂ ਦੱਸਿਆ ਜਾਂਦਾ ਹੈ ਕਿ ਉਸ ਦੇ ਪਰਿਵਾਰ ਦੀ ਮਹਿਲਾ ਜੇਠ ਨਹੀਂ ਖੋਲ੍ਹ ਰਹੀ ਅਤੇ ਸਾਨੂੰ ਕੁਝ ਵੀ ਨਹੀਂ ਪਤਾ ਕਿ ਅੰਦਰ ਹੋਇਆ ਕੀ ਹੈ ਅਤੇ ਜਦੋਂ ਪੁਲਸ ਪ੍ਰਸ਼ਾਸਨ ਵਲੋਂ ਮੌਕੇ ਤੇ ਵਾਰਦਾਤ ਨੂੰ ਵੇਖਿਆ ਜਾਂਦਾ ਹੈ

ਤਾਂ ਜਦੋਂ ਉਸ ਗੇਟ ਨੂੰ ਖੋਲ੍ਹਿਆ ਜਾਂਦਾ ਹੈ ਤਾਂ ਅੰਦਰ ਉਸ ਪਰਿਵਾਰ ਦੀ ਇਕ ਮਹਿਲਾ ਦੀ ਆ ਤ ਮਹੱ ਤਿਆ ਕਰਨ ਦੀ ਵਜੋਂ ਸਾਹਮਣੇ ਆਉਂਦੀ ਹੈ,ਮਿਲੀ ਜਾਣਕਾਰੀ ਮੁਤਾਬਕ ਦੱਸਦੀ ਕਿ ਇਹ ਸਿਰਫ਼ ਗੱਲ ਇੰਨੀ ਕੁ ਹੀ ਸੀ ਕਿ ਉਸ ਔਰਤ ਅਤੇ ਉਸ ਦੇ ਪਤੀ ਵਿਚਕਾਰ ਕੁਝ ਚੱਪਲਾਂ ਜੋਡ਼ਿਆਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਵੇਂ ਤੋਂ ਨਵਾਂ ਫ਼ਸਾਦ ਲਡ਼ਾਈ ਝਗਡ਼ੇ ਦੇਖਣ ਨੂੰ ਮਿਲਦੇ ਸਨ ਅਤੇ ਉਨ੍ਹਾਂ ਦੇ ਪਰਿਵਾਰ ਦੇ ਕੁਝ ਹੋਰ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਵਿੱਚ ਅਕਸਰ ਹੀ ਇਹ ਤਕਰਾਰ ਮੰਨ ਲੈਂਦੀ ਸੀ।

ਅਤੇ ਉਸ ਦੇ ਪਤੀ ਉਸ ਨੂੰ ਅਕਸਰ ਹੀ ਕਿਸੇ ਵਜ੍ਹਾ ਕਰਕੇ ਘੁੱਟਦਾ ਰਹਿੰਦਾ ਸੀ ਅਤੇ ਕੁਝ ਅਜਿਹੀਆਂ ਤਕਰਾਰਾਂ ਕਰਕੇ ਉਸ ਅੌਰਤ ਨੇ ਇਹ ਵੱਡਾ ਕਦਮ ਚੁੱਕਦਿਆਂ ਹੋਇਆਂ ਉਸ ਨੇ ਆਪਣੇ ਗੇਟ ਨੂੰ ਅੰਦਰੋਂ ਕੁੰਡੀ ਲਗਾ ਕੇ ਆਤਮਹੱਤਿਆ ਕਰਨ ਦਾ ਫ਼ੈਸਲਾ ਕੀਤਾ।ਅਤੇ ਜਦੋਂ ਉਸ ਦੇ ਪਰਿਵਾਰ ਨੂੰ ਪਤਾ ਲੱਗਿਆ ਕਿ ਉਨ੍ਹਾਂ ਦੇ ਵਾਜਾਂ ਮਾਰਨ ਤੇ ਵੀ ਉਹ ਔਰਤ ਗੇਟ ਨਹੀਂ ਖੋਲ੍ਹ ਰਹੀ।ਤਾਂ ਉਸ ਪਰਿਵਾਰ ਨੇ ਪੁਲਸ ਨੂੰ ਸੂਚਿਤ ਕਰਨਾ ਹੀ ਸੰਭਵ ਸਮਝਿਆ,

ਅਤੇ ਜਦ ਉੱਥੇ ਪੁਲਸ ਪ੍ਰਸ਼ਾਸਨ ਪਹੁੰਚ ਕੇ ਇਸ ਵਾਰਦਾਤ ਨੂੰ ਵੇਖਦਾ ਹੈ ਤਾਂ ਉਸ ਕਮਰੇ ਵਿਚ ਉਸ ਔਰਤ ਦੀ ਲਾ ਸ਼ ਨੂੰ ਲਟਕਦੀਆਂ ਹੋਈਆਂ ,ਪਾਇਆ ਜਾਂਦਾ ਹੈ ਅਤੇ ਉਹ ਔਰਤ ਆਤਮਹੱਤਿਆ ਕਰ ਲੈਂਦੀ ਹੈ।ਅਤੇ ਤੁਹਾਨੂੰ ਦੱਸਦੀ ਕਿ ਪੁਲਸ ਪ੍ਰਸ਼ਾਸਨ ਵੱਲੋਂ ਉਸ ਨੂੰ ਪੋਸਟਮਾਰਟਮ ਲਈ ਨਜ਼ਦੀਕ ਦੇ ਹਸਪਤਾਲ ਵਿਚ ਪਹੁੰਚਾਇਆ ਜਾਂਦਾ ਹੈ

ਅਤੇ ਆਸ ਪਾਸ ਦੇ ਲੋਕਾਂ ਵੱਲੋਂ ਉਸ ਦੇ ਪਤੀ ਤੇ ਉਸ ਔਰਤ ਦੀ ਮੌਤ ਦਾ ਦੋਸ਼ ਲਗਾਇਆ ਜਾਂਦਾ ਹੈ ਅਤੇ ਪੁਲਸ ਪ੍ਰਸ਼ਾਸਨ ਇਸ ਬਾਰੇ ਪੂਰੀ ਜਾਂਚ ਪਡ਼ਤਾਲ ਕਰ ਰਹੀ ਹੈ,ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.