ਕੈਨੇਡਾ ਤੋਂ ਆਈ ਔਰਤ ਨੂੰ ਮਾਰਨ ਵਾਲਾ ਨਿਕਲਿਆ ਉਸ ਦਾ ਹੀ ਗੁਅਾਂਢੀ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਇਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੇ ਹੋਏ ਕਬੱਡੀ ਖ਼ਬਰ ਸਾਡੇ ਸਾਹਮਣੇ ਆਇਆ ਜਿੱਥੇ ਕਿ ਦਿਸ਼ਾ ਜਾਰੀ ਕੀਤੇ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਬਰਨਾਲਾ ਦੇ ਵਿਚ ਕੁਝ ਦਿਨ ਪਹਿਲਾਂ ਇਕ ਐੱਨ ਆਰ ਆਈ ਔਰਤ ਜੋ ਕਿ ਕੁਝ ਦਿਨ ਪਹਿਲਾਂ ਹੀ ਕੈਨੇਡਾ ਤੋਂ ਆਈ ਸੀ ਉਸ ਨੂੰ ਜਾਨੋਂ ਮਾਰ ਕੇ ਕੁਝ ਗਹਿਣੇ ਅਤੇ ਨਕਦੀ

ਲੁੱਟ ਲਈ ਗਈ ਸੀ ਜਿਸ ਤੋਂ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਵਿੱਚ ਪੁਲੀਸ ਵੱਲੋਂ ਦੋਸ਼ੀ ਨੂੰ ਫੜ ਲਿਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਇਸ ਦਾ ਗੁਆਂਢੀ ਹੀ ਇਸ ਦਾ ਦੋਸ਼ੀ ਨਿਕਲਿਆ ਉਸ ਨੇ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਇਸ ਔਰਤ ਨੂੰ ਜਾਨੋਂ ਮਾਰਿਆ ਅਤੇ ਉਸ ਦੀ ਇਸ ਘਰ ਦੇ ਵਿੱਚ ਲੁੱਟਮਾਰ ਕੀਤੀ ਜਿਸ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਉਸ ਵਿਅਕਤੀ ਦੇ ਨਾਲ ਛੇ ਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਤੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਵੱਖ ਵੱਖ ਤਰ੍ਹਾਂ ਦੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ.

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *