ਅੱਜ ਸੁਬ੍ਹਾ ਦੀਆਂ ਤਾਜ਼ਾ ਵੱਡੀਆਂ ਖ਼ਬਰਾਂ !

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਅਸੀਂ ਅਕਸਰ ਇਹ ਤੁਹਾਡੇ ਲਈ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਤੇ ਅਹਿਮ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਜਿੱਥੇ ਗੱਲਬਾਤ ਕਰਾਂਗੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਐਲਾਨਾਂ ਬਾਰੇ,ਅਤੇ ਹੋਰ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਜਿਥੇ ਕਿ ਪੰਜਾਬ ਵਿਚ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ,ਖ਼ਬਰਾਂ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ’

ਅੱਜ ਦੀਆਂ ਤਾਜ਼ਾ ਖ਼ਬਰਾਂ ਇਸ ਪ੍ਰਕਾਰ ਹਨ ।ਮਨੀ ਲਾਂਡਰਿੰਗ ਮਾਮਲੇ ਵਿੱਚ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਗ੍ਰਿਫ਼ਤਾਰ ,ਇਸ ਵਾਰ ਪੰਜ ਸੌ ਨਹੀਂ ਸਗੋਂ ਤੇਰਾਂ ਵਾਅਦੇ ਕੀਤੇ ਜਾਣਗੇ, ਸੀਐਮ ਚੰਨੀ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਾ ਕੁਝ ਨਵਾਂ ਵੇਖਣ ਨੂੰ ਮਿਲਦਾ ਹੈ ।ਕਿਸਾਨਾਂ ਲਈ ਵੱਡੀ ਖੁਸ਼ਖਬਰੀ:ਪੰਜਾਬ ਵਿਧਾਨ ਸਭਾ ਚ ਤਿੰਨ ਖੇਤੀ ਕਾਨੂੰਨਾਂ ਨੂੰ ਮੁੱਢੋਂ ਰੱਦ ਕਰਨ ਦਾ ਮਤਾ ਪੇਸ਼,

ਬੀਐਸਐਫ ਦਾ ਘੇਰਾ ਵਧਾਉਣ ਖ਼ਿਲਾਫ਼ ਪੰਜਾਬ ਵਿਧਾਨ ਸਭਾ ਚ ਸਰਬਸੰਮਤੀ ਨਾਲ ਮਤਾ ਪਾਸ,ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਛੱਡ ਕੇ ਬਾਕੀ ਸਾਰੇ ਲੋਕਾਂ ਦਾ ਪੰਜ ਲੱਖ ਰੁਪਏ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ ਹੋਵੇਗਾ ਬੀਮਾ।ਪੰਜਾਬ ਚ ਚੋਣਾਂ ਤੋਂ ਪਹਿਲਾਂ “ਆਪ” ਚ ਵੱਡਾ ਖਿਲਾਰਾ ,ਚਾਰ ਹੋਰ ਐਮਐਲਏ ਛੱਡ ਸਕਦੇ ਨੇ ਪਾਰਟੀ’ਤੁਹਾਨੂੰ ਪਤਾ ਹੀ ਹੈ ਕਿ ਆਮ ਆਦਮੀ ਪਾਰਟੀ ਵਿੱਚ ਚੱਲ ਰਹੇ ਕੁਝ ਜਿਹੇ ਕਲੇਸ਼ਾਂ ਨੂੰ ਲੈ ਕੇ ਨਵੇਂ ਤੋਂ ਨਵੇਂ ਬਿਆਨ ਸਾਹਮਣੇ ਆਉਂਦੇ ਹਨ ਇਨ੍ਹਾਂ ਖ਼ਬਰਾਂ ਨੂੰ ਹੋਰ ਵਧੇਰੇ ਤੌਰ ਤੇ ਜਾਣਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *