ਪੰਜਾਬ “ਚ ਠੇਕੇ ਤੇ ਜ਼ਮੀਨ ਦੇਣ ਵਾਲੇ ਦੇਖ ਲੈਣ ਇਹ ਖ਼ਬਰ-ਵੱਡੀ ਅਪਡੇਟ!

Uncategorized

ਪੰਜਾਬ ਚ ਠੇਕੇ ਤੇ ਜ਼ਮੀਨ ਦੇਣ ਵਾਲੀ ਦੇਖ ਲੈਣ ਇਹ ਖ਼ਬਰ-ਤਾਜ਼ਾ ਵੱਡੀ ਅਪਡੇਟ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਏ ਉਤਾਂਹ ਜੋਤਾਂ ਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਇਨ੍ਹਾਂ ਖੇਤੀ ਕਾਨੂੰਨਾਂ ਦੇ ਰੱਦ ਕਰਵਾਉਣ ਦੇ ਮਸਲੇ ਨੂੰ ਲੈ ਕੇ ਤੁਹਾਨੂੰ ਪਤਾ ਹੀ ਹੈ

ਕਿ ਇਕ ਸੰਯੁਕਤ ਕਿਸਾਨ ਮੋਰਚੇ ਨੇ ਕਿੰਨੇ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਡੇਰੇ ਲਾਏ ਹਨ ,ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਭਾਰਤ ਸਰਕਾਰ ਦੀਆਂ ਅਜਿਹੀਆਂ ਨੀਤੀਆਂ ਕਰਕੇ ਕਿਸਾਨਾਂ ਨੂੰ ਅਜਿਹੀਆਂ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕੇਂਦਰ ਸਰਕਾਰ ਆਪਣੇ ਵਾਅਦਿਆਂ ਤੋਂ ਟੱਸ ਤੋਂ ਮੱਸ ਵੀ ਨਹੀਂ ਹੋ ਰਹੀ।ਇਨ੍ਹਾਂ ਗੱਲਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਕਿਸਾਨਾਂ ਉੱਤੇ ਥੋਪੇ ਗਏ ਇਹ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਯੁਕਤ ਕਿਸਾਨੀ ਮੋਰਚਾ ਬੜੀ ਹੀ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉਤੇ ਬੈਠੇ ਹਨ ।

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਇਨ੍ਹਾਂ ਮਸਲਿਆਂ ਦੇ ਚਲਦਿਆਂ ਹੋਇਆਂ ਇਸ ਕਿਸਾਨੀ ਅੰਦੋਲਨ ਵਿੱਚ ਬਹੁਤ ਉਤਸ਼ਾਹ ਦੇ ਸਾਰੇ ਕਿਸਾਨ ਸ਼ਹੀਦ ਵੀ ਹੋ ਚੁੱਕੇ ਹਨ ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਇਸ ਕਿਸਾਨੀ ਮੋਰਚਿਆਂ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਵੀਰਾਂ ਉੱਤੇ ਚੱਲੀਆਂ ਲਾਠੀਆਂ ਦਾ ਕਾਰਨ ਇਹ ਵੱਡੀਆਂ ਸਮੱਸਿਆਵਾਂ ਬਣ ਚੁੱਕੀਆਂ ਹਨ।ਅਤੇ ਇੱਕ ਪਾਸੇ ਜੇ ਅਗਰ ਗੱਲ ਕਰੀਏ ਤਾਂ ਕਿਸਾਨੀ ਦੀ ਅਤੇ ਪੰਜਾਬ ਵਿੱਚ ਜ਼ਮੀਨਾਂ ਦੇ ਮਸਲਿਆਂ ਨੂੰ ਲੈ ਕੇ ਵੀ ਬੜੇ ਵੱਡੇ ਵਕੀਲ ਖੜ੍ਹੇ ਹੁੰਦੇ ਹਨ

ਅਤੇ ਕਿਸਾਨ ਕਈ ਵਾਰ ਆਪਸ ਵਿੱਚ ਜ਼ਮੀਨਾਂ ਦੇ ਮਸਲਿਆਂ ਨੂੰ ਲੈ ਕੇ ਉਲਝ ਪੈਂਦੇ ਹਨ ਅਤੇ ਵੱਡੀ ਸਮੱਸਿਆ ਖਡ਼੍ਹੀ ਹੋ ਜਾਂਦੀ ਹੈ।ਅੱਜ ਦੋਸਤੋ ਤੁਹਾਨੂੰ ਦੱਸਦੀ ਕਿ ਵੱਡੇ ਹਾਦਸਿਆਂ ਦਾ ਰੂਪ ਲੈ ਲੈਂਦੇ ਹਨ ਪੰਜਾਬ ਚ ਜਿਵੇਂ ਤੁਹਾਨੂੰ ਪਤਾ ਏ ਕਿ ਛੋਟੇ ਅਤੇ ਦਰਮਿਆਨੇ ਕਿਸਾਨਾਂ ਵੱਲੋਂ ਠੇਕੇ ਤੇ ਲੈ ਕੇ ਜ਼ਮੀਨਾਂ ਦੀ ਵਾਹੀ ਕੀਤੀ ਜਾਂਦੀ ਹੈ ।ਉੱਥੇ ਹੀ ਉਨ੍ਹਾਂ ਨੂੰ ਕਈ ਬੜੀਆਂ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ

ਅਤੇ ਅੱਜ ਦੀ ਇਸ ਅਪਡੇਟ ਵਿੱਚ ਸਾਹਮਣੇ ਨਿਕਲ ਕਹਿ ਕਿ ਠੇਕੇ ਤੇ ਦੇਣ ਵਾਲੀ ਜ਼ਮੀਨ ਲਈ ਇਹ ਵੱਡੀ ਖ਼ਬਰ ਦੋਸਤ ਤੁਹਾਨੂੰ ਦੱਸਦੀਏ ਕਿ ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਕ ਆਮ ਦਰਮਿਆਨੀ ਕਿਸਾਨੀ ਠੇਕੇ ਉੱਤੇ ਜ਼ਮੀਨ ਲਈ ਗਈ ਸੀ ਅਤੇ ਉਹ ਪਿੰਡ ਝਬਾਲ ਨੇ ਰਹਿਣ ਵਾਲਾ ਸੀ ਅਤੇ ਤੁਹਾਨੂੰ ਦੱਸ ਦਈਏ ਕਿ ਜਿਸ ਕਿਸਾਨ ਦੀ ਜੱਦੀ ਜ਼ਮੀਨ ਉਸ ਨੇ ਠੇਕੇ ਤੇ ਲਈ ਹੋਈ ਸੀ ਤਾਂ ਉਸ ਕਿਸਾਨ ਨੇ ਉਨ੍ਹਾਂ ਨਾਲ ਲੜਾਈ ਝਗੜਾ ਕਰਦੇ ਹੋਇਆ ਰਾਤ ਵੇਲੇ ਨੂੰ ਪਰਾਲੀ ਨੂੰ ਅੱਗ ਲਾਉਂਦਿਆਂ

ਉਨ੍ਹਾਂ ਦੇ ਘਰ ਵਿਚ ਦਾਖ਼ਲ ਹੋਏ ਅਤੇ ਉਨ੍ਹਾਂ ਉੱਤੇ ਗੋ ਲੀ ਆਂ ਚਲਾ ਦਿੱਤੀਆਂ,ਪੀਡ਼ਤ ਕਿਸਾਨ ਆਪਣੀ ਜਾਨ ਬਚਾਉਂਦਿਆਂ ਆਪਣੇ ਪਰਿਵਾਰ ਨੂੰ ਲੈ ਕੇ ਮਸਾਂ ਹੀ ਉਨ੍ਹਾਂ ਤੋਂ ਬਚ ਸਕੇ,ਅਤੇ ਪੁਲਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਤੇ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.