70 ਸਾਲਾ ਬਜ਼ੁਰਗ ਦੇ ਹੋਏ ਦੂਰ ਦੂਰ ਤੱਕ ਚਰਚੇ

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਵੀਡੀਓ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕੇ ਸਭ ਤੋ ਪਹਿਲਾਂ ਸਾਨੂੰ ਸਿਹਤ ਜਰੂਰੀ ਹੁੰਦੀ ਹੈ ਜਿਥੇ ਕਿ ਸਾਨੂੰ ਹਰ ਸਮੇਂ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਸਾਨੂੰ ਰੋਜ ਸੈਰ ਕਰਨੀ ਚਾਹੀਦੀ ਹੈ ਇਸੇ ਦੌਰਾਨ ਹੀ ਸਾਨੂੰ ਹਮੇਸ਼ਾ ਹੀ ਆਪਣੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਖਾਣ-ਪੀਣ ਵਿੱਚ ਵੀ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜੋ ਸਾਡੀ ਸਿਹਤ ਬਿਲਕੁਲ ਤੰਦਰੁਸਤ ਰਹੇ ਅਤੇ ਸਾਨੂੰ ਕਸਰਤ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ ਉਸ ਦੇ ਦੌਰਾਨ ਹੀ ਇੱਕ ਵੀਡੀਓ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਇੱਕ 70 ਸਾਲਾ ਬਜ਼ੁਰਗ ਜਿਹੜਾ ਕੇ ਘੋੜੇ ਤੋਂ ਵੀ ਤੇਜ਼ ਦੌੜਦਾ ਹੈ ਉਥੇ ਹੀ ਉਸ ਨੇ

ਬਹੁਤ ਸਾਰੇ ਮੈਡਲ ਜਿੱਤੇ ਹੋਏ ਹਨ ਅਤੇ ਉਸ ਨੇ ਦੱਸਿਆ ਕਿ ਉਹ ਹਰ ਰੋਜ਼ ਹੀ ਕਸਰਤ ਕਰਦਾ ਹੈ ਅਤੇ ਉਸ ਨੂੰ ਦੌੜ ਲਾਉਣ ਦਾ ਬਹੁਤ ਜ਼ਿਆਦਾ ਸ਼ੌਂਕ ਹੈ ਜਿੱਥੇ ਕਿ ਉਸਦਾ ਇਹ ਸ਼ੌਕ ਉਸ ਨੂੰ ਕਾਫੀ ਸਮੇਂ ਤੋਂ ਹੈ ਜਿੱਥੇ ਕਿ ਉਹ ਆਪਣੀ ਸਿਹਤ ਨੂੰ ਲੈ ਕੇ ਕਾਫੀ ਜ਼ਿਆਦਾ ਫਿਕਰਮੰਦ ਵੀ ਹੈ ਅਤੇ ਉਥੇ ਹੀ ਉਸ ਨੇ ਦੱਸਿਆ ਕਿ ਹਰ ਰੋਜ਼ ਉਹ ਚੰਗੀ ਮਾਤਰਾ ਦੇ ਵਿੱਚ ਘਿਓ ਖਾਂਦਾ ਹੈ ਜਿਸ ਨਾਲ ਕੇ ਉਸ ਦੇ ਸਰੀਰ ਨੂੰ ਤਾਕਤ ਮਿਲਦੀ ਹੈ ਅਤੇ ਉਹ ਹਰ ਰੋਜ਼ ਹੀ ਕਸਰਤ ਵੀ ਚੰਗੀ ਕਰਦਾ ਹੈ ਜਿਸਦੇ ਕਾਰਨ ਕੇ ਉਹ ਘੋੜੇ ਤੋਂ ਵੀ ਤੇਜ਼ ਦੌੜਨ ਲਗਦਾ ਹੈ ਅਤੇ ਉਸ ਵਿਅਕਤੀ ਦੀ ਉਮਰ ਦੇਖ ਕੇ ਹਰ ਕੋਈ ਹੈਰਾਨ ਹੈ ਜਿੱਥੇ ਕਿ ਇਹ ਬਜ਼ੁਰਗ ਬਹੁਤ ਹੀ ਤੇਜ਼ ਰਫ਼ਤਾਰ ਨਾਲ ਦੌੜ ਲਾਉਂਦਾ ਹੈ ਅਤੇ ਉਥੇ ਹੀ ਉਸ ਨੇ ਬਹੁਤ ਸਾਰੀਆਂ ਖੇਡਾਂ ਵਿਚ ਹਿੱਸਾ ਲਿਆ ਹੈ ਉੱਥੇ ਹੀ ਉਸਦੇ ਕੋਲ ਕਾਫੀ ਜਿਆਦਾ ਮੈਡਲ ਵੀ ਹਨ ਜਿਥੇ ਕਿ ਉਸ ਨੇ

ਦੌੜ ਦੇ ਵਿੱਚ ਹੀ ਇਹ ਸਾਰੇ ਮੈਚ ਜਿੱਤੇ ਹਨ ਉੱਥੇ ਹੀ ਉਸ ਬਜ਼ੁਰਗ ਨੇ ਦੱਸਿਆ ਕਿ ਉਹ ਬੱਚਿਆਂ ਨੂੰ ਸਿਖਲਾਈ ਦਿੰਦਾ ਹੈ ਅਤੇ ਉਨ੍ਹਾਂ ਨੂੰ ਮਿਹਨਤ ਲਵਾਉਂਦਾ ਹੈ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਵੀ ਰੋਕਦਾ ਹੈ ਜਿੱਥੇ ਕਿ ਹਰ ਰੋਜ਼ ਹੀ ਉਹ ਬੱਚਿਆਂ ਨੂੰ ਸਿਖਲਾਈ ਦਿੰਦਾ ਹੈ ਅਤੇ ਬਹੁਤ ਸਾਰੇ ਬੱਚੇ ਕੋਲ ਕਰਨ ਲਈ ਆਉਂਦੇ ਹਨ ਜਿਥੇ ਕਿ ਉਹ ਬਹੁਤ ਸਾਰੇ ਬੱਚਿਆਂ ਨੂੰ ਟਰੇਨਿੰਗ ਦਿੰਦਾ ਹੈ ਇਸ ਦੌਰਾਨ ਹੀ ਉਸ ਬਜ਼ੁਰਗ ਨੇ ਦੱਸਿਆ ਕਿ ਉਸਦੀ ਖੁਰਾਕ ਬਹੁਤ ਹੀ ਜ਼ਿਆਦਾ ਹੈ ਜਿੱਥੇ ਕਿ ਉਸ ਨੂੰ ਕਸਰਤ ਕਰਨਾ ਬਹੁਤ ਚੰਗਾ ਲੱਗਦਾ ਹੈ ਹੈ ਕਿ ਉਹ ਆਪਣੀ ਚੰਗੀ ਖ਼ੁਰਾਕ ਖਾਂਦਾ ਹੈ ਅਤੇ ਉੱਥੇ ਹੀ ਉਸ ਬਜ਼ੁਰਗ ਨੇ ਦੱਸਿਆ ਕਿ ਉਹ ਇੱਕ ਕਵਾਂਟਲ ਤੋਂ ਵੱਧ ਭਾਰ ਚੁੱਕ ਦਿੰਦਾ ਹੈ ਆਈ ਇਸ ਬਜ਼ੁਰਗ ਦੇ ਕਾਫ਼ੀ ਦੂਰ ਦੂਰ ਤੱਕ ਚਰਚੇ ਹਨ ਜਿੱਥੇ ਕਿ ਇਸ ਬਜੁਰਗ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *