ਐਨ ਆਰ ਆਈ ਦੇ ਘਰ ਵਿਚ ਕੰਮ ਕਰਨ ਵਾਲੇ ਵਿਅਕਤੀ ਦੇ ਨਾਲ ਹੋਇਆ ਇਹ ਵੱਡਾ ਕਾਰਾ

ਹਾਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਮੌ ਤ ਦਾ ਕੋਈ ਵੀ ਪਤਾ ਨਹੀ ਕਦੋ ਅਤੇ ਕਿਸ ਵੇਲੇ ਆ ਜਾਵੇ ਇਸ ਦੌਰਾਨ ਹੀ ਸੋਸ਼ਲ ਮੀਡੀਆ ਤੇ ਸਾਨੂੰ ਅਜੇਹੇ ਬਹੁਤ ਸਾਰੇ ਮਾਮਲੇ ਦੇਖਣ ਨੂੰ ਮਿਲਦੇ ਹਨ ਜਿੱਥੇ ਕਿ ਉਹ ਲੋਕਾਂ ਨੂੰ ਅਟੈਕ ਆ ਜਾਂਦਾ ਹੈ ਅਤੇ ਉਨ੍ਹਾਂ ਦੀ ਮੌ ਤ ਹੋ ਜਾਂਦੀ ਹੈ ਮਿੰਟਾਂ ਸੈਕਿੰਡਾਂ ਵਿਚ ਹੀ ਉਹ ਇਸ ਦੁਨੀਆ ਨੂੰ ਅਲਵਿਦਾ ਕਹਿ ਜਾਂਦੇ ਹਨ ਇਸ ਦੌਰਾਨ ਹੀ ਇਕ ਵੀਡੀਓ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਨੌਜਵਾਨ ਹੈ ਜਿਹੜਾ

ਕਿ ਇੱਕ ਐਨ ਆਰ ਆਈ ਦੇ ਘਰ ਕੰਮ ਕਰਦਾ ਸੀ ਉਥੇ ਹੀ ਉਹ ਉਸ ਦੇ ਘਰ ਡਰਾਵਇੰਗ ਦਾ ਕੰਮ ਕਰਦਾ ਸੀ ਜਿੱਥੇ ਕਿ ਉਹ ਆਪਣੇ ਕੰਮ ਤੋਂ ਕਾਫੀ ਜ਼ਿਆਦਾ ਦੁਖੀ ਸੀ ਕਿਉਂਕਿ ਉਹ ਰਾਤ ਨੂੰ ਬਾਰਾਂ ਇੱਕ ਵਜੇ ਤੱਕ ਆਪਣੇ ਘਰ ਵੜਦਾ ਸੀ ਉਥੇ ਹੀ ਘਰਦਿਆਂ ਨੇ ਦੱਸਿਆ ਕਿ ਉਹ ਇਸ ਕੰਮ ਨੂੰ ਛੱਡ ਦੇਵੇਗਾ ਜਿਥੇ ਕੇ ਘਰਦਿਆਂ ਨੇ ਆਖਿਆ ਕਿ ਉਹ ਇਸ ਗੱਲ ਨੂੰ ਕਹਿਣ ਗਿਆ ਸੀ ਜਿਥੇ ਕੇ ਬਾਅਦ ਵਿਚ ਉਨ੍ਹਾਂ ਨੂੰ ਉਸ ਦੀ ਮੌ ਤ ਦੀ ਖਬਰ ਸੁਨਣ ਨੂੰ ਮਿਲਦੀ ਹੈ ਅੱਜ ਇੱਥੇ ਕੇ ਪਰਿਵਾਰ ਵਾਲਿਆਂ ਨੇ ਉਨ੍ਹਾਂ ਦੇ ਉੱਪਰ ਇਹ ਵੱਡੇ ਆਰੋਪ ਲਗਾਏ ਹਨ ਕਿ ਇਸਦੇ ਬਾਰੇ ਸਖ਼ਤ ਜਾਂਚ ਪੜਤਾਲ ਹੋਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਇਨਸਾਫ ਮਿਲ ਸਕੇ ਇਸ ਦੌਰਾਨ ਹੀ ਉਸਦੀ

ਪਤਨੀ ਨੇ ਆਖਿਆ ਕਿ ਉਹ ਕਿਰਾਏ ਤੇ ਰਹਿੰਦੇ ਹਨ ਜਿਥੇ ਕਿ ਉਸ ਦਾ ਪਤੀ ਉਨ੍ਹਾਂ ਦੇ ਘਰ ਡਰਾਈਵਰੀ ਦਾ ਕੰਮ ਕਰਦਾ ਸੀ ਅਤੇ ਉਨ੍ਹਾਂ ਦਾ ਗੁਜ਼ਾਰਾ ਹੁੰਦਾ ਸੀ ਉਥੇ ਹੀ ਉਸਨੇ ਦੱਸਿਆ ਕਿ ਉਸ ਨੂੰ ਤਾਂ ਸਿਰਫ ਉਸ ਦੀ ਮੌ ਤ ਦੀ ਖਬਰ ਮਿਲਦੀ ਹੈ ਜਿਥੇ ਕੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਪਰ ਪੁਲਸ ਵਾਲਿਆਂ ਨੇ ਜਦੋਂ ਜਾਂਚ ਪੜਤਾਲ ਕੀਤੀ ਤਾਂ ਉਸ ਆਦਮੀ ਨੂੰ ਜਦੋਂ ਉਹ ਬਾਜ਼ਾਰ ਦੇ ਵਿੱਚ ਗੱਡੀ ਸਰਵਿਸ ਕਰਾਉਣ ਲਈ ਗਿਆ ਸੀ ਤਾਂ ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਜਾਂਦਾ ਹੈ ਜਿਸਦੇ ਕਾਰਨ ਉਸ ਦੀ ਮੌ ਤ ਹੋ ਜਾਂਦੀ ਹੈ ਪੋਸਟਮਾਰਟਮ ਵਿਚ ਉਸ ਦੀ ਜਾਂਚ-ਪੜਤਾਲ ਕੀਤੀ ਜਾਂਦੀ ਹੈ ਜਿੱਥੇ ਕਿ ਉਸ ਦੀ ਮੌ ਤ ਦਿਲ ਦਾ ਦੌਰਾ ਪੈਣ ਦੇ ਕਾਰਨ ਹੋ ਗਈ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *