ਸਿੱਖਾਂ ਬਾਰੇ ਗਲਤ ਬੋਲਣ ਵਾਲੇ ਨੂੰ ਨੌਜਵਾਨ ਨੇ ਦਿੱਤਾ ਠੋਕਵਾਂ ਜਵਾਬ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸੇ ਜਾ ਰਹੇ ਕਿ ਸੁਧੀਰ ਸੂਰੀ ਜੋ ਕਿ ਸ਼ਿਵ ਸੈਨਾ ਦੇ ਆਗੂ ਸਨ ਉਨ੍ਹਾਂ ਨੂੰ ਜਾਨੋਂ ਮਾਰ ਦਿੱਤਾ ਗਿਆ ਜਿਸ ਤੋਂ ਇਹ ਦੱਸਿਆ ਜਾ ਰਿਹਾ ਇੱਥੇ ਭੜਕੇ ਹੋਏ ਹਿੰਦੂ ਨੌਜਵਾਨਾਂ ਵੱਲੋਂ ਇਕ ਵਿਵਾਦਤ ਬਿਆਨ ਦਿੱਤਾ ਗਿਆ ਸੋਚਦੇ ਵੱਲੋਂ ਕਿਹਾ ਗਿਆ ਸੀ

ਕਿ ਉਨ੍ਹਾਂ ਦੇ ਵੱਲੋਂ ਸਿੱਖਾਂ ਨੂੰ ਘਰੋਂ ਕੱਢ ਕੱਢ ਕੇ ਮਾਰਿਆ ਜਾਵੇਗਾ ਇਸ ਤੋਂ ਬਾਅਦ ਉਸਦੇ ਵੱਲੋਂ ਥੋੜ੍ਹੇ ਸਮੇਂ ਬਾਅਦ ਹੀ ਇਸਦੇ ਲਈ ਮਾਫੀ ਮੰਗੀ ਗਈ ਅਤੇ ਉਸ ਦੇ ਵੱਲੋਂ ਕਿਹਾ ਗਿਆ ਕਿ ਉਸ ਦੇ ਵੱਲੋਂ ਗਲਤੀ ਹੋ ਗਈ ਹੈ ਜਿਸ ਤੋਂ ਬਾਅਦ ਹੁਣ ਇਕ ਨੌਜਵਾਨ ਦੇ ਵੱਲੋਂ ਇਸ ਨੂੰ ਲਾਹਨਤਾਂ ਪਾਈਆਂ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਇਹ ਪਹਿਲਾਂ ਗੁੱਸੇ ਵਿੱਚ ਆ ਕੇ ਅਜਿਹੇ ਵਿਵਾਦਤ ਬਿਆਨ ਦਿੰਦੇ ਹਨ ਬਾਅਦ ਵਿੱਚ ਲੱਤਾਂ ਭਾਰ ਇਹ ਚੱਲਦੀਆਂ ਅਤੇ ਜਲਦੀ ਇਹ ਮੁਆਫੀ ਮੰਗ ਲੈਂਦੇ ਹਨ ਇਨ੍ਹਾਂ ਦੀ ਬਲੈਕ ਸਰੀ ਅਜਿਹਾ ਕੀਤਾ ਜਾਂਦਾ ਹੈ ਜਿਸ ਤੋਂ ਲੋਕਾਂ ਨੂੰ ਇਹਨਾਂ ਤੋਂ ਡਰਨ ਦੀ ਲੋੜ ਨਹੀਂ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=hW8REjHS-HQ&feature=share&si=EMSIkaIECMiOmarE6JChQQ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *