ਸਿੱਖਾਂ ਬਾਰੇ ਗਲਤ ਬੋਲਣ ਵਾਲੇ ਦੀ ਨੌਜਵਾਨ ਨੇ ਠੋਕੀ ਮੱਜੀ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦਰਸਾਉਂਦਾ ਹੈ ਕਿ ਸੁਧੀਰ ਸੂਰੀ ਜੋ ਕਿ ਸ਼ਿਵ ਸੈਨਾ ਦੇ ਆਗੂ ਸਨ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਵਿੱਚ ਇੱਕ ਨੌਜਵਾਨ ਦੇ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ

ਇਹ ਮਾਮਲਾ ਬਹੁਤ ਗਰਮਾਇਆ ਹੈ ਜਿਥੇ ਕਿ ਉਸ ਦੇ ਹੀ ਇੱਕ ਚੇਲੇ ਦੇ ਵੱਲੋਂ ਸਿੱਖ ਨੌਜਵਾਨਾਂ ਨੂੰ ਧਮਕੀ ਦਿੱਤੀ ਗਈ ਹੈ ਉਸਦੇ ਵੱਲੋਂ ਸਿੱਖਾਂ ਨੂੰ ਘਰੋਂ ਕੱਢ ਕੱਢ ਕੇ ਮਾਰਿਆ ਜਾਵੇਗਾ ਜਿਸ ਤੋਂ ਬਾਅਦ ਹੁਣ ਇਕ ਨੌਜਵਾਨ ਦੇ ਵੱਲੋਂ ਇਸ ਨੂੰ ਲਾਹਨਤਾਂ ਪਾਈਆਂ ਜਾਨਣ ਤੇ ਕਿਹਾ ਜਾ ਰਿਹਾ ਹੈ ਕਿ ਇਸਦੇ ਵੱਲੋਂ ਪਹਿਲਾਂ ਆਪਣੇ ਆਪ ਨੂੰ ਸ਼ੇਰ ਸਮਝਦੇ ਹੋਏ ਇਹ ਬਿਆਨ ਦਿੱਤਾ ਗਿਆ ਸੀ ਪਰ ਸਵੇਰ ਨੂੰ ਉਸ ਦੇ ਵੱਲੋਂ ਮੁਆਫ਼ੀ ਮੰਗ ਲਈ ਗਈ ਜਿਸ ਤੋਂ ਬਾਅਦ ਇਸ ਨੌਜਵਾਨ ਦੇ ਵੱਲੋਂ ਹੁਣ ਇਸ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਕਿ ਪਹਿਲਾਂ ਆਪਣੇ ਪੈਰ ਦੇਖ ਕੇ ਬਿਆਨ ਦੇਣੇ ਚਾਹੀਦੇ ਹਨ ਬਾਅਦ ਵਿੱਚ ਮੁਆਫ਼ੀ ਮੰਗਦੇ ਫਿਰਦੇ ਹਨ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=hW8REjHS-HQ&feature=share&si=EMSIkaIECMiOmarE6JChQQ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *