ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਦੋਸਤੋ ਤੁਹਾਨੂੰ ਤਾਂ ਪਤਾ ਹੀ ਹੈ ਕੇ ਅੱਜ ਕੱਲ ਰੋਡ ਐਕਸੀਡੈਂਟ ਬਹੁਤ ਜ਼ਿਆਦਾ ਹੁੰਦੇ ਹਨ ਆਏ ਦਿਨ ਸਾਨੂੰ ਕੋਈ ਨਾ ਕੋਈ ਵੀਡੀਓ ਦੇਖਣ ਨੂੰ ਮਿਲ ਜਾਂਦੀ ਹੈ ਕੇ ਲੋਕ ਗੱਡੀਆਂ ਚਲਾਉਂਦੇ ਸਮੇਂ ਕਾਫੀ ਜ਼ਿਆਦਾ ਅਣਗਹਲੀਆਂ ਕਰਦੇ ਹਨ ਆਏ ਦਿਨ ਕੋਈ ਨਾ ਕੋਈ ਹਾਦਸਾ ਸਾਨੂੰ ਦੇਖਣ ਨੂੰ ਮਿਲਦਾ ਹੈ ਲੋਕਾਂ ਦੀ ਆਪਣੀ ਗਲਤੀ ਹੁੰਦੀ ਹੈ ਜਿਸਦੇ ਕਾਰਨ ਕੇ ਇਹ ਭਿਆਨਕ ਸੜਕ ਹਾਦਸੇ ਹੁੰਦੇ ਹਨ ਓਸੇ ਤਰ੍ਹਾਂ ਹੀ ਇੱਕ ਵੀਡੀਓ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਇਕ ਬੱਸ ਜੋ ਕਿ ਬਹੁਤ ਹੀ ਤੇਜ਼ ਸਪੀਡ ਨਾਲ
ਆ ਰਹੀ ਸੀ ਤਾਂ ਉਸ ਬੱਸ ਦੀ ਟੱਕਰ ਇਕ ਮੋਟਰਸਾਈਕਲ ਸਵਾਰ ਨਾਲ ਹੋ ਗਈ ਜਿੱਥੇ ਕੇ ਜਦੋਂ ਹੀ ਉਹ ਬੱਸ ਮੋਟਰਸਾਈਕਲ ਬਜਦੀ ਹੈ ਤਾਂ ਉਸ ਬੱਸ ਵਿੱਚ ਅਚਾਨਕ ਅੱਗ ਲੱਗ ਜਾਂਦੀ ਹੈ ਜਿਸ ਤੋਂ ਬਾਅਦ ਕੇ ਉਸ ਅੱਗ ਦੀ ਲਪੇਟ ਵਿਚ ਮੋਟਰਸਾਈਕਲ ਤੇ ਸਵਾਰ ਦਿਉਰ ਅਤੇ ਭਰਜਾਈ ਅੱਗ ਵਿਚ ਜਲ ਕੇ ਬੁਰੀ ਤਰ੍ਹਾਂ ਸੜ ਜਾਂਦੇ ਹਨ ਜਿੱਥੇ ਕਿ ਉਹ ਬਹੁਤ ਹੀ ਤੇਜ਼ ਸਪੀਡ ਨਾਲ ਮੋਟਰਸਾਈਕਲ ਵਿਚ ਵੱਜੀ ਮੋਟਰਸਾਈਕਲ ਤੇ ਵੱਜਣ ਸਾਰ ਹੀ ਉਸ ਬੱਸ ਨੂੰ ਅੱਗ ਲੱਗ ਗਈ ਜਿੱਥੇ ਕਿ ਉਹ ਮੋਟਰ-ਸਾਈਕਲ ਬੁਰੀ ਤਰ੍ਹਾਂ ਅੱਗ ਦੀ ਲਪੇਟ ਵਿਚ ਆ ਗਿਆ
ਉਥੇ ਹੀ ਮੋਟਰਸਾਈਕਲ ਤੇ ਸਵਾਰ ਦਿਓਰ ਅਤੇ ਭਰਜਾਈ ਇਸ ਅੱਗ ਵਿਚ ਸੜ ਗਏ ਜਿਨ੍ਹਾਂ ਦੀ ਕੇ ਮੌ ਤ ਹੋ ਗਈ ਇਸ ਦੌਰਾਨ ਹੀ ਇਹ ਵੱਡਾ ਹਾਦਸਾ ਬਠਿੰਡਾ ਤੋਂ ਸਾਡੇ ਸਾਹਮਣੇ ਆਇਆ ਹੈ ਜਿੱਥੇ ਕਿ ਬੱਸ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ 2 ਦੀ ਮੌ ਤ ਹੋ ਚੁੱਕੀ ਹੈ ਉੱਥੇ ਹੀ ਇਸ ਬੱਸ ਦੇ ਵਿੱਚ ਕੋਈ ਵੀ ਸਵਾਰੀ ਨਹੀਂ ਸੀ ਜਦੋਂ ਕਿ ਇਸ ਬੱਸ ਨੂੰ ਅੱਗ ਲੱਗਦੀ ਹੈ ਤਾਂ ਉਸ ਬੱਸ ਵਿਚ ਡਰਾਈਵਰ ਹੀ ਸੀ ਜਿਥੇ ਕਿ ਉਹ ਮੌਕੇ ਤੇ ਆਪਣੀ ਜਾਨ ਬਚਾ ਲੈਂਦਾ ਹੈ ਇਸ ਤਰ੍ਹਾਂ ਹੀ ਇਸ ਹਾਦਸੇ ਵਿੱਚ ਦੋ ਜਣਿਆਂ ਦੀ ਮੌ ਤ ਹੋ ਚੁੱਕੀ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ|
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ