ਅੱਜ ਫਿਰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ ਹੋ ਸਕਦੇ ਹਨ ਇਹ ਵੱਡੇ ਐਲਾਨ !

Uncategorized

ਅੱਜ ਫਿਰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ-ਹੋ ਸਕਦੇ ਹਨ ਇਹ ਵੱਡੇ ਐਲਾਨ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਦੀ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਹਲਚਲਾਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਾ ਕੁਝ ਨਵਾਂ ਵੇਖਣ ਨੂੰ ਮਿਲਦਾ ਹੈ

ਉੱਥੇ ਹੀ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਏ ਦਿਨ ਹੀ ਕੁਝ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਪੰਜਾਬ ਕੈਬਨਿਟ ਦੀਆਂ ਮੀਟਿੰਗਾਂ ਰੱਖੀਆਂ ਜਾਂਦੀਆਂ ਹਨ।ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਪੰਜਾਬ ਲਈ ਆ ਰਹੀ ਹੈ ਤੇ ਪੰਜਾਬ ਚ ਲਗਾਤਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੀਆਂ ਸਮੱਸਿਆਵਾਂ ਨੂੰ ਲੈ ਕੇ ਲਗਾਤਾਰ ਕੈਬਨਿਟ ਮੀਟਿੰਗਾਂ ਕਰ ਕੇ ਐਲਾਨ ਕੀਤੇ ਜਾ ਰਹੇ ਹਨ

ਅਤੇ ਅੱਜ ਫੇਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਅੱਜ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ ।ਇਸ ਮੀਟਿੰਗ ਦੌਰਾਨ ਤੁਹਾਨੂੰ ਦੱਸ ਦਈਏ ਕਿ ਬਿਜਲੀ ਸਮਝੌਤੇ ਨੂੰ ਰੱਦ ਕਰਨ ਅਤੇ ਬੀਐਸਐਫ ਦੇ ਅਧਿਕਾਰ ਖੇਤਰ ਅਤੇ ਖੇਤੀਬਾੜੀ ਸਬੰਧੀ ਕਾਨੂੰਨਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।ਦੱਸ ਦਈਏ ਕਿ ਕੱਲ੍ਹ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਅਤੇ ਆਖ਼ਰੀ ਦਿਨ ਹੋਵੇਗਾ ਜਿਸ ਕਰਕੇ ਇਹ ਮੀਟਿੰਗ ਹੋ ਰਹੀ ਹੈ।ਕਿਉਂਕਿ ਤੁਹਾਨੂੰ ਪਤਾ ਹੀ ਹੈ ।

ਕਿ ਸੂਬੇ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨੀਂ ਕੁਝ ਨਾ ਕੁਝ ਹੋਰ ਸਾਹਮਣੇ ਨਿਕਲ ਕੇ ਆਉਂਦਾ ਹੈ ਅਤੇ ਤੁਹਾਨੂੰ ਪਤਾ ਹੀ ਹੈ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਅਜਿਹੇ ਵੱਡੇ ਫ਼ੈਸਲੇ ਜੋ ਕਿ ਤੁਹਾਨੂੰ ਪਤਾ ਹੀ ਹੈ ਕਿ ਅਲੱਗ ਅਲੱਗ ਸੂਬਿਆਂ ਵਿਚ ਪੂਰਨ ਤੌਰ ਤੇ ਉਤਰਦੇ ਹਨ।ਅਤੇ ਤੁਹਾਨੂੰ ਪਤਾ ਈ ਐ ਕਿ ਕੁਝ ਹੋਰ ਸਮਝੌਤਿਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਹ ਕੈਬਨਿਟ ਦੀਆਂ ਮੀਟਿੰਗਾਂ ਰੱਖੀਆਂ ਜਾਂਦੀਆਂ ਹਨ।ਇਨ੍ਹਾਂ ਮੀਟਿੰਗਾਂ ਦੌਰਾਨ ਸਿਰਫ਼ ਪੰਜਾਬ ਦੀ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ

ਅਹਿਮ ਅਤੇ ਵੱਡੇ ਫੈਸਲੇ ਲਏ ਜਾਂਦੇ ਹਨ,ਜਿਸ ਕਰਕੇ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਲੋਕਾਂ ਨੂੰ ਵਧੀਆ ਅਮਨ ਅਤੇ ਸ਼ਾਂਤੀ ਮਿਲ ਸਕੇ ਅਤੇ ਆਪਣੇ ਕਾਰੋਬਾਰਾਂ ਵਿੱਚ ਪ੍ਰਫੁੱਲਤਾ ਲਿਆ ਸਕਣ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.