ਮੁੱਖ ਮੰਤਰੀ ਚੰਨੀ ਨੇ ਕਰ ਦਿੱਤਾ ਇਹ ਵੱਡਾ ਐਲਾਨ-ਲੋਕਾਂ “ਚ ਛਾਈ ਖੁਸ਼ੀ !

Uncategorized

ਮੁੱਖ ਮੰਤਰੀ ਚੰਨੀ ਨੇ ਗ਼ਰੀਬਾਂ ਨੂੰ ਦੇ ਦਿੱਤਾ ਹੁਣ ਇਹ ਵੱਡਾ ਐਲਾਨ-ਲੋਕਾਂ ਚ ਛਾਈ ਖੁਸ਼ੀ ਦੀ ਲਹਿਰ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾ ਦਿਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,ਜਿਵੇਂ ਕਿ ਤੁਹਾਨੂੰ ਪਤਾ ਹੀ ਹੈ

ਕਿ ਪੰਜਾਬ ਦੀ ਸਰਕਾਰ ਵੱਲੋਂ ਆਮ ਜਨਤਾ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੱਡੇ ਐਲਾਨ ਕੀਤੇ ਜਾਂਦੇ ਹਨ ।ਉੱਥੇ ਹੀ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਏ ਦਿਨ ਹੀ ਕੁਝ ਨਾ ਕੁਝ ਨਵਾਂ ਲੈ ਕੇ ਪੰਜਾਬ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਬਣਾਉਂਦੇ ਹਨ ਤੁਹਾਨੂੰ ਪਤਾ ਹੀ ਹੈ ਕਿ ਦਿਨ ਬ ਦਿਨ ਵਧ ਰਹੀ ਮਹਿੰਗਾਈ ਕਾਰਨ ਆਏ ਦਿਨ ਹੀ ਕੁਝ ਨਾ ਕੁਝ ਨਵਾਂ ਵੇਖਣ ਨੂੰ ਮਿਲਦਾ ਹੈ।ਉੱਥੇ ਹੀ ਤੁਹਾਨੂੰ ਪਤਾ ਹੀ ਹੈ

ਕਿ ਇਹ ਮਹਿੰਗਾਈ ਦੀਆਂ ਦਰਾਂ ਵਧਣ ਕਾਰਨ ਆਮ ਜਨਤਾ ਲਈ ਬੜੀਆਂ ਹੀ ਮੁਸ਼ਕਲਾਂ ਭਰੇ ਦਿਨ ਆਉਂਦੇ ਹਨ।ਉੱਥੇ ਹੀ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਨ੍ਹਾਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਉਨ੍ਹਾਂ ਲਈ ਵੱਡੇ ਕੰਮ ਕੀਤੇ ਜਾਂਦੇ ਹਨ।ਤੁਹਾਨੂੰ ਪਤਾ ਹੀ ਹੈ ਕਿ ਇਕ ਪਾਸੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਪੂਰੇ ਪੰਜਾਬ ਦੀ ਸਿਆਸਤ ਵਿੱਚ ਘਮਸਾਣ ਮੱਚਿਆ ਹੋਇਆ ਹੈ।ਹਰ ਇੱਕ ਸਿਆਸੀ ਪਾਰਟੀ ਇੱਕ ਦੂਜੇ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਵਿੱਚ ਲੱਗੀ ਹੋਈ ਹੈ।

ਦੂਜੇ ਪਾਸੇ ਤੁਹਾਨੂੰ ਪਤਾ ਹੀ ਹੈ ਕਿ ਸਰਦਾਰ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬੀਆਂ ਦੀ ਭਲਾਈ ਦੇ ਲਈ ਕੰਮ ਕੀਤੇ ਜਾ ਰਹੇ ਹਨ ।ਅਤੇ ਤੁਹਾਨੂੰ ਦੱਸਦੀਏ ਕਿ ਹੁਣ ਤਕ ਪੰਜਾਬ ਦੀ ਭਲਾਈ ਲਈ ਅਤੇ ਪੰਜਾਬ ਦੇ ਲੋਕਾਂ ਲਈ ਚਰਨਜੀਤ ਸਿੰਘ ਚੰਨੀ ਵੱਲੋਂ ਵੱਡੇ ਐਲਾਨ ਕੀਤੇ ਗਏ ਹਨ।ਕਈ ਸਹੂਲਤਾਂ ਪੰਜਾਬੀਆਂ ਨੂੰ ਉਨ੍ਹਾਂ ਵੱਲੋਂ ਦਿੱਤੀਆਂ ਜਾ ਰਹੀਆਂ ਹਨ ।ਅਤੇ ਤੁਹਾਨੂੰ ਦੱਸ ਦਈਏ ਕਿ ਹੁਣ ਇਸੇ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਗ਼ਰੀਬਾਂ ਨੂੰ ਨੂੰ ਲੈ ਕੇ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ।ਚਰਨਜੀਤ ਸਿੰਘ ਚੰਨੀ ਵੱਲੋਂ ਹੁਣ ਗ਼ਰੀਬਾਂ ਲਈ ਇਹ ਐਲਾਨ ਕਰ ਦਿੱਤਾ ਗਿਆ ਹੈ

ਜੋ ਕਿ ਪੂਰੇ ਪੰਜਾਬ ਵਿਚ ਫੈਲ ਚੁੱਕਿਆ ਹੈ ।ਅਤੇ ਗ਼ਰੀਬ ਵਰਗ ਦੇ ਲੋਕ ਕਾਫੀ ਖੁਸ਼ ਨਜ਼ਰ ਆ ਰਹੇ ਹਨ ।ਦਰਅਸਲ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਵਿੱਚ ਘੱਟੋ ਘੱਟ ਮਜ਼ਦੂਰੀ ਵਧਾ ਦਿੱਤੀ ਗਈ ਹੈ।ਡੀ ਸੀ ਰੇਟ ਦੇ ਰੁਪਿਆਂ ਵਿਚ ਪੰਜਾਬ ਸਰਕਾਰ ਵੱਲੋਂ ਵਾਧਾ ਕਰ ਦਿੱਤਾ ਗਿਆ ਹੈ।ਅਤੇ ਤੁਹਾਨੂੰ ਦੱਸਦੀਏ ਕਿ ਹੁਣ ਪੰਜਾਬ ਵਿੱਚ ਡੀ ਸੀ ਰੇਟ ਚਾਰ ਸੌ ਪੰਦਰਾਂ ਰੁਪਏ ਦਿੱਤੇ ਜਾਣਗੇ।ਸਰਕਾਰ ਦੇ ਹੁਣ ਇਹ ਫੈਸਲੇ ਤੋਂ ਗ਼ਰੀਬ ਵਰਗ ਦੇ ਲੋਕ ਕਾਫੀ ਖੁਸ਼ ਨਜ਼ਰ ਆ ਰਹੇ ਹਨ।ਪੰਜਾਬ ਦੀ ਸਰਕਾਰ ਵੱਲੋਂ ਇਹ ਉਦੋਂ ਫ਼ੈਸਲਾ ਲਿਆ ਗਿਆ ਜਦੋਂ ਦਿੱਲੀ ਦੀ ਆਮ ਆਦਮੀ ਪਾਰਟੀ ਵੱਲੋਂ ਬੁਝਾਰਤਾਂ ਵਿੱਚ ਵਾਧਾ ਕੀਤਾ ਗਿਆ ।ਉੱਥੇ ਹੀ ਫ਼ੈਸਲਾ ਲੈਂਦਿਆਂ ਹੋਇਆਂ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਡੀ ਸੀ ਰੇਟ ਘੱਟ ਹਨ ਅਤੇ ਇਨ੍ਹਾਂ ਦੀ ਬਜਾਏ ਹੁਣ ਅਸੀਂ ਇਹ ਨਵੇਂ ਡੀ ਸੀ ਰੇਟ ਲਾਗੂ ਕਰ ਰਹੇ ਹਾਂ।ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਗੱਲਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਆਮ ਜਨਤਾ ਲਈ ਇਹ ਚਰਨਜੀਤ ਸਿੰਘ ਚੰਨੀ ਨੇ ਵੱਡੇ ਐਲਾਨ ਕਰ ਦਿੱਤੇ ਗਏ ਹਨ ਜੋ ਕਿ ਲੋਕਾਂ ਲਈ ਵਧੀਆ ਕਾਰਗਰ ਸਾਬਤ ਹੋਣਗੇ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *