ਜੇ ਚੋਣਾਂ ਤੋਂ ਪਹਿਲਾਂ ਰੱਦ ਨਾ ਹੋਏ ਖੇਤੀ ਕਾਨੂੰਨ ਤਾਂ ਚੋਣਾਂ ਦੌਰਾਨ ਕੀ ਰਹੇਗਾ ਪੰਜਾਬ ਦਾ ਮਾਹੌਲ?

Uncategorized

ਆਪ ਸਭ ਨੂੰ ਪਤਾ ਹੀ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਦੇ ਵਿੱਚ ਬਹੁਤ ਹੀ ਲੰਬੇ ਸੈਵਨ ਤੋਂ ਧਰਨਾ ਦਿੱਤਾ ਜਾ ਰਿਹਾ ਹੈ ਜਿਸ ਦਾ ਹਾਲੇ ਤੱਕ ਕੋਈ ਵੀ ਹੱਲ ਨਹੀਂ ਨਿਕਲਿਆ ਜਿਸ ਲਈ ਕਿਸਾਨ ਬਹੁਤ ਹੀ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਕੋਈ ਵੀ ਨਤੀਜਾ ਨਹੀਂ ਮਿਲ ਰਿਹਾ ਪਰ ਹੁਣ ਦੋ ਹਜਾਰ ਬਾਈ ਦੇ ਵਿੱਚ ਚੋਣਾਂ ਆਉਣ ਵਾਲੀਆਂ ਹਨ ਜਿਨ੍ਹਾਂ ਨੂੰ ਚਲਦੇ ਹੋਏ ਕਿਸਾਨਾਂ ਲਈ ਵੱਡਾ ਐਲਾਨ ਕਰ ਦਿੱਤਾ ਹੈ

ਕਿ ਆਉਣ ਵਾਲੇ ਸਮਿਆਂ ਦੇ ਵਿੱਚ ਇਨ੍ਹਾਂ ਸਿਆਸੀ ਲੀਡਰਾਂ ਨੂੰ ਪੌਂਗ ਡੈਮ ਦੇ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ ਕਿਉਂਕਿ ਲੋਕਾਂ ਦੇ ਵਲੋਂ ਹੀ ਚੁਣ ਕੇ ਉਨ੍ਹਾਂ ਨਮਾਜ਼ੀਆਂ ਨੂੰ ਨਿਯੁਕਤ ਕੀਤਾ ਜਾਂਦਾ ਹੈ ਪਰ ਇਹ ਕਿਸਾਨਾਂ ਦੇ ਹੱਕਾਂ ਲਈ ਨਹੀਂ ਖੜ੍ਹਦੇ ਜਦੋਂ ਇੱਕ ਇੰਟਰਵਿਊ ਦੌਰਾਨ ਇਕ ਵਿਅਕਤੀ ਨੇ ਦੱਸਿਆ ਕਿ ਆਉਣ ਵਾਲੇ ਸਮਿਆਂ ਦੇ ਵਿੱਚ ਇਨ੍ਹਾਂ ਪੁਲੀਟੀਕਲ ਲੀਡਰਾਂ ਨੂੰ ਬਹੁਤ ਹੀ ਨੁਕਸਾਨ ਵੀ ਹੋ ਸਕਦਾ ਹੈ

ਜੇਕਰ ਚੋਣਾਂ ਤੋਂ ਪਹਿਲਾਂ ਇਨ੍ਹਾਂ ਕਿਸਾਨ ਮੋਰਚੇ ਦਾ ਕੋਈ ਹੱਲ ਨਾ ਨਿਕਲਿਆ ਤਾਂ ਕਿਸਾਨ ਇਨ੍ਹਾਂ ਲੀਡਰਾਂ ਨੂੰ ਆਪਣੇ ਪਿੰਡਾਂ ਦੇ ਵਿਚ ਵੜਨ ਤੋਂ ਇਨਕਾਰ ਕਰ ਦੇਣਗੇ ਅਤੇ ਪਿੰਡਾਂ ਵਿੱਚ ਨਹੀਂ ਵੜਨ ਦੇਣਗੇ ਅਤੇ ਇਨ੍ਹਾਂ ਨੂੰ ਧੱਕੇ ਮਾਰ ਕੇ ਬਾਹਰ ਕੱਢਿਆ ਜਾਵੇਗਾ ਅਤਿਨ ਲੀਡਰਾਂ ਤੋਂ ਬਹੁਤ ਜ਼ਿਆਦਾ ਸੁਆਲ ਪੁੱਛੇ ਜਾਣਗੇ ਸਵਾਲ ਪੁੱਛੋ ਵੀ ਜਾਣੇ ਚਾਹੀਦੇ ਹਨ ਕਿਉਂਕਿ ਇਹ ਲੋਕ ਹੀ ਇਨ੍ਹਾਂ ਨੂੰ ਚੁਣ ਕੇ ਅੱਗੇ ਭੇਜਦੇ ਹਨ

ਅਤੇ ਬਾਅਦ ਵਿਚ ਇਹ ਉਨ੍ਹਾਂ ਲੋਕਾਂ ਦੀਆਂ ਸਵਾਲਾਂ ਦੇਣ ਤੋਂ ਵੀ ਜਵਾਬ ਦੇਣ ਤੋਂ ਹੀ ਇਨਕਾਰ ਕਰ ਦਿੰਦੇ ਹਨ ਇਸ ਬਾਰੇ ਤੁਹਾਡੇ ਕੀ ਵਿਚਾਰ ਹਨ ਜੋ ਸਿਆਸੀ ਲੀਡਰ ਅੱਜਕੱਲ੍ਹ ਸਾਡੇ ਪਿੰਡਾਂ ਵਿੱਚ ਘੁੰਮ ਰਹੇ ਹਨ ਉਨ੍ਹਾਂ ਨਾਲ ਕਿਹੋ ਜਿਹਾ ਸਲੂਕ ਹੋਣਾ ਚਾਹੁੰਦਾ ਹੈ ਆਪਣੇ ਬਾਜ਼ਾਰ ਜ਼ਰੂਰ ਇੱਕ ਵਾਰ ਦੋ ਜੇਕਰ ਤੁਸੀਂ ਇਸ ਖ਼ਬਰ ਨੂੰ ਮੂਲ ਰੂਪ ਵਿੱਚ ਦੇਖਣਾ ਚਾਹੁੰਦੇ ਹੋ ਅਲੀ ਤੇ ਦਿੱਤੇ ਗਏ ਲਿੰਕ ਤੇ ਕਲਿੱਕ ਕਰਕੇ ਪੂਰੀ ਖ਼ਬਰ ਨੂੰ ਜਾਣ ਸਕਦੇ ਹੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *