ਹੁਣੇ ਹੁਣੇ ਬਿਜਲੀ ਵਿਭਾਗ ਨੇ ਕਰਤਾ ਇਹ ਵੱਡਾ ਐਲਾਨ-ਤਾਜ਼ਾ ਵੱਡੀ ਅਪਡੇਟ !

Uncategorized

ਹੁਣੇ ਹੁਣੇ ਬਿਜਲੀ ਵਿਭਾਗ ਨੇ ਕਰਤਾ ਇਹ ਵੱਡਾ ਐਲਾਨ-ਜਲਦੀ ਤੋਂ ਜਲਦੀ ਚੱਕ ਲਓ ਫ਼ਾਇਦਾ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਪੰਜਾਬ ਰਾਜ ਕਾਰਪੋਰੇਸ਼ਨ ਵੱਲੋਂ ਹੁਣੇ ਹੀ ਵੱਡੇ ਐਲਾਨ ਕਰ ਦਿੱਤੇ ਗਏ ਹਨ ਤੁਹਾਨੂੰ ਦੱਸ ਦਈਏ ਕਿ ਉਨ੍ਹਾਂ ਨੇ ਤਕਨੀਕੀ ਅਤੇ ਗ਼ੈਰ ਤਕਨੀਕੀ ਦੀਆਂ ਵੱਡੀਆਂ ਅਸਾਮੀਆਂ ਕੱਢ ਦਿੱਤੀਆਂ ਗਈਆਂ ਹਨ ।ਜੋ ਕਿ ਆਪਣੀ ਯੋਗਤਾ ਦੇ ਆਧਾਰ ਤੇ ਅਪਲਾਈ ਕਰ ਸਕਦੇ ਹਨ ਇਹ ਪੰਜਾਬ ਰਾਜ ਕਾਰਪੋਰੇਸ਼ਨ ਬਿਜਲੀ ਵਿਭਾਗ ਵੱਲੋਂ ਐਲਾਨ ਕਰ ਦਿੱਤੇ ਗਏ ਹਨ।ਤੁਹਾਨੂੰ ਦੱਸ ਦਈਏ ਕਿ ਅੱਠ ਨਵੰਬਰ ਤੋਂ ਪੰਦਰਾਂ ਨਵੰਬਰ ਤੱਕ ਇਹ ਦਾਖ਼ਲਾ ਕਾਰਜ ਇਸ ਵਿੱਚ ਆਪਣੇ ਕਰਵਾ ਸਕਦੇ ਹੋ

ਤੁਸੀਂ ਇਨ੍ਹਾਂ ਦੀ ਵਧੇਰੇ ਤੌਰ ਤੇ ਜਾਣਕਾਰੀ ਇਨ੍ਹਾਂ ਦੀ ਪੀ ਸੀ ਐਲ ਦੀ ਵੈੱਬਸਾਈਟ ਤੇ ਜਾ ਕੇ ਚੈੱਕ ਕਰ ਸਕਦੇ ਹਾਂ।ਅਤੇ ਹੋਰ ਤੁਹਾਨੂੰ ਦੱਸਦੀ ਕਿ ਇਹ ਪੰਜਾਬ ਰਾਜ ਬਿਜਲੀ ਵਿਭਾਗ ਵੱਲੋਂ ਕੱਢੀਆਂ ਗਈਆਂ ਵੱਡੀਆਂ ਅਸਾਮੀਆਂ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਵਿਚ ਚੰਦਰੀ ਕੁਝ ਅਜਿਹੀ ਬਿਜਲੀ ਦੇ ਮਾਮਲਿਆਂ ਨੂੰ ਲੈ ਕੇ ਆਏ ਦਿਨ ਹੀ ਵੱਡੇ ਤੋਂ ਵੱਡੇ ਐਲਾਨ ਸੁਣਨ ਨੂੰ ਮਿਲਦੇ ਹਨ ਅਤੇ ਤੁਹਾਨੂੰ ਦੱਸਦੀਏ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਵੱਡੇ ਐਲਾਨ ਅਤੇ ਤੁਹਾਨੂੰ ਪਤਾ ਹੀ ਹੈ।

ਕਿ ਸੂਬੇ ਵਿੱਚ ਤਿੰਨ ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਸਸਤੀ ਕਰ ਦਿੱਤੀ ਗਈ ਹੈ।ਅਤੇ ਹੁਣ ਤਾਂ ਉਹਨੂੰ ਦੱਸਦੀ ਕਿ ਪੰਜਾਬ ਰਾਜ ਕਾਰਪੋਰੇਸ਼ਨ ਵੱਲੋਂ ਕਲਰਕ ਲਾਈਨਮੈਨ ਅਤੇ ਸਹਾਇਕ ਲਾਈਨਮੈਨ.ਅਤੇ ਕੁਝ ਹੋਰ ਵੱਡੇ ਅਹੁਦਿਆਂ ਤੇ ਅਸਾਮੀਆਂ ਭਰਨ ਲਈ ਨੋਟੀਫਿਕੇਸ਼ਨਾਂ ਕੱਢੀਆਂ ਹਨ;ਤਾਂ ਜੋ ਸੂਬੇ ਦੇ ਹਰ ਇਕ ਨੌਜਵਾਨ ਅਤੇ ਹੋਰ ਲੋੜੀਂਦਾ ਅਫ਼ਸਰ ਇਨ੍ਹਾਂ ਵੱਡੀਆਂ ਅਸਾਮੀਆਂ ਨੂੰ ਭਰਨ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਕਿ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ।

 

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *