ਚਰਨਜੀਤ ਸਿੰਘ ਚੰਨੀ ਦਾ ਵੱਡਾ ਐਲਾਨ, ਦੇਖੋ ਕਿਹੜੇ ਫ਼ੈਸਲਿਅਾਂ ਤੇ ਲੱਗੀ ਮੋਹਰ !

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਉਥਲ ਪੁਥਲਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ  ਪਹਿਲੀ ਵਾਰ ਸੁਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।

ਤੁਹਾਨੂੰ ਸਭ ਨੂੰ ਪਤਾ ਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਚੰਨੀ ਨਵੇਂ ਬਣੇ ਹਨ ਅਤੇ ਉਨ੍ਹਾਂ ਨੂੰ ਬਹੁਤ ਹੀ ਵੱਡੇ ਅਤੇ ਚੰਗੇ ਫੈਸਲੇ ਲਏ ਹਨ ਉੱਥੇ ਹਰ ਰੋਜ਼ ਨਵੇਂ ਤੋਂ ਨਵੇਂ ਕੋਈ ਨਾ ਕੋਈ ਇਮਾਨ ਕਰਦੇ ਰਹਿੰਦੇ ਹਨ ਤਿੰਨਾਂ ਦੇ ਬਾਅਦ ਲੋਕਾਂ ਦੇ ਵਿਚੋਂ ਖੁਸ਼ੀ ਦਿਖਾਈ ਦਿੱਤੀ ਹੈ।

ਜਿਸ ਤਰ੍ਹਾਂ ਕੀ ਲੋਕਾਂ ਨੂੰ ਬਹੁਤ ਹੀ ਜ਼ਿਆਦਾ ਸਸਤੀ ਬਿਜਲੀ ਦੇਣ ਦੇ ਵੱਡੇ ਵਾਅਦੇ ਕੀਤੇ ਹਨ ਅਤੇ ਤਿੱਨ ਰੁਪਏ ਪ੍ਰਤੀ ਯੂਨਿਟ ਘੱਟ ਕਰ ਦਿੱਤੀ ਗਈ ਹੈ ਜਿਸ ਦੇ ਕਾਰਨ ਲੋਕਾਂ ਦੇ ਵਿੱਚ ਬਹੁਤੀ ਜ਼ਿਆਦਾ ਖੁਸ਼ੀ ਦੀ ਲਹਿਰ ਆਈ ਹੈ ਦੀਨ ਵੀ ਬੁਲਾਉਂਦੇ ਕਰਕੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਲੋਕ ਬਹੁਤ ਹੀ ਜ਼ਿਆਦਾ ਕਠਿਨਾਈ ਦੇ ਨਾਲ ਬਿਜਲੀ ਬੇਪਰਦ ਸਨ।

ਉਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਦੇ ਵਿੱਚ ਬਹੁਤ ਹੀ ਜ਼ਿਆਦਾ ਘਾਟਾ ਦਿਖਾਇਆ ਹੈ ਜਿਸਦੇ ਨਾਲ ਆਮ ਲੋਕਾਂ ਨੂੰ ਖੁਸ਼ੀ ਮਹਿਸੂਸ ਹੋਣ ਲੱਗੀ ਹੈ ਪੰਜ ਤੋਂ ਦੱਸ ਦੱਸ ਰੁਪਏ ਤੱਕ ਡੀਜ਼ਲ ਅਤੇ ਪੈਟਰੋਲ ਸਸਤੇ ਕਰ ਦਿੱਤੇ ਗਏ ਹਨ ਅਤੇ ਜਿਸ ਦੇ ਨਾਲ ਨੌੰ ਸੌ ਕਰੋੜ ਦਾ ਪੰਜਾਬ ਸਰਕਾਰ ਨੂੰ ਘਾਟਾ ਵੀ ਪੈ ਸਕਦਾ ਹੈ ।

ਪਰ ਲੋਕਾਂ ਦੇ ਲਈ ਮੁੱਖ ਮੰਤਰੀ ਚੰਨੀ ਨੂੰ ਬਹੁਤ ਵੱਡੇ ਕਮਾਲ ਕੀਤੇ ਹਨ ਅਤੇ ਵੱਡੀਆਂ ਵੱਡੀਆਂ ਹੋਰਨਾਂ ਖੁਰਿਆ ਅਤੇ ਅਸਾਮੀਆਂ ਵੀ ਖੋਲ੍ਹਣ ਦੀਆਂ ਵੱਡੇ ਵਾਅਦੇ ਕੀਤੇ ਹਨ ਜੇਕਰ ਤੁਸੀਂ ਇਸ ਖ਼ਬਰ ਨੂੰ ਪੂਰਨ ਰੂਪ ਵਿੱਚ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰ ਸਕਦੇ ਹੋ ਅਤੇ ਪੂਰੀ ਖ਼ਬਰ ਨੂੰ ਜਰ ਸਕਦੇ ਹੋ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ।

 

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *