ਸਿੱਧੂ ਮੂਸੇਵਾਲੇ ਦੇ ਫੈਨਜ਼ ਨੇ ਗੈਰੀ ਸੰਧੂ ਲਗਾਇਆ ਰੋਣ ਮੂਸੇਵਾਲੇ ਅੱਗੇ ਸੀ ਜ਼ੀਰੋ

ਸੋਸ਼ਲ ਮੀਡੀਆ ਤੇ ਇਕ ਵੀਡੀਓ ਕਾਫੀ ਜਿਆਦਾ ਵਾਇਰਲ ਹੋ ਰਹੀ ਹੈ ਹਾਲ ਹੀ ਵਿੱਚ ਗੈਰੀ ਸੰਧੂ ਦੇ ਵਲੋਂ ਕਿਸ਼ੋਰ ਢੰਡ ਕੀਤਾ ਗਿਆ ਜਿੱਥੇ ਗਿਆਨਾ ਦੇ ਫੈਨਸ ਦੇ ਵਲੋਂ ਸਿੱਧੂ ਮੂਸੇਵਾਲੇ ਦੇ ਨਾਮ ਲੈ ਕੇ ਉੱਚੀ ਉੱਚੀ ਕੂਕਾਂ ਵੀ ਮਾਰੀਅਾਂ ਗੲੀਅਾਂ ਤੇ ਸਿੱਧੂ ਮੂਸੇਵਾਲੇ ਨੂੰ ਯਾਦ ਕੀਤਾ ਗਿਆ ਉੱਥੇ ਹੀ ਗੈਰੀ ਸੰਧੂ ਦੇ ਵਲੋਂ ਹੀ ਆਸਟ੍ਰੇਲੀਆ ਵਿਚ ਸ਼ੋਅ ਲਾਇਆ ਗਿਆ ਸੀ ਜਿਸ ਦੇ ਦੌਰਾਨ ਇਹ ਸਭ ਕੁਝ ਹੋਇਆ ਦੱਸਿਆ ਜਾ ਰਿਹਾ ਹੈ ਕਿ ਗੈਰੀ ਸੰਧੂ ਪਹਿਲਾਂ ਸਿੱਧੂ ਮੂਸੇਵਾਲੇ ਨੂੰ ਚੰਗਾ ਨਹੀਂ ਸੀ ਸਮਝਦਾ ਅਕਸਰ ਪਹਿਲਾਂ ਦੋਨਾਂ ਦੇ ਵਿੱਚ ਨੋਕ ਝੋਕ ਹੁੰਦੀ ਰਹਿੰਦੀ ਸੀ ਦੂਜੇ ਪਾਸੇ ਜੇਕਰ ਦੇਖਿਆ ਜਾਵੇ ਤਾਂ ਹੁਣ ਗੈਰੀ ਸੰਧੂ ਦੇ ਵੱਲੋਂ ਦੱਸਿਆ ਗਿਆ ਕਿ ਆਉਣ ਵਾਲੇ ਨਵੇਂ ਗਾਣੇ ਏਪੀ ਢਿੱਲੋਂ

ਅਤੇ ਗੈਰੀ ਸੰਧੂ ਦੇ ਕਾਫੀ ਜ਼ਿਆਦਾ ਵਧੀਆ ਹਨ ਤੇ ਨਾਲ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਸਿੱਧੂ ਮੂਸੇਵਾਲੇ ਦਾ ਵੀ ਕੋਈ ਮੁਕਾਬਲਾ ਨਹੀਂ ਸਿੱਧੂ ਮੂਸੇਵਾਲੇ ਦੇ ਵੱਲੋਂ ਜੋ ਗਾਇਆ ਗਿਆ ਉਸ ਦਾ ਮੈਂ ਵੀ ਨ੍ਹੀਂ ਅਤੇ ਹੋਰ ਵੀ ਕੋਈ ਮੁਕਾਬਲਾ ਨਹੀਂ ਕਰ ਸਕਦਾ ਗੈਰੀ ਸੰਧੂ ਦੇ ਵੱਲੋਂ ਜਦੋਂ ਸਿੱਧੂ ਮੂਸੇਵਾਲੇ ਲਈ ਸ਼ਬਦ ਕਹੇ ਜਾਂਦੇ ਨੇ ਤਾਂ ਉਥੇ ਉਨ੍ਹਾਂ ਦੇ ਫੈਨਸ ਦੇ ਵੱਲੋਂ ਸਿੱਧੂ ਮੂਸੇਵਾਲੇ ਦਾ ਲਾਭ ਉਸ ਨੂੰ ਯਾਦ ਕੀਤਾ ਜਾਂਦਾ ਅਤੇ ਗੈਰੀ ਸੰਧੂ ਆਪਣਾ ਨਾਲ ਹੀ ਮੂੰਹ ਕਮਾਲ ਅੰਦਰੂਨੀ ਤੋਂ ਆਪਣਾ ਮੂੰਹ ਵੀ ਸਾਫ ਜਾਂ ਕਰਦੇ ਨਜ਼ਰ ਆਉਂਦੇ ਨੇ ਤੇ ਕੁਝ ਸਮਾਂ ਗੈਰੀ ਸੰਧੂ ਚੁੱਪ ਵੀ ਰਹਿੰਦਾ ਹੈ ਅਤੇ ਗੈਰੀ ਸੰਧੂ ਦੇ ਵੱਲੋਂ ਅਜਿਹਾ ਕਰਨ ਨਾਲ ਉਨ੍ਹਾਂ ਦੇ ਫੈਨਜ਼ ਨੇ ਉਨ੍ਹਾਂ ਨੂੰ ਕਾਫੀ ਉਤਸ਼ਾਹ ਦਿੱਤਾ ਅਤੇ ਗੈਰੀ ਸੰਧੂ ਸਿੱਧੂ ਮੂਸੇਵਾਲੇ ਨੂੰ ਯਾਦ ਕਰ ਭਾਵੁਕ ਹੋ ਗਿਆ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *