ਸਰਕਾਰ ਨੇ ਹੁਣ ਸਕੂਲਾਂ ਲਈ ਕਰ ਦਿੱਤਾ ਇਹ ਵੱਡਾ ਐਲਾਨ-ਤਾਜ਼ਾ ਵੱਡੀ ਅਪਡੇਟ !

Uncategorized

ਸਰਕਾਰ ਨੇ ਸਕੂਲਾਂ ਲਈ ਕਰਤਾ ਇਹ ਵੱਡਾ ਐਲਾਨ -ਮਾਪਿਆਂ ਚ ਛਾਈ ਖੁਸ਼ੀ
ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਣ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀੇਏ।ਦੋਸਤੋ ਤੁਹਾਨੂੰ ਪਤਾ ਹੀ ਹੈ

ਕਿ ਸਕੂਲੀ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਉਪਰਾਲਿਆਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਾ ਕੁਝ ਨਵਾਂ ਵੇਖਣ ਨੂੰ ਮਿਲਦਾ ਹੈ ਅਤੇ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਸਰਕਾਰ ਵੱਲੋਂ ਅਪਣਾਈਆਂ ਜਾ ਰਹੀਆਂ ਅਜਿਹੀਆਂ ਨੀਤੀਆਂ ਨੂੰ ਲੈ ਸਕੂਲਾਂ ਦੇ ਜਿੱਥੇ ਗੱਲਬਾਤ ਕਰੀਏ ਸਿੱਖਿਆ ਦੀ ਵਿਭਾਗ ਨੂੰ ਲੈ ਕੇ ਉੱਚਾ ਚੁੱਕਣ ਲਈ ਨਵੀਆਂ ਨੀਤੀਆਂ ਅਪਣਾਈਆਂ ਗਈਆਂ ਹਨ।

ਪੰਜਾਬ ਸਰਕਾਰ ਦੀਆਂ ਇਹ ਗਤੀਵਿਧੀਆਂ ਅਤੇ ਹੋਰ ਕੁਝ ਅਜਿਹੇ ਵਿਸਥਾਰਾਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਾ ਕੁਝ ਨਵਾਂ ਵੇਖਣ ਨੂੰ ਮਿਲਦਾ ਹੈ।ਦੋਸਤੋ ਤੁਹਾਨੂੰ ਦੱਸਦੀਏ ਕਿ ਸਕੂਲੀ ਸਿੱਖਿਆ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਲਈ ਅਤੇ ਉਨ੍ਹਾਂ ਦੇ ਇੰਸਪਾਇਰ ਸੈਕਟਰ ਵਿੱਚ ਵਧੀਆ ਗੁਣਵੱਤਾ ਰੱਖਣ ਲਈ ਪੰਜਾਬ ਸਰਕਾਰ ਨੇ ਇਹ ਵੱਡੇ ਐਲਾਨ ਕੀਤੇ ਗਏ ਹਨ ਅਤੇ ਤੁਹਾਨੂੰ ਦੱਸਦੀ ਕਿ ਇਹ ਵੱਡੀ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਹੁਣ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਦੇ ਨਾਲ ਜੋੜਨ

ਅਤੇ ਉਨ੍ਹਾਂ ਵਿੱਚ ਆਪਸੀ ਤਾਲਮੇਲ ਵਧਾਉਣ ਲਈ ਇਹ ਵੱਡੇ ਐਲਾਨ ਕੀਤੇ ਗਏ ਹਨ ਅਤੇ ਤੁਹਾਨੂੰ ਦੱਸਦੀਏ ਕਿ ਹਰ ਇਕ ਸਰਕਾਰੀ ਸਕੂਲ ਕਿਸੇ ਨਾ ਕਿਸੇ ਇਕ ਨਿਜੀ ਸਕੂਲ ਨਾਲ ਜੋੜਨ ਲਈ ਅਤੇ ਉਨ੍ਹਾਂ ਵਿੱਚ ਆਪਸੀ ਕੁਝ ਅਜਿਹੇ ਸੰਬੰਧ ਬਣਾਏ ਜਾਣਗੇ ਅਤੇ ਉਹ ਆਪਣਾ ਸਰਕਲ ਸਰਕਾਰੀ ਅਤੇ ਨਿੱਜੀ ਸਕੂਲ ਨਾਲ ਮਿਲ ਕੇ ਆਪਣਾ ਤਿਲ ਤਾਲਮੇਲ ਵਧੀਆ ਚਲਾਉਣਗੇ ਅਤੇ ਆਪਣੀ ਸਕੂਲੀ ਸਿੱਖਿਆ ਦਾ ਨਾਮ ਉੱਚਾ ਚੁੱਕਣਗੇ।ਨਵੀਂ ਰਾਸ਼ਟਰੀ ਸਿੱਖਿਆ ਆਉਣ ਦੇ ਨਾਲ ਸਕੂਲਾਂ ਦੇ ਪੱਧਰ ਨੂੰ ਵਧੀਆ

ਗੁਣਵੱਤਾ ਬਣਾਉਣ ਲਈ ਇਹ ਸਰਕਾਰ ਵੱਲੋਂ ਨਿਯਮ ਲਾਗੂ ਕੀਤੇ ਗਏ ਹਨ ਅਤੇ ਕਿਸੇ ਨਾ ਕਿਸੇ ਪੱਖੋਂ ਸਕੂਲਾਂ ਦੇ ਆਪਸੀ ਤਾਲਮੇਲ ਨੂੰ ਬਿਹਤਰ ਬਣਾਉਣ ਲਈ ਇਹ ਵੱਡੇ ਐਲਾਨ ਕੀਤੇ ਗਏ ਹਨ।ਤੁਹਾਨੂੰ ਪਤਾ ਹੀ ਹੈ ਕਿ ਉਨ੍ਹਾਂ ਦੀ ਮਹਾਂਮਾਰੀ ਕਾਰਨ ਸਕੂਲਾਂ ਕਾਲਜਾਂ ਵਿੱਚ ਹੋਈਆਂ ਛੁੱਟੀਆਂ ਦੌਰਾਨ ਹੁਣ ਆਨਲਾਈਨ ਸਿਸਟਮ ਦੁਬਾਰਾ ਇਹ ਮੁਹਿੰਮ ਇਹ ਸਰਕਾਰ ਵੱਲੋਂ ਚਲਾਈ ਗਈ ਹੈ ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *